ਪੜਚੋਲ ਕਰੋ

Punjab Elections:ਕੋਰੋਨਾ ਵਿਚਾਲੇ ਵੋਟਿੰਗ ਲਈ ਚੋਣ ਆਯੋਗ ਨੇ ਕੀਤੀ ਖਾਸ ਤਿਆਰੀ, ਮੁੱਖ ਚੋਣ ਅਧਿਕਾਰੀ ਨੇ ਕੀਤੀ ਮੀਟਿੰਗ

Punjab Elections 2022: ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਰਾਜ ਵਿਧਾਨ ਸਭਾ ਦੀਆਂ ਵੋਟਾਂ ਤੋਂ ਪਹਿਲਾਂ ਇੱਕ ਅਹਿਮ ਮੀਟਿੰਗ ਕੀਤੀ।

Punjab Elections 2022: ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਰਾਜ ਵਿਧਾਨ ਸਭਾ ਦੀਆਂ ਵੋਟਾਂ ਤੋਂ ਪਹਿਲਾਂ ਇੱਕ ਅਹਿਮ ਮੀਟਿੰਗ ਕੀਤੀ। ਕਰੁਣਾ ਰਾਜੂ ਨੇ ਸਮੀਖਿਆ ਮੀਟਿੰਗ ਕੀਤੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ 'ਤੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।


ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਤੇ ਮਾਸਕ, ਦਸਤਾਨੇ, ਪੀਪੀਈ ਕਿੱਟਾਂ, ਸਾਬਣ, ਥਰਮਾਮੀਟਰ ਅਤੇ ਸੈਨੀਟਾਈਜ਼ਰ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਕਰੁਣਾ ਰਾਜੂ ਨੇ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰੇਕ ਬੂਥ 'ਤੇ ਵੈਬਕੈਮ ਕੰਮ ਕਰਨ ਦੀ ਸਥਿਤੀ ਵਿੱਚ ਹੈ।
ਰਾਜੂ ਨੇ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਹਰੇਕ ਬੂਥ 'ਤੇ ਪੰਜ ਤੋਂ ਦਸ ਵਲੰਟੀਅਰਾਂ ਦੀ ਸ਼ਨਾਖਤ ਕਰਨ ਲਈ ਕਿਹਾ ਜੋ ਵੱਖ-ਵੱਖ ਤੌਰ 'ਤੇ ਅਪਾਹਜ ਅਤੇ ਬਜ਼ੁਰਗਾਂ ਦੀ ਮਦਦ ਕਰ ਸਕਦੇ ਹਨ। ਉਨ੍ਹਾਂ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸੈਲਫੀ ਪੁਆਇੰਟ ਬਣਾਉਣ ਲਈ ਵੀ ਕਿਹਾ ਹੈ। ਰਾਜੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਈ.ਵੀ.ਐਮ. ਲੈ ਕੇ ਜਾਣ ਵਾਲੇ ਵਾਹਨਾਂ ਵਿੱਚ ਜੀ.ਪੀ.ਐਸ. ਲੱਗਿਆ ਹੋਵੇ। 


ਇੱਕ ਪੜਾਅ ਵਿੱਚ  ਹੋ ਰਹੀ ਹੈ ਵੋਟਿੰਗ
ਦੱਸ ਦਈਏ ਕਿ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਇੱਕੋ ਪੜਾਅ 'ਚ ਵੋਟਾਂ ਪੈ ਰਹੀਆਂ ਹਨ। ਕੋਰੋਨਾ ਵਾਇਰਸ ਦੇ ਖਤਰੇ ਕਾਰਨ ਚੋਣ ਕਮਿਸ਼ਨ ਦੀਆਂ ਮੁਸ਼ਕਿਲਾਂ ਬਹੁਤ ਵਧ ਗਈਆਂ ਹਨ। ਹਾਲਾਂਕਿ ਕੋਰੋਨਾ ਦੇ ਮਾਮਲਿਆਂ ਵਿੱਚ ਰਾਹਤ ਮਿਲੀ ਹੈ, ਪਰ ਕੋਵਿਡ 19 ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ।


ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਹੁ-ਪੱਖੀ ਮੁਕਾਬਲਾ ਹੈ। ਸੱਤਾਧਾਰੀ ਕਾਂਗਰਸ, ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਐਨ.ਡੀ.ਏ. ਵੀ ਚੋਣ ਮੈਦਾਨ 'ਚ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ।

ਇਹ ਵੀ ਪੜ੍ਹੋ : ਚਰਨਜੀਤ ਚੰਨੀ ਦੇ ਬਿਆਨ ਨਾਲ ਯੂਪੀ 'ਚ ਹੰਗਾਮਾ, CM ਯੋਗੀ ਬੋਲੇ, 'ਕਾਂਗਰਸ ਦੀ ਵੰਡ ਵਾਲੀ ਨੀਤੀ', ਮਾਇਆਵਤੀ ਨੇ ਵੀ ਹਮਲਾ ਬੋਲਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

 

ਟਾਪ ਹੈਡਲਾਈਨ

ਚੰਡੀਗੜ੍ਹ 'ਚ ਸਟੂਡੈਂਟ ਦੇ ਕਾਤਲ ਦਾ Encounter, ਸ਼ੂਟਰ ਗ੍ਰਿਫਤਾਰ; ਕਤਲ ਕਰਾਉਣ ਵਾਲੇ ਵਿਦਿਆਰਥੀ ਦੇ ਸਕੇ ਭਰਾ ਨੇ ਮਾਰੀ ਸੀ ਗੋਲੀਆਂ
ਚੰਡੀਗੜ੍ਹ 'ਚ ਸਟੂਡੈਂਟ ਦੇ ਕਾਤਲ ਦਾ Encounter, ਸ਼ੂਟਰ ਗ੍ਰਿਫਤਾਰ; ਕਤਲ ਕਰਾਉਣ ਵਾਲੇ ਵਿਦਿਆਰਥੀ ਦੇ ਸਕੇ ਭਰਾ ਨੇ ਮਾਰੀ ਸੀ ਗੋਲੀਆਂ
ਫਿਰ ਆ ਗਈਆਂ ਛੁੱਟੀਆਂ, ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਬੈਂਕ; ਜਾਣੋ ਵਜ੍ਹਾ
ਫਿਰ ਆ ਗਈਆਂ ਛੁੱਟੀਆਂ, ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਬੈਂਕ; ਜਾਣੋ ਵਜ੍ਹਾ
ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਐਕਟਿਵਾ ਸਾਈਡ ਕਰਨ 'ਤੇ ਹੋਇਆ ਵਿਵਾਦ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਐਕਟਿਵਾ ਸਾਈਡ ਕਰਨ 'ਤੇ ਹੋਇਆ ਵਿਵਾਦ; ਮੱਚੀ ਸਨਸਨੀ
ਮੈਂ ਰਹਾਂ ਨਾ ਰਹਾਂ, ਸਾਨੂੰ ਟਰੋਲ ਕਰਨਾ ਬੰਦ ਕਰ ਦਿਓ...Hospital ਤੋਂ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਸਹਿਜ ਅਰੋੜਾ
ਮੈਂ ਰਹਾਂ ਨਾ ਰਹਾਂ, ਸਾਨੂੰ ਟਰੋਲ ਕਰਨਾ ਬੰਦ ਕਰ ਦਿਓ...Hospital ਤੋਂ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਸਹਿਜ ਅਰੋੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਟੂਡੈਂਟ ਦੇ ਕਾਤਲ ਦਾ Encounter, ਸ਼ੂਟਰ ਗ੍ਰਿਫਤਾਰ; ਕਤਲ ਕਰਾਉਣ ਵਾਲੇ ਵਿਦਿਆਰਥੀ ਦੇ ਸਕੇ ਭਰਾ ਨੇ ਮਾਰੀ ਸੀ ਗੋਲੀਆਂ
ਚੰਡੀਗੜ੍ਹ 'ਚ ਸਟੂਡੈਂਟ ਦੇ ਕਾਤਲ ਦਾ Encounter, ਸ਼ੂਟਰ ਗ੍ਰਿਫਤਾਰ; ਕਤਲ ਕਰਾਉਣ ਵਾਲੇ ਵਿਦਿਆਰਥੀ ਦੇ ਸਕੇ ਭਰਾ ਨੇ ਮਾਰੀ ਸੀ ਗੋਲੀਆਂ
ਫਿਰ ਆ ਗਈਆਂ ਛੁੱਟੀਆਂ, ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਬੈਂਕ; ਜਾਣੋ ਵਜ੍ਹਾ
ਫਿਰ ਆ ਗਈਆਂ ਛੁੱਟੀਆਂ, ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਬੈਂਕ; ਜਾਣੋ ਵਜ੍ਹਾ
ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਐਕਟਿਵਾ ਸਾਈਡ ਕਰਨ 'ਤੇ ਹੋਇਆ ਵਿਵਾਦ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਐਕਟਿਵਾ ਸਾਈਡ ਕਰਨ 'ਤੇ ਹੋਇਆ ਵਿਵਾਦ; ਮੱਚੀ ਸਨਸਨੀ
ਮੈਂ ਰਹਾਂ ਨਾ ਰਹਾਂ, ਸਾਨੂੰ ਟਰੋਲ ਕਰਨਾ ਬੰਦ ਕਰ ਦਿਓ...Hospital ਤੋਂ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਸਹਿਜ ਅਰੋੜਾ
ਮੈਂ ਰਹਾਂ ਨਾ ਰਹਾਂ, ਸਾਨੂੰ ਟਰੋਲ ਕਰਨਾ ਬੰਦ ਕਰ ਦਿਓ...Hospital ਤੋਂ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਸਹਿਜ ਅਰੋੜਾ
JIO ਪਲੇਟਫਾਰਮਜ਼ ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਤੋਂ ਵੱਧ ਅਰਜ਼ੀਆਂ ਪ੍ਰਾਪਤ ਕਰਨ ਵਾਲਾ ਬਣਿਆ ਦੁਨੀਆ ਦਾ ਪਹਿਲਾ ਇਸ਼ੂ
JIO ਪਲੇਟਫਾਰਮਜ਼ ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਤੋਂ ਵੱਧ ਅਰਜ਼ੀਆਂ ਪ੍ਰਾਪਤ ਕਰਨ ਵਾਲਾ ਬਣਿਆ ਦੁਨੀਆ ਦਾ ਪਹਿਲਾ ਇਸ਼ੂ
ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਕਈ ਅਕਾਲੀ ਆਗੂ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਨਿੱਘਾ ਸਵਾਗਤ
ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਕਈ ਅਕਾਲੀ ਆਗੂ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਨਿੱਘਾ ਸਵਾਗਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ
ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ
Embed widget