ਪੜਚੋਲ ਕਰੋ

ਸੰਗਰੂਰ 'ਚ ਸ਼ਾਂਤੀਪੂਰਵਕ ਮੁਕੰਮਲ ਹੋਈ ਵੋਟਿੰਗ, ਸ਼ਾਮ 6 ਵਜੇ ਤੱਕ 74.3 % ਪੋਲਿੰਗ

ਜ਼ਿਲ੍ਹੇ ਵਿੱਚ ਪੈਂਦੇ 5 ਵਿਧਾਨ ਸਭਾ ਹਲਕਿਆਂ ਵਿੱਚ ਸ਼ਾਮ 6 ਵਜੇ ਤੱਕ ਲਗਭਗ 74.3 ਫੀਸਦੀ ਵੋਟਾਂ ਦਾ ਭੁਗਤਾਨ ਹੋਇਆ।

ਸੰਗਰੂਰ: ਜ਼ਿਲ੍ਹਾ ਸੰਗਰੂਰ ’ਚ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਵਿੱਚ ਪੈਂਦੇ 5 ਵਿਧਾਨ ਸਭਾ ਹਲਕਿਆਂ ਵਿੱਚ ਸ਼ਾਮ 6 ਵਜੇ ਤੱਕ ਲਗਭਗ 74.3 ਫੀਸਦੀ ਵੋਟਾਂ ਦਾ ਭੁਗਤਾਨ ਹੋਇਆ।

ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਹਲਕਾ ਲਹਿਰਾ ’ਚ 74.7 ਫੀਸਦੀ, ਦਿੜਬਾ ’ਚ 76.6 ਫੀਸਦੀ, ਸੁਨਾਮ ’ਚ 73.8 ਫੀਸਦੀ, ਧੂਰੀ ’ਚ 74.4 ਫੀਸਦੀ ਅਤੇ ਸੰਗਰੂਰ ’ਚ 72.2 ਫੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ ਜੋ ਕਿ ਜ਼ਿਲਾ ਸੰਗਰੂਰ ਵਿੱਚ ਹੁਣ ਤੱਕ ਦੇ ਪ੍ਰਾਪਤ ਹੋਏ ਅੰਕੜਿਆਂ ਦੇ ਮੁਤਾਬਕ ਲਗਭਗ 74.3 ਫੀਸਦੀ ਬਣਦਾ ਹੈ।

ਉਨਾਂ ਦੱਸਿਆ ਕਿ ਵੋਟਾਂ ਦੀ ਪ੍ਰਤੀਸ਼ਤਤਾ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂ ਜੋ ਹਾਲੇ ਕੁਝ ਥਾਵਾਂ ’ਤੇ ਵੋਟਿੰਗ ਪ੍ਰਕਿਰਿਆ ਜਾਰੀ ਹੈ ਅਤੇ ਪੋਲਿੰਗ ਪਾਰਟੀਆਂ ਵੱਲੋਂ ਜਾਣਕਾਰੀ ਮੁਹੱਈਆ ਕਰਵਾਉਣ ਤੋਂ ਬਾਅਦ ਹੀ ਵੋਟ ਪ੍ਰਤੀਸ਼ਤਤਾ ਬਾਰੇ ਸਹੀ ਅੰਕੜੇ ਜਾਰੀ ਕੀਤੇ ਜਾ ਸਕਣਗੇ।

ਜ਼ਿਕਰਯੋਗ ਹੈ ਕਿ ਜ਼ਿਲਾ ਸੰਗਰੂਰ ’ਚ 5 ਵਿਧਾਨ ਸਭਾ ਹਲਕਿਆਂ ਤੋਂ 55 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਜ਼ਿਲੇ ’ਚ 9 ਲੱਖ 5 ਹਜ਼ਾਰ 831 ਵੋਟਰ ਹਨ ਜਿਨਾਂ ਵਿਚ 4 ਲੱਖ 79 ਹਜ਼ਾਰ 379 ਮਰਦ, 4 ਲੱਖ 26 ਹਜ਼ਾਰ 428 ਔਰਤ ਵੋਟਰ ਅਤੇ 24 ਟਰਾਂਸਜੈਂਡਰ ਵੋਟਰ ਸ਼ਾਮਿਲ ਹਨ।

ਜ਼ਿਲਾ ਚੋਣ ਅਫ਼ਸਰ ਰਾਮਵੀਰ ਅਤੇ ਜ਼ਿਲਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਜ਼ਿਲੇ ਦੇ ਸਮੁੱਚੇ ਵੋਟਰਾਂ ਦਾ ਸ਼ਾਂਤਮਈ ਵੋਟਿੰਗ ਪ੍ਰਕਿਰਿਆ ਲਈ ਧੰਨਵਾਦ ਕੀਤਾ। ਉਨਾਂ ਚੋਣ ਅਮਲੇ ਤੇ ਰਿਟਰਨਿੰਗ ਅਧਿਕਾਰੀਆਂ ਸਮੇਤ ਸਮੂਹ ਚੌਕਸੀ ਟੀਮਾਂ ਦਾ ਵੀ ਧੰਨਵਾਦ ਕੀਤਾ ਜਿਨਾਂ ਸਭ ਦੇ ਸਹਿਯੋਗ ਨਾਲ ਜ਼ਿਲਾ ਸੰਗਰੂਰ ਵਿਖੇ ਸਮੁੱਚਾ ਪੋਲਿੰਗ ਕਾਰਜ ਅਮਨ ਅਮਾਨ ਨਾਲ ਨੇਪਰੇ ਚੜਿਆ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget