ਪੜਚੋਲ ਕਰੋ

Punjab Elections 2022: ਪ੍ਰਿਅੰਕਾ ਗਾਂਧੀ ਪੰਜਾਬ ਦੀ ਨੂੰਹ, ਕੋਟਕਪੂਰਾ ਰੈਲੀ 'ਚ ਬੋਲੀ, 'ਮੇਰੇ ਬੱਚਿਆਂ 'ਚ ਪੰਜਾਬੀ ਖੂਨ'

ਕੋਟਕਪੂਰਾ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਚੋਣ ਪ੍ਰਚਾਰ ਲਈ ਪੰਜਾਬ ਪਹੁੰਚੇ ਹਨ। ਉਨ੍ਹਾਂ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਪਣਾ ਰਿਸ਼ਤਾ ਪੰਜਾਬ ਨਾਲ ਜੋੜਦਿਆਂ ਕਿਹਾ ਕਿ ਉਹ ਪੰਜਾਬ ਦੀ ਨੂੰਹ ਹਨ।

ਕੋਟਕਪੂਰਾ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਚੋਣ ਪ੍ਰਚਾਰ ਲਈ ਪੰਜਾਬ ਪਹੁੰਚੇ ਹਨ। ਉਨ੍ਹਾਂ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਪਣਾ ਰਿਸ਼ਤਾ ਪੰਜਾਬ ਨਾਲ ਜੋੜਦਿਆਂ ਕਿਹਾ ਕਿ ਉਹ ਪੰਜਾਬ ਦੀ ਨੂੰਹ ਹਨ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਮੈਂ ਪੰਜਾਬੀ ਪਰਿਵਾਰ ਵਿੱਚ ਵਿਆਹੀ ਹਾਂ। ਇਸ ਲਈ ਮੇਰੇ ਬੱਚਿਆਂ ਵਿੱਚ ਪੰਜਾਬੀ ਖੂਨ ਹੈ। ਇਸ ਦੌਰਾਨ ਪ੍ਰਿਅੰਕਾ ਗਾਂਧੀ ਨੇ 'ਆਪ' ਦੇ ਦਿੱਲੀ ਮਾਡਲ 'ਤੇ ਸਵਾਲ ਚੁੱਕੇ।

ਕੁੱਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਮੌਕਾ ਹੋਰ ਦੇਣ। 

ਕੋਟਕਪੁਰਾ ਦੀ ਅਨਾਜ ਮੰਡੀ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੀ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁਜਰਾਤ ਮਾਡਲ ਤੇ ਅਰਵਿੰਦ ਕੇਜਰੀਵਾਲ ਦਾ ਦਿੱਲੀ ਮਾਡਲ ਇੱਕੋ ਜਿਹੇ ਹਨ ਤੇ ਇਹ ਦੋਵੇਂ ਮਾਡਲ ਦੇਸ਼ ਤੇ ਲੋਕ ਵਿਰੋਧੀ ਸਾਬਤ ਹੋਏ ਹਨ। ਕਰੋਨਾ ਦੌਰਾਨ ਦਿੱਲੀ ਦਾ ਕੋਈ ਵੀ ਹਸਪਤਾਲ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਨਹੀਂ ਉਤਰਿਆ।

ਦੱਸ ਦਈਏ ਕਿ ਕਾਂਗਰਸ ਦੀ ਕੋਟਕਪੂਰਾ ਰੈਲੀ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨਹੀਂ ਪਹੁੰਚੇ। ਇੱਥੋਂ ਤੱਕ ਕਿ ਸੀਐਮ ਚੰਨੀ ਵੀ ਨਹੀਂ ਪਹੁੰਚੇ। ਸੀਨੀਅਰ ਲੀਡਰਸ਼ਿਪ ਵਿੱਚੋਂ ਕੋਈ ਨਹੀਂ ਪਹੁੰਚਿਆ। ਇਸ ਤੋਂ ਬਾਅਦ ਜਦੋਂ ਉਹ ਧੂਰੀ ਪਹੁੰਚੇ ਤਾਂ ਉਨ੍ਹਾਂ ਨਾਲ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਹੋਰ ਲੀਡਰ ਮੌਜੂਦ ਸਨ।

ਇਸੇ ਤਰ੍ਹਾਂ ਧੂਰੀ ਦੇ ਰਾਜੋਮਾਜਰਾ ਦੀ ਰੈਲੀ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਖੇਤਾਂ ਵਿੱਚ ਗਈ। ਉਹ ਕਿਸਾਨਾਂ ਦੇ ਘਰ ਵੀ ਪਹੁੰਚੀ। ਉਨ੍ਹਾਂ ਨੇ ਖੇਤਾਂ 'ਚ ਹੀ ਖਾਣਾ ਖਾਧਾ ਤੇ ਇੱਕ ਕਿਸਾਨ ਦੇ ਘਰ ਵੀ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੁਨੀਲ ਜਾਖੜ ਵੀ ਉਨ੍ਹਾਂ ਨਾਲ ਮੌਜੂਦ ਸਨ। ਉਹ ਧੂਰੀ ਤੋਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ 'ਚ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget