ਪੜਚੋਲ ਕਰੋ

Punjab Elections 2022: ਕਾਂਗਰਸ ਨੂੰ ਇੱਕ ਹੋਰ ਝਟਕਾ, ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਤਪਾਲ ਡੋਡ ‘ਆਪ’ ਵਿੱਚ ਹੋਏ ਸ਼ਾਮਲ

ਬਠਿੰਡਾ /ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਸ਼ੁੱਕਰਵਾਰ ਨੂੰ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਕੌਂਸਲਰ ਅਤੇ ਜ਼ਿਲਾ ਮੀਤ ਪ੍ਰਧਾਨ ਸਤਪਾਲ ਡੋਡ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।

ਬਠਿੰਡਾ /ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਸ਼ੁੱਕਰਵਾਰ ਨੂੰ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਕੌਂਸਲਰ ਅਤੇ ਜ਼ਿਲਾ ਮੀਤ ਪ੍ਰਧਾਨ ਸਤਪਾਲ ਡੋਡ 'ਆਪ' ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।

ਸਤਪਾਲ ਡੋਡ ਫ਼ਰੀਦਕੋਟ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਲਾਕ ਯੂਥ ਕਾਂਗਰਸ ਜੈਤੋ ਜ਼ਿਲ੍ਹਾ ਦੇ ਪ੍ਰਧਾਨ ਅਤੇ ਆਪਣੇ ਇਲਾਕੇ ਤੋਂ ਕੌਂਸਲਰ ਵੀ ਰਹਿ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਨੇਤਾ ਵਜੋਂ ਡੋਡ ਕੋਲ ਕਾਂਗਰਸ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ ਲੰਬਾ ਤਜ਼ਰਬਾ ਹੈ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਤਪਾਲ ਡੋਡ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਪਾਰਟੀ ਵਿੱਚ ਆਪਣੇ ਹੀ ਲੋਕਾਂ ਅਤੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਬਾਹਰਲੇ ਲੋਕਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ।

ਰਾਘਵ ਚੱਢਾ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ, ਪਰ ਜਦੋਂ ਤੋਂ ਕਾਂਗਰਸ ਨੇ ਚੰਨੀ ਨੂੰ ਸੀਐੱਮ ਉਮੀਦਵਾਰ ਐਲਾਨਿਆ ਹੈ, ਪਾਰਟੀ ਦੇ ਨੇਤਾ ਵੀ ਨਿਰਾਸ਼ ਹਨ ਅਤੇ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਹਾਰ ਸਵੀਕਾਰ ਕਰ ਲਈ ਹੈ। ‘ਆਪ’ ਨੇਤਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਬਦਲਾਅ ਚਾਹੁੰਦੀ ਹੈ। ਲੋਕਾਂ ਨੇ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ।

ਇਹ ਵੀ ਪੜ੍ਹੋ: ਅਟਾਰੀ 'ਚ ਪ੍ਰਚਾਰ ਦੌਰਾਨ ਭਗਵੰਤ ਮਾਨ 'ਤੇ ਸ਼ਖਸ ਨੇ ਵਗਾਹ ਕੇ ਮਾਰੀ ਪੱਥਰ ਵਰਗੀ ਚੀਜ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget