ਪੜਚੋਲ ਕਰੋ

Punjab Elections Result 2022: ਪੰਜਾਬ 'ਚ ਆਮ ਆਦਮੀ ਪਾਰਟੀ ਨੇ ਕੀਤਾ ਕਲੀਨ ਸਵੀਪ, 92 ਸੀਟਾਂ ਨਾਲ ਮਿਲਿਆ ਸਪੱਸ਼ਟ ਬਹੁਮਤ

Punjab Elections Result 2022: ਪੰਜਾਬ 'ਚ ਆਮ ਆਦਮੀ ਪਾਰਟੀ ਨੇ ਕਲੀਨ ਸਵੀਪ ਕਰਦੇ ਹੋਏ 92 ਸੀਟਾਂ ਨਾਲ ਹੁੰਝਾ ਫੇਰ ਜਿੱਤ ਦਰਜ ਕਰ ਦਿੱਤੀ ਹੈ। 

Punjab Elections Result 2022: ਪੰਜਾਬ 'ਚ ਆਮ ਆਦਮੀ ਪਾਰਟੀ ਨੇ ਕਲੀਨ ਸਵੀਪ ਕਰਦੇ ਹੋਏ 92 ਸੀਟਾਂ ਨਾਲ ਹੁੰਝਾ ਫੇਰ ਜਿੱਤ ਦਰਜ ਕਰ ਦਿੱਤੀ ਹੈ। 'ਆਪ' ਦੇ ਉਮੀਦਵਾਰਾਂ ਨੇ ਇਤਿਹਾਸ ਰਚਦੇ ਹੋਏ ਵੱਡੇ ਦਿੱਗਜਾਂ ਨੂੰ ਮਾਤ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ, ਨਵਜੋਤ ਸਿੰਘ ਸਿੱਧੂ, ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਵਰਗੇ ਦਿੱਗਜਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਮਾਤ ਦਿੱਤੀ ਹੈ। 

ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਵੱਡੀ ਜਿੱਤ ਹਾਸਲ ਕੀਤੀ। ਧੂਰੀ ਸੀਟ ਤੋਂ  ਜਿੱਤ ਦਰਜ ਕਰਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਪੰਜਾਬੀਆਂ ਦਾ ਧੰਨਵਾਦ ਕੀਤਾ । ਇਸ ਦੌਰਾਨ ਉਹਨਾਂ 'ਆਪ' ਦੀ ਸਰਕਾਰ ਦੇ ਮੰਤਰੀ ਰਾਜਭਵਨ'ਚ ਨਹੀਂ ਬਲਕਿ ਖਟਕੜਕਲਾਂ 'ਚ ਸਹੁੰ ਚੁੱਕਣਗੇ। ਉਹਨਾਂ ਕਿਹਾ ਕਿ ਕਿਸੇ ਵੀ ਦਫਤਰ 'ਚ ਆਗੂਆਂ ਦੀ ਫੋਟੋ ਨਹੀਂ ਲੱਗੇਗੀ ਬਲਕਿ ਭਗਤ ਸਿੰਘ ਅਤੇ ਬਾਬਾ ਸਾਹਿਬ ਦੀਆਂ ਫੋਟੋਆਂ ਲੱਗਣਗੀਆਂ। 

ਲੰਬੀ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਹਰਾਇਆ । ਆਪ ਦੇ ਖੁੱਡੀਆਂ ਨੇ 11,396 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ। ਜਿੱਤ ਦੇ ਬਾਅਦ ਗੁਰਮੀਤ ਸਿੰਘ ਖੁੱਡੀਆਂ ਨੇ ਜਿੱਤ ਦਾ ਸਿਹਰਾ ਲੋਕਾਂ ਨੂੰ ਦਿੰਦਿਆਂ ਕਿਹਾ, ''ਇਹ ਲੋਕਾਂ ਦੀ ਜਿੱਤ ਹੈ। ਨੌਜਵਾਨਾਂ ਨੇ ਨਵਾਂ ਇਨਕਲਾਬ ਲਿਆਂਦਾ ਹੈ। ਪਹਿਲੇ ਦਿਨ ਤੋਂ, ਲੋਕ ਮੇਰੇ ਨਾਲ ਚੱਲਦੇ ਹਨ।  ਅਤੇ ਮੇਰਾ ਸਮਰਥਨ ਕਰਦੇ ਹਨ।"  

ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ 19,873 ਵੋਟਾਂ ਦੇ ਫਰਕ ਨਾਲ ਹਾਰ ਗਏ। ਕੈਪਟਨ ਨੇ ਟਵੀਟ ਕਰਕੇ ਲਿਖਿਆ, ''ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ।

ਪੰਜਾਬ ਦੇ ਮੋਗਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਮਾਲਵਿਕਾ ਸੂਦ ਨੂੰ ‘ਆਪ’ ਦੀ ਡਾ: ਅਮਨਦੀਪ ਕੌਰ ਅਰੋੜਾ ਨੇ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਹੈ।

ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋਵਾਂ ਸੀਟਾਂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚਰਨਜੀਤ ਸਿੰਘ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਹਾਰ ਗਏ ਹਨ। ਚੰਨੀ ਨੂੰ ਭਦੌੜ ਸੀਟ ਤੋਂ 26409 ਵੋਟਾਂ ਮਿਲੀਆਂ। ਚੰਨੀ ਨੂੰ ਚਮਕੌਰ ਸਾਹਿਬ ਤੋਂ 62306 ਵੋਟਾਂ ਮਿਲੀਆਂ।

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget