ਪੜਚੋਲ ਕਰੋ

ਰਾਘਵ ਚੱਢਾ ਨੇ ਫ਼ਿਰੋਜ਼ਪੁਰ ਦਿਹਾਤੀ ਵਿੱਚ 'ਆਪ' ਉਮੀਦਵਾਰ ਲਈ ਕੀਤਾ ਪ੍ਰਚਾਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਆ ਦੇ ਹੱਕ ਵਿੱਚ ਪ੍ਰਚਾਰ ਕੀਤਾ।

ਫ਼ਿਰੋਜ਼ਪੁਰ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਆ ਦੇ ਹੱਕ ਵਿੱਚ ਪ੍ਰਚਾਰ ਕੀਤਾ। ਚੱਢਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਾ ਕੇ ਪੰਜਾਬ ਵਿੱਚ 'ਆਪ' ਦੀ ਇਮਾਨਦਾਰ ਅਤੇ ਸਥਾਈ ਸਰਕਾਰ ਬਣਾਉਣ ਦੀ ਅਪੀਲ ਕੀਤੀ

ਰਾਘਵ ਚੱਢਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵੱਖ- ਵੱਖ ਇਲਾਕਿਆਂ ਵਿੱਚ ਆਪ ਉਮੀਦਵਾਰ ਦੇ ਪੱਖ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਇਸ ਵਾਰ ਝਾੜੂ ਚਲਾ ਕੇ ਪੰਜਾਬ ਦੀ ਰਾਜਨੀਤਿਕ ਗੰਦਗੀ  ਸਾਫ਼ ਕਰਨੀ ਹੈ। ਅੱਜ ਪੰਜਾਬ ਦੇ ਲੋਕਾਂ ਕੋਲ ਦੋ ਵਿਕਲਪ ਹਨ। ਇਕ ਪਾਸੇ ਰੇਤ ਮਾਫੀਆ, ਕੇਬਲ ਮਾਫੀਆ, ਚਿੱਟਾ ਮਾਫੀਆ, ਟਰਾਂਸਪੋਰਟ ਮਾਫੀਆ ਹੈ, ਜਦੋਂ ਕਿ ਦੂਜੇ ਪਾਸੇ ਕੱਟੜ ਇਮਾਨਦਾਰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਹੈ। ਚੱਢਾ ਨੇ ਕਿਹਾ ਕਿ ਪੰਜਾਬ ਦੇ ਉਜਵਲ ਭਵਿੱਖ ਲਈ ਇਸ ਵਾਰ ਝਾੜੂ ਦਾ ਬਟਨ ਦੱਬ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣੀ ਹੈ। ਬਾਦਲਾਂ ਅਤੇ ਕਾਂਗਰਸ ਦੇ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਕਰਾਉਣੀਆਂ ਹਨ।

ਫਿਰੋਜ਼ਪੁਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਕਿਹਾ, ''ਤੁਹਾਡਾ ਜੋਸ਼ ਅਤੇ ਪਿਆਰ ਦੇਖ ਕੇ ਮੈਂ ਦਾਅਵੇ ਨਾਲ ਕਹਿ ਸਕਦਾ ਹਾਂ ਕਿ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਭਾਰੀ ਗਿਣਤੀ ਵੋਟਾਂ ਨਾਲ ਜਿੱਤੇਗੀ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣੇਗੀ।'' ਉਨਾਂ ਪੰਜਾਬ ਵਿੱਚ ਚੰਗੇ ਹਸਪਤਾਲ ਅਤੇ ਸਕੂਲ ਬਣਾਉਣ ਲਈ, ਨੌਜਵਾਨਾਂ ਦੇ ਉਜਵਲ ਭਵਿੱਖ ਲਈ, ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾੳਣ ਲਈ 20 ਫਰਵਰੀ ਨੂੰ 'ਝਾੜੂ' ਦਾ ਬਟਨ ਦੱਬ ਕੇ ਆਪ ਉਮੀਦਵਾਰ ਨੂੰ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget