ਪੜਚੋਲ ਕਰੋ

Punjab Elections Results 2022: ਦਿਲਜੀਤ ਦੋਸਾਂਝ ਨੇ ਵੀ ਦਿੱਤੀ ਭਗਵੰਤ ਮਾਨ ਨੂੰ ਜਿੱਤ ਦੀ ਵਧਾਈ, ਪੰਜਾਬ ਲਈ ਆਖੀ ਇਹ ਗੱਲ

Punjab Elections Results 2022 :ਪੰਜਾਬ ਵਿਧਾਨਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। 90 ਤੋਂ ਉੱਪਰ ਸੀਟਾਂ ਲੈ ਕੇ 'ਆਪ' ਨੇ ਜਿੱਤ ਦਾ ਪਰਚਮ ਲਹਿਰਾਇਆ ਹੈ।

Punjab Elections Results 2022 :ਪੰਜਾਬ ਵਿਧਾਨਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। 90 ਤੋਂ ਉੱਪਰ ਸੀਟਾਂ ਲੈ ਕੇ 'ਆਪ' ਨੇ ਜਿੱਤ ਦਾ ਪਰਚਮ ਲਹਿਰਾਇਆ ਹੈ। ਇਸ ਮੌਕੇ ਵੱਡੇ-ਵੱਡੇ ਦਿੱਗਜ ਵੀ 'ਆਪ' ਸਮੇਤ ਭਗਵੰਤ ਮਾਨ ਨੂੰ ਵਧਾਈ ਦੇ ਰਹੇ ਹਨ ਉੱਥੇ ਹੀ ਹੁਣ ਪੌਲੀਵੁੱਡ ਸਮੇਤ ਬੌਲੀਵੁੱਡ 'ਤੇ ਰਾਜ ਕਰਨ ਵਾਲੇ ਦਿਲਜੀਤ ਦੋਸਾਂਝ ਨੇ ਵੀ 'ਆਪ' ਦੀ ਵੱਡੀ ਜਿੱਤ ਨੂੰ ਲੈ ਕੇ ਪੋਸਟ ਪਾਈ ਅਤੇ ਉਹਨਾਂ  ਨੂੰ ਵਧਾਈ ਦਿੱਤੀ।    

ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਵੱਡੀ ਜਿੱਤ ਹਾਸਲ ਕੀਤੀ। ਧੂਰੀ ਸੀਟ ਤੋਂ ਜਿੱਤ ਦਰਜ ਕਰਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਪੰਜਾਬੀਆਂ ਦਾ ਧੰਨਵਾਦ ਕੀਤਾ । ਇਸ ਦੌਰਾਨ ਉਹਨਾਂ 'ਆਪ' ਦੀ ਸਰਕਾਰ ਦੇ ਮੰਤਰੀ ਰਾਜਭਵਨ'ਚ ਨਹੀਂ ਬਲਕਿ ਖਟਕੜਕਲਾਂ 'ਚ ਸਹੁੰ ਚੁੱਕਣਗੇ। ਉਹਨਾਂ ਕਿਹਾ ਕਿ ਕਿਸੇ ਵੀ ਦਫਤਰ 'ਚ ਆਗੂਆਂ ਦੀ ਫੋਟੋ ਨਹੀਂ ਲੱਗੇਗੀ ਬਲਕਿ ਭਗਤ ਸਿੰਘ ਅਤੇ ਬਾਬਾ ਸਾਹਿਬ ਦੀਆਂ ਫੋਟੋਆਂ ਲੱਗਣਗੀਆਂ।

ਪਾਰਟੀ ਵਰਕਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਭਗਵੰਤ ਮਾਨ ਭਾਵੁਕ ਹੋ ਕੇ ਆਪਣੀ ਮਾਂ ਨੂੰ ਜੱਫੀ ਪਾਉਂਦੇ ਵੀ ਨਜ਼ਰ ਆਏ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਵਜੋਂ ਰੱਖਿਆ ਗਿਆ ਸੀ, ਜਿਸ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਚੰਦਰ ਗਰਗ ਅਤੇ ਭਾਜਪਾ ਨੇ ਰਣਦੀਪ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਸੀ। ਪੰਜਾਬ ਵਿੱਚ ਚੱਲ ਰਹੀ ਚੋਣ ਘਮਾਸਾਨ ਵਿੱਚ ਅੱਜ ਨਤੀਜਿਆਂ ਦੀ ਵਾਰੀ ।

ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਪ੍ਰਚਾਰ ਦੌਰਾਨ ਪੰਜਾਬ ਦੀ ਸੱਤਾਧਾਰੀ ਕਾਂਗਰਸ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ।

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget