ਪੜਚੋਲ ਕਰੋ

Punjab Election 2022: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਿਸ ਸਿਆਸੀ ਪਾਰਟੀ ਨੇ ਕੀਤਾ ਕੀ ਐਲਾਨ, ਵੋਟ ਪਾਉਣ ਤੋਂ ਪਹਿਲਾਂ ਚੈੱਕ ਕਰੋ ਵਾਅਦਿਆਂ ਦੀ ਲਿਸਟ

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਿੰਗ 'ਚ ਹੁਣ ਇੱਕ ਹਫ਼ਤਾ ਬਾਕੀ ਹੈ। ਪੰਜਾਬ ਚੋਣਾਂ ਲੜ ਰਹੀਆਂ ਸਾਰੀਆਂ ਪਾਰਟੀਆਂ ਨੇ ਆਪਣੇ ਚੋਣ ਮਨੋਰਥ ਪੱਤਰ (Election Manifesto) ਜਾਰੀ ਕਰ ਦਿੱਤੇ ਹਨ।

ਰੌਬਟ ਦੀ ਰਿਪੋਰਟ


Punjab Election: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਿੰਗ 'ਚ ਹੁਣ ਇੱਕ ਹਫ਼ਤਾ ਬਾਕੀ ਹੈ। ਪੰਜਾਬ ਚੋਣਾਂ ਲੜ ਰਹੀਆਂ ਸਾਰੀਆਂ ਪਾਰਟੀਆਂ ਨੇ ਆਪਣੇ ਚੋਣ ਮਨੋਰਥ ਪੱਤਰ (Election Manifesto) ਜਾਰੀ ਕਰ ਦਿੱਤੇ ਹਨ। ਆਓ ਦੇਖਦੇ ਹਾਂ ਕਿ ਵੋਟਰ ਲਈ ਕਿਸ ਪਾਰਟੀ ਦੇ ਬਕਸੇ ਵਿੱਚ ਕੀ ਹੈ।


ਭਾਜਪਾ ਨੇ ਪੰਜਾਬ ਚੋਣਾਂ ਲਈ 11 ਸੂਤਰੀ ਸੰਕਲਪ ਪੱਤਰ ਜਾਰੀ ਕੀਤਾ ਹੈ। ਇਸ ਦੇ ਮੁੱਖ ਨੁਕਤੇ ਕੁਝ ਇਸ ਪ੍ਰਕਾਰ ਹਨ...
1- ਰਾਜ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਵਿੱਚ 75 ਫੀਸਦੀ ਤੇ ਪ੍ਰਾਈਵੇਟ ਨੌਕਰੀਆਂ ਵਿੱਚ 50 ਫੀਸਦੀ ਰਾਖਵਾਂਕਰਨ।
2- ਡਿਗਰੀ ਪੂਰੀ ਕਰਨ ਤੋਂ ਬਾਅਦ ਗ੍ਰੈਜੂਏਟਾਂ ਨੂੰ ਦੋ ਸਾਲਾਂ ਲਈ 4,000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।
3- ਭਾਜਪਾ ਨੇ ਠੇਕਾ ਨੌਕਰੀਆਂ ਸਮੇਤ ਸਾਰੀਆਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 35 ਫੀਸਦੀ ਰਾਖਵਾਂਕਰਨ ਦਾ ਵਾਅਦਾ ਕੀਤਾ ਹੈ।
4- ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਟਾਸਕ ਫੋਰਸ ਬਣਾਉਣ ਦਾ ਵਾਅਦਾ।
5- ਬਾਰਡਰ ਤੋਂ ਨਸ਼ਿਆਂ ਦੀ ਸਪਲਾਈ ਬੰਦ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਵਾਂਗੇ।
6- ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰੇਗਾ।


ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਸਰਕਾਰ ਬਣਾਉਣ 'ਚ ਨਾਕਾਮ ਰਹੀ ਆਮ ਆਦਮੀ ਪਾਰਟੀ ਇਸ ਵਾਰ ਸੂਬੇ 'ਚ ਸੱਤਾ 'ਚ ਆਉਣ ਲਈ ਜ਼ੋਰ ਲਾ ਰਹੀ ਹੈ। 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਲਈ 10 ਗਾਰੰਟੀਆਂ ਦਿੱਤੀਆਂ ਹਨ। ਆਓ ਜਾਣਦੇ ਹਾਂ...

1-ਸੂਬੇ ਵਿੱਚ 16 ਹਜ਼ਾਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਪੰਜਾਬ ਦੇ ਹਰ ਵਸਨੀਕ ਦਾ ਮੁਫਤ ਇਲਾਜ ਕੀਤਾ ਜਾਵੇਗਾ।
2- 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਦੇ ਬੈਂਕ ਖਾਤੇ ਵਿੱਚ ਹਰ ਮਹੀਨੇ 1000 ਰੁਪਏ ਜਮ੍ਹਾ ਕੀਤੇ ਜਾਣਗੇ।
3-ਦਿੱਲੀ ਵਾਂਗ ਪੰਜਾਬ ਵਿੱਚ ਵੀ 300 ਯੂਨਿਟ ਬਿਜਲੀ ਮੁਫਤ ਅਤੇ 24 ਘੰਟੇ ਬਿਜਲੀ ਦਿੱਤੀ ਜਾਵੇਗੀ।
4- ਬੇਅਦਬੀ ਦੇ ਸਾਰੇ ਮਾਮਲਿਆਂ ਵਿੱਚ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।
5- ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ।
6- ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰੇਗਾ।

ਸੂਬੇ ਵਿੱਚ ਆਪਣੀ ਸੱਤਾ ਬਚਾਉਣ ਲਈ ਜ਼ੋਰ ਲਾ ਰਹੀ ਕਾਂਗਰਸ ਨੇ ਵੀ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਨੂੰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪੰਜਾਬ ਮਾਡਲ ਵੀ ਕਿਹਾ ਜਾ ਰਿਹਾ ਹੈ। ਇਸ ਦੇ ਮੁੱਖ ਨੁਕਤੇ ਹੇਠ ਲਿਖੇ ਅਨੁਸਾਰ ਹਨ...

1-ਮਹਿਲਾ ਕਮਾਂਡੋ ਬਟਾਲੀਅਨ ਬਣੇਗੀ, ਹਰ ਪਿੰਡ ਵਿੱਚ ਦੋ ਲੜਕੀਆਂ ਨੂੰ ਕਮਾਂਡੋ ਟਰੇਨਿੰਗ ਅਤੇ ਸਕੂਟੀ ਦੇਵੇਗੀ।
ਪੰਜਵੀਂ ਪਾਸ ਕਰਨ ਵਾਲੇ ਵਿਦਿਆਰਥੀ ਨੂੰ 2-5 ਹਜ਼ਾਰ ਰੁਪਏ ਦਿੱਤੇ ਜਾਣਗੇ। 10ਵੀਂ ਜਮਾਤ ਪਾਸ ਕਰਨ ਵਾਲੇ ਵਿਦਿਆਰਥੀ ਨੂੰ 10 ਹਜ਼ਾਰ ਰੁਪਏ ਦਿੱਤੇ ਜਾਣਗੇ।
3- ਮੋਹਾਲੀ ਨੂੰ IT ਹੱਬ ਬਣਾਵਾਂਗੇ, 1 ਲੱਖ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਰੁਜ਼ਗਾਰ
4- ਬੇਅਦਬੀ ਮਾਮਲਿਆਂ ਦਾ ਨਿਪਟਾਰਾ ਫਾਸਟ ਟਰੈਕ ਅਦਾਲਤ ਬਣਾ ਕੇ ਕੀਤਾ ਜਾਵੇਗਾ।
5- ਪੰਜਾਬ ਵਿੱਚ ਸ਼ਰਾਬ ਅਤੇ ਮਾਈਨਿੰਗ ਕਾਰਪੋਰੇਸ਼ਨ ਬਣੇਗੀ।
6- ਪੰਜਾਬ ਦੇ ਹਰ ਨਾਗਰਿਕ ਦਾ 5 ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ।

ਕਿਸਾਨਾਂ ਦੇ ਮੁੱਦੇ 'ਤੇ ਭਾਜਪਾ ਨਾਲੋਂ ਦਹਾਕਿਆਂ ਪੁਰਾਣਾ ਗਠਜੋੜ ਤੋੜਨ ਵਾਲੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਕਈ ਐਲਾਨ ਕੀਤੇ ਹਨ। ਇਸ ਵਾਰ ਅਕਾਲੀ ਦਲ ਬਸਪਾ ਨਾਲ ਗਠਜੋੜ ਕਰਕੇ ਚੋਣ ਲੜ ਰਿਹਾ ਹੈ।

1- ਇਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। 10 ਲੱਖ ਨਿੱਜੀ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ। ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਵਿੱਚ 75 ਫੀਸਦੀ ਰਾਖਵਾਂਕਰਨ ਹੋਵੇਗਾ। ਹਰ ਜ਼ਿਲ੍ਹੇ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਏ ਜਾਣਗੇ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਸਾਰੇ ਕਾਲਜਾਂ ਵਿੱਚ 33 ਫੀਸਦੀ ਸੀਟਾਂ ਰਾਖਵੀਆਂ ਹੋਣਗੀਆਂ।
2- ਮਾਤਾ ਖੀਵੀ ਜੀ ਰਸੋਈ ਸੇਵਾ ਯੋਜਨਾ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਦੀਆਂ ਮਹਿਲਾ ਮੁਖੀਆਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦਿੱਤੇ ਜਾਣਗੇ।
3- ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ।
4- ਸਾਰੀਆਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।

 

 

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Advertisement
ABP Premium

ਵੀਡੀਓਜ਼

Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!ਆਪ' ਦੇ ਮਹੱਲਾ ਕਲੀਨਕ ਦਾ ਕਿੱਥੋਂ ਆਇਆ ਪੈਸਾ!  ਰਵਨੀਤ ਬਿੱਟੂ ਨੇ ਕੀਤਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ
Embed widget