ਪੜਚੋਲ ਕਰੋ

 Punjab Exit Poll Result 2022: ਪੰਜਾਬ 'ਚ ਆਮ ਆਦਮੀ ਪਾਰਟੀ ਮਾਰ ਸਕਦੀ ਹੈ ਬਾਜ਼ੀ, ਜਾਣੋ ਕਿਸ ਦੇ ਹਿੱਸੇ ਆਉਣਗੀਆਂ ਕਿੰਨੀਆਂ ਸੀਟਾਂ

Exit Poll : ਏਬੀਪੀ ਸੀ-ਵੋਟਰ ਦੇ ਐਗਜ਼ਿਟ ਪੋਲ ਮੁਤਾਬਕ 51 ਤੋਂ 61 ਸੀਟਾਂ ਆ ਸਕਦੀਆਂ ਹਨ। ਕਾਂਗਰਸ 22 ਤੋਂ 28 ਸੀਟਾਂ ਨਾਲ ਦੂਜੇ ਨੰਬਰ 'ਤੇ ਰਹਿ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ 20 ਤੋਂ 26 ਸੀਟਾਂ ਮਿਲ ਸਕਦੀਆਂ ਹਨ।

Punjab Exit Poll Result 2022: ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਐਗਜ਼ਿਟ ਪੋਲ ਦੇ ਅੰਕੜੇ ਸਾਹਮਣੇ ਆ ਗਏ ਹਨ। ਏਬੀਪੀ ਸੀ-ਵੋਟਰ (ABP C-Voter) ਦੇ ਐਗਜ਼ਿਟ ਪੋਲ ਮੁਤਾਬਕ ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਬਣਦੀ ਨਜ਼ਰ ਆ ਸਕਦੀ ਹੈ। ਇਸ ਐਗਜ਼ਿਟ ਪੋਲ (Exit Poll) 'ਚ ਕਾਂਗਰਸ ਦੇ ਮੁੜ ਸੱਤਾ 'ਚ ਆਉਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ।


ਏਬੀਪੀ ਸੀ-ਵੋਟਰ ਦੇ ਐਗਜ਼ਿਟ ਪੋਲ ਮੁਤਾਬਕ 51 ਤੋਂ 61 ਸੀਟਾਂ ਆ ਸਕਦੀਆਂ ਹਨ। ਕਾਂਗਰਸ 22 ਤੋਂ 28 ਸੀਟਾਂ ਨਾਲ ਦੂਜੇ ਨੰਬਰ 'ਤੇ ਰਹਿ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ 20 ਤੋਂ 26 ਸੀਟਾਂ ਮਿਲ ਸਕਦੀਆਂ ਹਨ। ਭਾਜਪਾ ਦੀ ਅਗਵਾਈ ਵਾਲੇ ਗਠਜੋੜ ਨੂੰ 7 ਤੋਂ 13 ਸੀਟਾਂ ਮਿਲ ਸਕਦੀਆਂ ਹਨ। ਬਾਕੀਆਂ ਦੇ ਖਾਤੇ ਵਿੱਚ ਤਿੰਨ ਤੋਂ ਸੱਤ ਸੀਟਾਂ ਆ ਸਕਦੀਆਂ ਹਨ।


ਏਬੀਪੀ ਸੀ-ਵੋਟਰ ਦੇ ਐਗਜ਼ਿਟ ਪੋਲ ਮੁਤਾਬਕ ਆਮ ਆਦਮੀ ਪਾਰਟੀ ਨੂੰ 39 ਫੀਸਦੀ ਵੋਟਾਂ ਮਿਲ ਸਕਦੀਆਂ ਹਨ। ਕਾਂਗਰਸ ਪਾਰਟੀ ਦੇ ਹਿੱਸੇ 27 ਫੀਸਦੀ ਵੋਟਾਂ ਮਿਲ ਸਕਦੀਆਂ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ 21 ਫੀਸਦੀ ਵੋਟਾਂ ਨਾਲ ਤੀਜੇ ਨੰਬਰ 'ਤੇ ਰਹਿ ਸਕਦਾ ਹੈ। ਭਾਜਪਾ ਦੀ ਅਗਵਾਈ ਵਾਲੇ ਗਠਜੋੜ ਬੀ ਨੂੰ 9 ਫੀਸਦੀ ਵੋਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਚਾਰ ਫੀਸਦੀ ਵੋਟਾਂ ਦੂਜੀਆਂ ਪਾਰਟੀਆਂ ਦੇ ਹਿੱਸੇ ਆ ਸਕਦੀਆਂ ਹਨ।

ਕਾਂਗਰਸ ਦੀ ਕਰਾਰੀ ਹਾਰ ਹੋ ਸਕਦੀ ਹੈ
ਏਬੀਪੀ-ਸੀ ਵੋਟਰ ਦੇ ਐਗਜ਼ਿਟ ਪੋਲ ਨਾਲ ਕਾਂਗਰਸ ਦੇ ਮੁੜ ਸੱਤਾ ਵਿੱਚ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਰਸਤਾ ਸਾਫ਼ ਨਜ਼ਰ ਆ ਰਿਹਾ ਹੈ। ਪਰ ਆਮ ਆਦਮੀ ਪਾਰਟੀ ਨੂੰ ਵੀ ਸਰਕਾਰ ਬਣਾਉਣ ਲਈ ਸਹਿਯੋਗੀ ਦੀ ਲੋੜ ਪੈ ਸਕਦੀ ਹੈ। ਅਜਿਹੇ 'ਚ ਹੋਰ ਭਾਜਪਾ ਕਿੰਗ ਮੇਕਰ ਦੀ ਭੂਮਿਕਾ 'ਚ ਆ ਸਕਦੀ ਹੈ।


ਹਾਲਾਂਕਿ, ਐਗਜ਼ਿਟ ਪੋਲ ਦੇ ਨਤੀਜੇ ਕਾਂਗਰਸ ਪਾਰਟੀ ਲਈ ਇੱਕ ਵੱਡਾ ਝਟਕਾ ਹਨ, ਕਿਉਂਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 78 ਸੀਟਾਂ ਜਿੱਤੀਆਂ ਸਨ। ਪਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਬਾਵਜੂਦ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰਦੀ ਨਜ਼ਰ ਆ ਰਹੀ ਹੈ।


ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਸੀਐਮ ਉਮੀਦਵਾਰ ਐਲਾਨਣ ਦੀ ਬਾਜ਼ੀ ਕੰਮ ਕਰਦੀ ਨਜ਼ਰ ਆ ਰਹੀ ਹੈ। ਜੇਕਰ 10 ਤਰੀਕ ਨੂੰ ਐਗਜ਼ਿਟ ਪੋਲ ਦੇ ਨਤੀਜੇ ਸਹੀ ਸਾਬਤ ਹੁੰਦੇ ਹਨ ਤਾਂ ਭਗਵੰਤ ਮਾਨ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

 

ਟਾਪ ਹੈਡਲਾਈਨ

 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Embed widget