ਪੜਚੋਲ ਕਰੋ

Punjab Result 2022: ਮਨਪ੍ਰੀਤ ਬਾਦਲ 'ਆਪ' ਉਮੀਦਵਾਰ ਤੋਂ 9931 ਵੋਟਾਂ ਨਾਲ ਪੱਛੜੇ

Punjab Result 2022: ਰਾਮਪੁਰਾ ਫੂਲ ਤੋਂ ‘ਆਪ’ ਦੇ ਉਮੀਦਵਾਰ ਬਲਕਾਰ ਸਿੱਧੂ ਆਪਣੇ ਨੇੜਲੇ ਵਿਰੋਧੀ ਤੇ ਅਕਾਲੀ ਦਲ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਤੋਂ ਕਰੀਬ 890 ਵੋਟਾਂ ਨਾਲ ਅੱਗੇ ਹਨ।

Punjab Result 2022: ਬਠਿੰਡਾ (ਸ਼ਹਿਰੀ) ਤੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਆਪਣੇ ਨੇੜਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਤੋਂ 9931 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਰਾਮਪੁਰਾ ਫੂਲ ਤੋਂ ‘ਆਪ’ ਦੇ ਉਮੀਦਵਾਰ ਬਲਕਾਰ ਸਿੱਧੂ ਆਪਣੇ ਨੇੜਲੇ ਵਿਰੋਧੀ ਤੇ ਅਕਾਲੀ ਦਲ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਤੋਂ ਕਰੀਬ 890 ਵੋਟਾਂ ਨਾਲ ਅੱਗੇ ਹਨ। ਤਲਵੰਡੀ ਸਾਬੋ ਤੋਂ ‘ਆਪ’ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਅਕਾਲੀ ਉਮੀਦਵਾਰ ਤੋਂ 2156 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕਾਂਗਰਸ ਦਾ ਖਾਤਾ ਖੁੱਲ੍ਹ ਗਿਆ ਹੈ। ਪਹਿਲਾ ਰੁਝਾਨ 'ਚ ਆਪ 83 , ਕਾਂਗਰਸ 16, ਬੀਜੇਪੀ 05, ਸ਼੍ਰੋਮਣੀ ਅਕਾਲੀ ਦਲ 12 'ਤੇ ਹੈ। 117 ਸੀਟਾਂ 'ਤੇ ਸਿਰਫ ਇਕ ਸੀਟ ਤੋਂ ਹੀ ਰੁਝਾਨ ਆਇਆ ਹੈ। ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ।

'ਆਪ' ਤੇ ਕਾਂਗਰਸ 'ਚ ਸਖਤ ਟੱਕਰ
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ ਅਤੇ ਕਿਸ ਦੀ ਸਰਕਾਰ ਸੱਤਾ ਤੋਂ ਬਾਹਰ ਹੋਵੇਗੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ।

ਹਾਲਾਂਕਿ, ਇਹ ਹੁਣ ਲਈ ਸਿਰਫ ਸ਼ੁਰੂਆਤੀ ਰੁਝਾਨ ਹਨ। ਕੁਝ ਸਮੇਂ ਬਾਅਦ ਇਹ ਲਗਾਤਾਰ ਬਦਲਦਾ ਰਹੇਗਾ। ਸੂਬੇ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ 'ਚ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੈ।

ਵੋਟਾਂ ਕਦੋਂ ਪਈਆਂ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਡੇਰੇ ਵਿੱਚ ਉਤਸ਼ਾਹ ਦੀ ਲਹਿਰ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਇਆ ਹੈ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਸੀਟਾਂ ਵੀ ਜਿੱਤ ਸਕਦੀ ਹੈ। 

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget