ਪੜਚੋਲ ਕਰੋ

Vikrant Massey: ਵਿਕਰਾਂਤ ਮੈਸੀ ਨੇ ਕੀਤਾ ਕਮਾਲ, ਐਕਟਰ ਦੀ ਫਿਲਮ '12th ਫੇਲ੍ਹ' ਨੇ ਬਣਾਇਆ ਨਵਾਂ ਰਿਕਾਰਡ, ਆਸਕਰ 'ਚ ਹੋਈ ਸਿਲੈਕਟ

12th Fail: ਵਿਕਰਾਂਤ ਮੈਸੀ ਸਟਾਰਰ ਫਿਲਮ '12th ਫੇਲ੍ਹ' ਨੇ ਇਕ ਨਵਾਂ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਬਾਕਸ ਆਫਿਸ 'ਤੇ ਧਮਾਲ ਮਚਾਉਣ ਤੋਂ ਬਾਅਦ ਹੁਣ ਇਸ ਫਿਲਮ ਨੂੰ 96ਵੇਂ ਆਸਕਰ ਐਵਾਰਡਜ਼ ਲਈ ਭੇਜਿਆ ਗਿਆ ਹੈ।

12th Fail Oscars 2024: ਵਿਕਰਾਂਤ ਮੈਸੀ ਸਟਾਰਰ ਫਿਲਮ '12th ਫੇਲ੍ਹ' ਬਾਕਸ ਆਫਿਸ 'ਤੇ ਕਾਫੀ ਧੂਮ ਮਚਾ ਰਹੀ ਹੈ। ਇਹ ਫਿਲਮ 27 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ ਅਤੇ ਰਿਲੀਜ਼ ਦੇ 29 ਦਿਨ ਬਾਅਦ ਵੀ ਫਿਲਮ ਚੰਗੀ ਕਮਾਈ ਕਰ ਰਹੀ ਹੈ। ਬਾਕਸ ਆਫਿਸ 'ਤੇ ਧਮਾਲ ਮਚਾਉਣ ਤੋਂ ਬਾਅਦ ਹੁਣ 12th ਫੇਲ੍ਹ ਨੇ ਇਕ ਨਵਾਂ ਰਿਕਾਰਡ ਆਪਣੇ ਨਾਂ ਕਰ ਲਿਆ ਹੈ।        

ਇਹ ਵੀ ਪੜ੍ਹੋ: ਸਰਗੁਣ ਮਹਿਤਾ ਮਨਾ ਰਹੀ ਵਿਆਹ ਦੀ 10ਵੀਂ ਵਰ੍ਹੇਗੰਢ, ਪਤੀ ਰਵੀ ਦੂਬੇ ਨਾਲ ਜਸ਼ਨ ਮਨਾਉਂਦੀ ਆਈ ਨਜ਼ਰ, ਦੇਖੋ ਵੀਡੀਓ

ਬਾਕਸ ਆਫਿਸ 'ਤੇ ਧਮਾਲ ਮਚਾਉਣ ਤੋਂ ਬਾਅਦ 12ਵੀਂ ਫੇਲ ਨੇ ਬਣਾਇਆ ਨਵਾਂ ਰਿਕਾਰਡ
ਤੁਹਾਨੂੰ ਦੱਸ ਦੇਈਏ ਕਿ ਵਿਕਰਾਂਤ ਮੈਸੀ ਦੀ ਫਿਲਮ '12th ਫੇਲ੍ਹ' ਨੂੰ 96ਵੇਂ ਆਸਕਰ ਐਵਾਰਡ ਲਈ ਭੇਜਿਆ ਗਿਆ ਹੈ। ਵਿਕਰਾਂਤ ਮੈਸੀ ਦੀ 12th ਫੇਲ੍ਹ ਇਸ ਸਾਲ ਦੀਆਂ ਸਭ ਤੋਂ ਵੱਧ ਪਸੰਦ ਕੀਤੀਆਂ ਜਾਣ ਵਾਲੀਆਂ ਬਾਲੀਵੁੱਡ ਫਿਲਮਾਂ ਵਿੱਚੋਂ ਇੱਕ ਰਹੀ ਹੈ। ਵਿਧੂ ਵਿਨੋਦ ਚੋਪੜਾ ਦੇ ਨਿਰਦੇਸ਼ਨ 'ਚ ਬਣੀ ਫਿਲਮ ਨਾਲ ਜੁੜੀ ਇਹ ਖੁਸ਼ਖਬਰੀ ਸਾਹਮਣੇ ਆਈ ਹੈ।

ਵਿਕਰਾਂਤ ਮੈਸੀ ਇਸ ਸਮੇਂ ਆਪਣੀ ਹਾਲ ਹੀ ਵਿੱਚ ਰਿਲੀਜ਼ ਹੋਈ 12th ਫੇਲ੍ਹ ਲਈ ਸ਼ਾਨਦਾਰ ਹੁੰਗਾਰੇ ਦਾ ਆਨੰਦ ਮਾਣ ਰਿਹਾ ਹੈ। ਵਿਧੂ ਵਿਨੋਦ ਚੋਪੜਾ ਦੁਆਰਾ ਨਿਰਦੇਸ਼ਿਤ ਇਹ ਫਿਲਮ ਬਾਕਸ ਆਫਿਸ 'ਤੇ ਸਫਲ ਰਹੀ ਹੈ। ਵਿਕਰਾਂਤ ਨੇ ਹਾਲ ਹੀ ਵਿੱਚ ਸ਼ੇਅਰ ਕੀਤਾ ਹੈ ਕਿ ਫਿਲਮ 12th ਫੇਲ੍ਹ ਨੂੰ ਆਉਣ ਵਾਲੇ ਅਕੈਡਮੀ ਅਵਾਰਡਸ ਯਾਨੀ 96ਵੇਂ ਆਸਕਰ ਅਵਾਰਡਸ ਲਈ ਭੇਜਿਆ ਗਿਆ ਹੈ।

View this post on Instagram
 
A post shared by Vikrant Massey (@vikrantmassey)

ਵਿਕਰਾਂਤ ਮੈਸੀ ਦੀ '12th ਫੇਲ੍ਹ' 96ਵੇਂ ਆਸਕਰ ਐਵਾਰਡ ਲਈ ਭੇਜੀ ਗਈ
ਵਿਧੂ ਵਿਨੋਦ ਚੋਪੜਾ ਦੀ ਫਿਲਮ 12th ਫੇਲ੍ਹ ਨੇ ਦੁਨੀਆ ਭਰ 'ਚ 53 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਕੱਲੇ ਭਾਰਤ 'ਚ ਹੀ ਫਿਲਮ ਨੇ ਕੁੱਲ 42.6 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ ਰਿਲੀਜ਼ ਦੇ 4 ਹਫਤੇ ਬਾਅਦ ਵੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਫਿਲਮ ਨੂੰ ਲੈ ਕੇ ਦਰਸ਼ਕਾਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ।

ਟੀਵੀ ਤੋਂ ਬਾਅਦ ਅਭਿਨੇਤਾ ਨੇ ਫਿਲਮਾਂ ਦੀ ਦੁਨੀਆ ਵਿੱਚ ਕੀਤਾ ਪ੍ਰਵੇਸ਼
ਪਿਛਲੇ ਮਹੀਨੇ ਖਬਰ ਆਈ ਸੀ ਕਿ ਵਿਧੂ ਵਿਨੋਦ ਚੋਪੜਾ ਦੀ ਫਿਲਮ 12th ਫੇਲ੍ਹ ਨੂੰ 2024 ਵਿੱਚ ਆਸਕਰ ਲਈ ਭੇਜਣ ਦੀ ਤਿਆਰੀ ਕਰ ਰਹੀ ਹੈ। ਇੱਕ ਇੰਟਰਵਿਊ ਵਿੱਚ ਵਿਕਰਾਂਤ ਮੈਸੀ ਨੇ ਖੁਲਾਸਾ ਕੀਤਾ ਕਿ ਫਿਲਮ ਨੂੰ ਆਸਕਰ ਲਈ ਭੇਜਿਆ ਗਿਆ ਹੈ।

ਅਭਿਨੇਤਾ ਨੇ ਖੁਲਾਸਾ ਕੀਤਾ ਕਿ ਉਸਨੇ ਸਿਰਫ 15 ਸਾਲ ਦੀ ਉਮਰ ਵਿੱਚ ਅਦਾਕਾਰੀ ਸ਼ੁਰੂ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਵਿਕਰਾਂਤ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਨਾਲ ਕੀਤੀ ਸੀ ਅਤੇ ਇਸ ਤੋਂ ਬਾਅਦ ਅਦਾਕਾਰ ਨੇ ਫਿਲਮਾਂ ਵਿੱਚ ਐਂਟਰੀ ਕੀਤੀ ਸੀ। 

ਇਹ ਵੀ ਪੜ੍ਹੋ: ਨੈਸ਼ਨਲ ਟੈਲੀਵਿਜ਼ਨ 'ਤੇ ਵਿੱਕੀ ਜੈਨ ਦੀ ਮਾਂ ਨੇ ਸ਼ਰੇਆਮ ਲਾਈ ਨੂੰਹ ਅੰਕਿਤਾ ਲੋਖੰਡੇ ਦੀ ਕਲਾਸ, ਕਹਿ ਦਿੱਤੀਆਂ ਇਹ ਗੱਲਾਂ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget