ਪੜਚੋਲ ਕਰੋ

ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਖਿਲਾਫ਼ ਕਾਰਵਾਈ ਲਈ ਪੰਜਾਬ ਦੇ ਰਾਜਪਾਲ ਨੂੰ ਬੇਨਤੀ

ਭਾਰਤ ਚੋਣ ਕਮਿਸ਼ਨ (ECI) ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੂੰ ਢੁਕਵੀਂ ਐਡਵਾਈਜ਼ਰੀ ਜਾਰੀ ਕਰਨ ਅਤੇ ਉਹਨਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਬੇਨਤੀ ਕੀਤੀ ਗਈ ਹੈ।

ਚੰਡੀਗੜ੍ਹ: ਭਾਰਤ ਚੋਣ ਕਮਿਸ਼ਨ (ECI) ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੂੰ ਢੁਕਵੀਂ ਐਡਵਾਈਜ਼ਰੀ ਜਾਰੀ ਕਰਨ ਅਤੇ ਉਹਨਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਬੇਨਤੀ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (CEO) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਨੂੰ ਅਨੁਮੀਤ ਸਿੰਘ ਵਿਰੁੱਧ ਦੋ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਰਾਜ ਸੂਚਨਾ ਕਮਿਸ਼ਨਰ ਵਜੋਂ ਅਨੁਮੀਤ ਸਿੰਘ ਨੂੰ ਮਿਲੇ ਅਧਿਕਾਰਾਂ ਦੀ ਉਹਨਾਂ ਵੱਲੋਂ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਨੁਮੀਤ ਸਿੰਘ ਵੱਲੋਂ ਆਪਣੇ ਪਿਤਾ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ECI ਦੇ ਪੱਤਰ ਵਿੱਚ ਲਿਖਿਆ ਹੈ, "ਸ਼ਿਕਾਇਤਕਰਤਾ ਵੱਲੋਂ ਭੇਜੀ ਗਈ ਵੀਡੀਓ/ਤਸਵੀਰਾਂ ਮੁਤਾਬਕ ਅਨੁਮੀਤ ਸਿੰਘ ਵੱਲੋਂ ਚੋਣ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਸਿਆਸੀ ਗਤੀਵਿਧੀ ਕਰਨ ਸਬੰਧੀ ਸ਼ੱਕ ਦੀ ਕੋਈ ਗੁੰਜਾਇਸ਼ ਨਹੀਂ।"

ਪੱਤਰ ਵਿੱਚ ਅੱਗੇ ਲਿਖਿਆ ਹੈ “ਰਿਪੋਰਟਾਂ, ਤੱਥਾਂ, ਨਿਯਮਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੇ ਆਧਾਰ 'ਤੇ, ਕਮਿਸ਼ਨ ਨੇ ਪਾਇਆ ਹੈ ਕਿ ਸ੍ਰੀ ਅਨੁਮੀਤ ਸਿੰਘ ਸੋਢੀ ਨੇ ਆਰ.ਟੀ.ਆਈ. ਐਕਟ ਦੇ ਆਮ ਉਪਬੰਧਾਂ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੀ ਉਲੰਘਣਾ ਕੀਤੀ ਹੈ।”

ਇਸ ਦੌਰਾਨ, ECI ਨੇ ਰਾਜ ਸੂਚਨਾ ਕਮਿਸ਼ਨਰ ਦੇ ਸਕੱਤਰ ਨੂੰ ਇੱਕ ਪੱਤਰ ਵੀ ਲਿਖਿਆ ਹੈ, " ਸੂਚਨਾ ਅਧਿਕਾਰ ਐਕਟ 2005 ਦੀ ਧਾਰਾ 12 (6) ਅਤੇ ਚੋਣਾਂ ਦੇ ਸਮੇਂ ਦੌਰਾਨ ਵੱਖ-ਵੱਖ ਕਮਿਸ਼ਨਾਂ ਦੇ ਮੈਂਬਰਾਂ ਦੇ ਦੌਰਿਆਂ ਸਬੰਧੀ ਕਮਿਸ਼ਨ ਦੀਆਂ ਮੌਜੂਦਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ, ਚੋਣ ਕਮਿਸ਼ਨ ਚਾਹੁੰਦਾ ਹੈ ਕਿ ਇਹ ਸਾਰੇ ਸੂਚਨਾ ਕਮਿਸ਼ਨਰਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਪ੍ਰਚਾਰ ਕਰਦੇ ਸਮੇਂ ਉਹ ਸਰਕਾਰੀ ਵਾਹਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।”

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget