ਪੜਚੋਲ ਕਰੋ

Punjab Result 2022: ਭਗਵੰਤ ਮਾਨ ਦੇ ਘਰ ਬਾਹਰ ਜਸ਼ਨ, ਵੇਖੋ ਵੀਡੀਓ

Punjab Result 2022: ਪੰਜਾਬ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ। ਇਸ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।

Punjab Result 2022: ਪੰਜਾਬ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ। ਇਸ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ। ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਘਰ ਬਾਹਰ ਲੋਕ ਜਸ਼ਨ ਮਨਾ ਰਹੇ ਹਨ।

ਪੰਜਾਬ ਵਿੱਚ ਆਪ ਦਾ ਖਾਤਾ ਖੁੱਲ੍ਹ ਗਿਆ ਹੈ। ਪਹਿਲਾ ਰੁਝਾਨ 'ਚ ਆਪ 54 , ਕਾਂਗਰਸ 37, ਬੀਜੇਪੀ 07, ਸ਼੍ਰੋਮਣੀ ਅਕਾਲੀ ਦਲ 18 'ਤੇ ਹੈ। 117 ਸੀਟਾਂ 'ਤੇ ਸਿਰਫ ਇਕ ਸੀਟ ਤੋਂ ਹੀ ਰੁਝਾਨ ਆਇਆ ਹੈ। ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ।

'ਆਪ' ਤੇ ਕਾਂਗਰਸ 'ਚ ਸਖਤ ਟੱਕਰ
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ ਅਤੇ ਕਿਸ ਦੀ ਸਰਕਾਰ ਸੱਤਾ ਤੋਂ ਬਾਹਰ ਹੋਵੇਗੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ।

ਹਾਲਾਂਕਿ, ਇਹ ਹੁਣ ਲਈ ਸਿਰਫ ਸ਼ੁਰੂਆਤੀ ਰੁਝਾਨ ਹਨ। ਕੁਝ ਸਮੇਂ ਬਾਅਦ ਇਹ ਲਗਾਤਾਰ ਬਦਲਦਾ ਰਹੇਗਾ। ਸੂਬੇ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ 'ਚ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੈ।

ਵੋਟਾਂ ਕਦੋਂ ਪਈਆਂ

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਡੇਰੇ ਵਿੱਚ ਉਤਸ਼ਾਹ ਦੀ ਲਹਿਰ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਇਆ ਹੈ।

ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਸੀਟਾਂ ਵੀ ਜਿੱਤ ਸਕਦੀ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Embed widget