ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Punjab Election : ਅਕਾਲੀ ਉਮੀਦਵਾਰ ਡਿੰਪੀ ਢਿੱਲੋਂ ਦੇ ਭਰਾ ਸਣੇ ਕਈਆਂ ਖਿਲਾਫ ਇਰਾਦਾ ਕਤਲ ਦਾ ਕੇਸ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਨੀ ਢਿੱਲੋਂ ਤੇ ਹੋਰ ਕੁਝ ਵਿਅਕਤੀਆਂ 'ਤੇ ਥਾਣਾ ਕੋਟਭਾਈ ਵਿੱਚ ਇਰਾਦਾ ਕਤਲ ਦਾ ਮਾਮਲਾ ਦਰਜ ਹੋਇਆ ਹੈ।

Punjab Election: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਨੀ ਢਿੱਲੋਂ ਤੇ ਹੋਰ ਕੁਝ ਵਿਅਕਤੀਆਂ 'ਤੇ ਥਾਣਾ ਕੋਟਭਾਈ ਵਿੱਚ ਇਰਾਦਾ ਕਤਲ ਦਾ ਮਾਮਲਾ ਦਰਜ ਹੋਇਆ ਹੈ। ਪਿੰਡ ਦੋਦਾ ਵਾਸੀ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਸੂਤਰਾਂ ਮੁਤਾਬਕ ਮਾਮਲਾ ਬੀਤੀ ਰਾਤ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਦਰਜ ਕੀਤਾ ਗਿਆ ਹੈ। ਥਾਣਾ ਕੋਟਭਾਈ ਵਿਚ ਐਫਆਈਆਰ ਨੰਬਰ 33 ਦਰਜ ਹੋਈ ਹੈ। ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਥਾਣਾ ਕੋਟਭਾਈ ਵਿਚ ਐਫਆਈਆਰ 34 ਨੰਬਰ ਦਰਜ ਹੋਈ ਹੈ। ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀਏ ਰਣਧੀਰ ਸਿੰਘ ਧੀਰਾ, ਰੌਕਸੀ ਬਰਾੜ 'ਤੇ ਮਾਮਲਾ ਦਰਜ ਹੋਇਆ ਹੈ। ਮਾਮਲਾ ਚੋਣ ਅਬਜ਼ਰਵਰ ਵੱਲੋਂ ਲਾਈ ਟੀਮ ਦੀ ਡਿਊਟੀ 'ਚ ਵਿਘਣ ਪਾਉਣ ਦਾ ਹੈ। ਕੋਟਭਾਈ ਥਾਣੇ ਦੇ ਵਿਚ ਧਾਰਾ 353, 186, 179b ਆਦਿ ਅਧੀਨ ਮਾਮਲਾ ਦਰਜ ਕੀਤਾ ਗਿਆ।

ਭਦੌੜ 'ਚ 'ਆਪ' ਉਮੀਦਵਾਰ 'ਤੇ ਕਾਂਗਰਸੀਆਂ ਵੱਲੋਂ ਹਮਲਾ

ਪੰਜਾਬ 'ਚ ਵੋਟਾਂ ਦੌਰਾਨ ਕਾਂਗਰਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ 'ਤੇ ਹਮਲਾ ਕਰਨ ਦਾ ਇਲਜ਼ਾਮ ਹੈ। ਇਹ ਹਮਲਾ ਬਰਨਾਲਾ ਜ਼ਿਲ੍ਹੇ ਦੀ ਭਦੌੜ ਸੀਟ ਤੋਂ ‘ਆਪ’ ਉਮੀਦਵਾਰ ਲਾਭ ਸਿੰਘ ਉਗੋਕੇ ‘ਤੇ ਹੋਇਆ ਹੈ। ਐਤਵਾਰ ਦੁਪਹਿਰ 12 ਵਜੇ ਦੇ ਕਰੀਬ ਕਾਂਗਰਸ ਪਾਰਟੀ ਦੇ ਕੁਝ ਵਰਕਰਾਂ ਨੇ ਉਗੋਕੇ ਨੂੰ ਜਾਣ ਵਾਲਾ ਰਸਤਾ ਰੋਕ ਦਿੱਤਾ। ਉਸ ਸਮੇਂ ਕਾਰ ਵਿੱਚ ਲਾਭ ਸਿੰਘ ਉਗੋਕੇ ਖੁਦ ਮੌਜੂਦ ਸਨ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਅਤੇ ਕਾਂਗਰਸੀ ਵਰਕਰ ਖ਼ਿਲਾਫ਼ ਪਰਚਾ ਦਰਜ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਇਸੇ ਦੁਸ਼ਮਣੀ ਵਿੱਚ ਲਾਭ ਸਿੰਘ ਉਗੋਕੇ ਨਾਲ ਇਹ ਕਾਰਾ ਕੀਤਾ ਗਿਆ। ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੇ ਹਨ। ਇਸੇ ਕਰਕੇ ਇਹ ਸੂਬੇ ਦੀ ਸਭ ਤੋਂ ਗਰਮ ਵਿਧਾਨ ਸਭਾ ਸੀਟ ਹੈ ਅਤੇ ਮੁਕਾਬਲਾ ਵੀ ਤਿੱਖਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ

Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ

Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?ਗਿਆਨੀ ਜੀ ਅੱਜ ਸਮੁੱਚਾ ਪੰਥ ਤੁਹਾਡੇ ਇਹ ਡਰਾਮੇ ਦੇਖ ਰਿਹਾ! ਗਿਆਨੀ ਹਰਪ੍ਰੀਤ ਸਿੰਘ 'ਤੇ ਵਰ੍ਹੇ ਅਕਾਲੀ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
FasTag ਨੂੰ ਲੈ ਕੇ ਇੱਕ ਹੋਰ 'ਸਿਆਪਾ' ! Toll 'ਤੇ ਪਹੁੰਚਣ ਤੋਂ 60 ਮਿੰਟ ਪਹਿਲਾਂ ਕਰਨਾ ਪਵੇਗਾ ਇਹ ਕੰਮ, ਨਹੀਂ ਤਾਂ ਲੱਗੇਗੀ ਡਬਲ ਪਰਚੀ !

Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਸ ਲਿਆ ਇਹ ਮੰਤਰਾਲਾ, ਹੁਣ ਸਿਰਫ ਦੇਖਣਗੇ NRI ਮਾਮਲਿਆਂ ਨੂੰ

ਥਾਣੇ 'ਚ ਇੱਕ ਨੌਜਵਾਨ ਨੇ ਮੂਸੇਵਾਲਾ ਦਾ ਗੀਤ ਲਾਕੇ ਬਣਾਈ ਰੀਲ, ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਚੁੱਕਿਆ, ਹੱਥ ਜੋੜ ਕੇ ਮੰਗੀ ਮੁਆਫੀ, ਦੇਖੋ ਵੀਡੀਓ

Apple ਵੱਲੋਂ ਵੱਡੀ ਕਾਰਵਾਈ, ਐਪ ਸਟੋਰ 'ਤੇ 1,35,000 Apps ਬੈਨ, ਦੁਨੀਆ 'ਚ ਮੱਚੀ ਤਰਥੱਲੀ

Embed widget