ਪੜਚੋਲ ਕਰੋ

Watch: ਵੋਟਾਂ ਦੀ ਗਿਣਤੀ ਤੋਂ ਪਹਿਲਾਂ ਗੁਰਦੁਆਰਾ ਮਸਤੁਆਣਾ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ

ਆਮ ਆਦਮੀ ਪਾਰਟੀ (Aam Aadmi Party) ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫਨੇ ਵੇਖ ਰਹੀ ਹੈ।ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਆਪਣੀ ਜੱਦੀ ਪਿੰਡ ਵਿੱਚ ਗੁਰੂਦਵਾਰਾ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਨਤਮਸਤਕ ਹੋਏ।

ਚੰਡੀਗੜ੍ਹ: ਪੰਜਾਬ (Punjab) ਸਣੇ ਪੰਜ ਰਾਜਾਂ ਵਿੱਚ ਛੇ ਪੜਾਵਾਂ ਲਈ ਵੋਟਿੰਗ (Voting) ਹੋਈ ਹੈ, ਜਿਸ ਦੇ ਨਤੀਜੇ ਅੱਜ ਆ ਰਹੇ ਹਨ। ਇਸ ਵਾਰ ਕਾਂਗਰਸ (Congress) ਆਪਣੀ ਸੱਤਾ ਬਚਾਉਣ ਦੀ ਲੜਾਈ ਲੜ ਰਹੀ ਹੈ ਤੇ ਆਮ ਆਦਮੀ ਪਾਰਟੀ (Aam Aadmi Party) ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫਨੇ ਵੇਖ ਰਹੀ ਹੈ।ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਆਪਣੀ ਜੱਦੀ ਪਿੰਡ ਵਿੱਚ ਗੁਰੂਦਵਾਰਾ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਨਤਮਸਤਕ ਹੋਏ।

ਇਸ ਦੌਰਾਨ ਭਗਵੰਤ ਮਾਨ ਨੇ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ ਹੈ।ਉਧਰ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 85-100 ਸੀਟਾਂ ਤੱਕ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਦੱਸ ਦੇਈਏ ਕਿ ਠੀਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਏਗੀ।ਜਿਸ ਤੋਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਏਗੀ ਕਿ ਆਖਰ ਕੌਣ ਹੋਏਗਾ ਪੰਜਾਬ ਦਾ ਅਗਲਾ ਮੁੱਖ ਮੰਤਰੀ।

ਐਗਜ਼ਿਟ ਪੋਲ (Exit Poll) ਨੇ ਆਮ ਆਦਮੀ ਪਾਰਟੀ ਨੂੰ ਬੜ੍ਹਤ ਦਿੱਤੀ ਹੈ ਪਰ ਅਸਲੀ ਤਸਵੀਰ ਅੱਜ ਸਾਹਮਣੇ ਆਏਗੀ। ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਚੋਣਾਂ ਹੋਈਆਂ ਸਨ।

ਇਸ ਵਾਰ ਪੰਜਾਬ ਵਿੱਚ ਤ੍ਰਿਕੋਣਾ ਮੁਕਾਬਲਾ ਹੈ। ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਇੱਕ-ਦੂਜੇ ਨੂੰ ਟੱਕਰ ਦੇ ਰਹੇ ਹਨ। ਬੀਜੇਪੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ ਚੋਣ ਲੜ ਰਹੀ ਹੈ ਪਰ ਹੁਣ ਤੱਕ ਦੇ ਸਰਵੇਖਣਾਂ ਮੁਤਾਬਕ ਦੌੜ ਤੋਂ ਬਾਹਰ ਹੈ।

ਕਿਸਾਨ ਅੰਦੋਲਨ ਕਰਕੇ ਭਾਜਪਾ-ਕੈਪਟਨ-ਢੀਂਡਸਾ ਗਠਜੋੜ ਨੂੰ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਨੇ ਇਸ ਚੋਣ ਲਈ ਕਿਸੇ ਨਾਲ ਗੱਠਜੋੜ ਨਹੀਂ ਕੀਤਾ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੀ ਆਪਣੇ ਦਮ 'ਤੇ ਚੋਣ ਮੈਦਾਨ ਵਿੱਚ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਹੱਥ ਮਿਲਾ ਲਿਆ ਹੈ।

ਦੂਜੇ ਪਾਸੇ ਪਿਛਲੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਭਾਈਵਾਲ ਰਹੀ ਭਾਜਪਾ ਨੇ ਇਸ ਵਾਰ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗੱਠਜੋੜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ਪੰਜਾਬ ਲੋਕ ਕਾਂਗਰਸ ਦਾ ਗਠਨ ਕਰ ਲਿਆ ਹੈ।

ਕਿੱਥੇ-ਕਿੱਥੇ ਦੇਖ ਸਕਦੇ ਹਾਂ ਨਤੀਜੇ?
ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਸਾਂਝਾ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਸਾਂਝਾ 'ਤੇ ਲਾਈਵ ਨਤੀਜੇ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਡਾਊਨਲੋਡ ਕਰਕੇ ਲਾਈਵ ਟੀਵੀ 'ਤੇ ਨਤੀਜੇ ਵੇਖ ਤੇ ਪੜ੍ਹ ਸਕਦੇ ਹੋ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget