ਪੜਚੋਲ ਕਰੋ

Punjab News : ਭਾਬੀ ਜੀ ਤੁਹਾਡਾ ਸਵਾਗਤ, ਧੁਰੀ ਦੇ ਲੋਕ ਬੇਸਬਰੀ ਨਾਲ ਕਰ ਰਹੇ ਇੰਤਜ਼ਾਰ

Punjab News : ਆਪ ਸਾਰੇ ਵਰਗਾਂ ਨੂੰ ਨੁਮਾਇੰਦਗੀ ਦੇ ਰਹੀ ਹੈ। ਅੱਜ ਅਸੀਂ ਡੋਰ ਟੂ ਡੋਰ ਡਿਜੀਟਲ ਕੰਪੇਨ ਲਾਂਚ ਕਰ ਰਹੇ ਹਾਂ। ਇਸ ਨਾਲ ਲੋਕ 11 ਵਿਸ਼ਿਆਂ 'ਤੇ ਜਾਣਕਾਰੀ ਲੈ ਸਕਣਗੇ। 

ਰਵਨੀਤ ਕੌਰ

ਚੰਡੀਗੜ੍ਹ :
ਭਗਵੰਤ ਮਾਨ (Bhagwant Maan) ਨੇ ਅੱਜ ਪ੍ਰੈੱਸ 'ਚ ਸਾਰੇ ਉਮੀਦਵਾਰ ਦੀ ਤਾਰੀਫ ਕੀਤੀ ਤੇ ਕਿਹਾ ਕਿ ਸਾਰੇ ਵਧੀਆ ਪ੍ਰਚਾਰ ਕਰ ਰਹੇ ਹਨ। ਆਪ ਸਾਰੇ ਵਰਗਾਂ ਨੂੰ ਨੁਮਾਇੰਦਗੀ ਦੇ ਰਹੀ ਹੈ। ਅੱਜ ਅਸੀਂ ਡੋਰ ਟੂ ਡੋਰ ਡਿਜੀਟਲ ਕੰਪੇਨ ਲਾਂਚ ਕਰ ਰਹੇ ਹਾਂ। ਇਸ ਨਾਲ ਲੋਕ 11 ਵਿਸ਼ਿਆਂ 'ਤੇ ਜਾਣਕਾਰੀ ਲੈ ਸਕਣਗੇ। 

ਪੰਜਾਬ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ( Punjab Elections 2022) ਨੇੜੇ ਆਉਂਦੀਆਂ ਜਾ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਜ਼ੋਰਾਂ 'ਤੇ ਚੋਣ ਪ੍ਰਚਾਰ ਕਰਨ 'ਚ ਲੱਗੀਆਂ ਹੋਈਆਂ ਹਨ। ਇਸ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ (Arvid kejriwal) ਦੀ ਪਤਨੀ ਸੁਨੀਤਾ ਕੇਜਰੀਵਾਲ ਕੱਲ੍ਹ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ। ਇਸ ਦੌਰਾਨ  ਉਨ੍ਹਾਂ ਦੀ ਬੇਟੀ ਵੀ ਚੋਣ ਪ੍ਰਚਾਰ ਦੀ ਕਮਾਨ ਸੰਭਾਲਦੀ ਹੋਈ ਦਿਖੇਗੀ। ਜ਼ਿਕਰਯੋਗ ਹੈ ਕਿ ਧੂਰੀ 'ਚ ਭਗਵੰਤ ਮਾਨ ਦੀ ਜਨ ਸਭਾ 'ਚ ਸ਼ਾਮਲ ਹੋਣਗੇ।

ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਬੇਟੇ ਅਨੰਤਬੀਰ ਤੇ ਬੇਟੀ ਹਰਕੀਰਤ ਕੌਰ  ਨੇ ਵੀ ਚੋਣ ਪਾਰਟੀ ਲਈ ਚੋਣ ਪ੍ਰਚਾਰ ਕੀਤਾ ਸੀ। ਦੱਸ ਦੇਈਏ ਕਿ ਗਿੱਦੜਬਾਹਾ ਤੋਂ ਉਮੀਦਵਾਰ ਤੇ ਕੈਬਨਿਟ ਮੰਤਰੀ ਰਾਜਾ ਵੜਿੰਗ ਦੀ ਬੇਟੀ ਨੇ ਪਿਛਲੇ ਦਿਨੀਂ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਸੀ। ਹਰ ਪਾਰਟੀ ਜ਼ੋਰਾਂ ਸ਼ੋਰਾਂ 'ਤੇ ਚੋਣ ਪ੍ਰਚਾਰ ਕਰਨ 'ਚ ਲੱਗੀ ਹੋਈ ਹੈ। 

ਪੰਜਾਬੀ
 ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget