ਪੜਚੋਲ ਕਰੋ

Punjab Elections Results: ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਦਿੱਤਾ ਜਿੱਤ ਦਾ ਸਿਹਰਾ

Punjab Elections Results 2022: ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀ ਲੰਬੀ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਿਆਸਤ

Punjab Elections Results 2022: ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀ ਲੰਬੀ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਹੈ। 
ਆਪ ਦੇ ਖੁੱਡੀਆਂ ਨੇ 11,396 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ। ਜਿੱਤ ਦੇ ਬਾਅਦ ਗੁਰਮੀਤ ਸਿੰਘ ਖੁੱਡੀਆਂ ਨੇ ਜਿੱਤ ਦਾ ਸਿਹਰਾ ਲੋਕਾਂ ਨੂੰ ਦਿੰਦਿਆਂ ਕਿਹਾ, ''ਇਹ ਲੋਕਾਂ ਦੀ ਜਿੱਤ ਹੈ। ਨੌਜਵਾਨਾਂ ਨੇ ਨਵਾਂ ਇਨਕਲਾਬ ਲਿਆਂਦਾ ਹੈ। ਪਹਿਲੇ ਦਿਨ ਤੋਂ, ਲੋਕ ਮੇਰੇ ਨਾਲ ਚੱਲਦੇ ਹਨ।  ਅਤੇ ਮੇਰਾ ਸਮਰਥਨ ਕਰਦੇ ਹਨ।"

ਖੁੱਡੀਆਂ ਵਿਧਾਨ ਸਭਾ ਹਲਕਾ ਲੰਬੀ ਤੋਂ ਕੁੱਲ 66,313 ਵੋਟਾਂ ਲੈ ਕੇ ਜਿੱਤੀਆਂ ਜਦਕਿ ਬਾਦਲ ਕੁੱਲ 54,917 ਵੋਟਾਂ ਨਾਲ ਦੂਜੇ ਸਥਾਨ 'ਤੇ ਰਹੇ।

ਬਾਦਲ 1970 ਤੋਂ 1971, 1977 ਤੋਂ 1980, 1997 ਤੋਂ 2002 ਅਤੇ 2007 ਤੋਂ 2017 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ।

ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ, ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ-ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਮੁੱਖ ਖਿਡਾਰੀਆਂ ਦੇ ਰੂਪ ਵਿੱਚ ਬਹੁ-ਪੱਖੀ ਮੁਕਾਬਲਾ ਦੇਖਣ ਨੂੰ ਮਿਲੀ।

ਪੰਜਾਬ 'ਚ ਆਮ ਆਦਮੀ ਪਾਰਟੀ ਨੇ ਕਲੀਨ ਸਵੀਪ ਕਰਦੇ ਹੋਏ 92 ਸੀਟਾਂ ਨਾਲ ਹੁੰਝਾ ਫੇਰ ਜਿੱਤ ਦਰਜ ਕੀਤੀ ਹੈ। 'ਆਪ' ਦੇ ਉਮੀਦਵਾਰਾਂ ਨੇ ਇਤਿਹਾਸ ਰਚਦੇ ਹੋਏ ਵੱਡੇ ਦਿੱਗਜਾਂ ਨੂੰ ਮਾਤ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ, ਨਵਜੋਤ ਸਿੰਘ ਸਿੱਧੂ, ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਵਰਗੇ ਦਿੱਗਜਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਮਾਤ ਦਿੱਤੀ ਹੈ। 

ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਵੱਡੀ ਜਿੱਤ ਹਾਸਲ ਕੀਤੀ। ਧੂਰੀ ਸੀਟ ਤੋਂ  ਜਿੱਤ ਦਰਜ ਕਰਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਪੰਜਾਬੀਆਂ ਦਾ ਧੰਨਵਾਦ ਕੀਤਾ । ਇਸ ਦੌਰਾਨ ਉਹਨਾਂ 'ਆਪ' ਦੀ ਸਰਕਾਰ ਦੇ ਮੰਤਰੀ ਰਾਜਭਵਨ'ਚ ਨਹੀਂ ਬਲਕਿ ਖਟਕੜਕਲਾਂ 'ਚ ਸਹੁੰ ਚੁੱਕਣਗੇ। ਉਹਨਾਂ ਕਿਹਾ ਕਿ ਕਿਸੇ ਵੀ ਦਫਤਰ 'ਚ ਆਗੂਆਂ ਦੀ ਫੋਟੋ ਨਹੀਂ ਲੱਗੇਗੀ ਬਲਕਿ ਭਗਤ ਸਿੰਘ ਅਤੇ ਬਾਬਾ ਸਾਹਿਬ ਦੀਆਂ ਫੋਟੋਆਂ ਲੱਗਣਗੀਆਂ। 

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget