ਪੜਚੋਲ ਕਰੋ

2022 ਦੇ ਦੂਜੇ ਹੀ ਦਿਨ ਕਸੂਤੇ ਘਿਰ ਗਏ Vicky Kaushal, ਥਾਣੇ 'ਚ ਸ਼ਿਕਾਇਤ ਦਰਜ ਕਰਵਾਈ

ਸਾਲ 2022 ਦੀ ਸ਼ੁਰੂਆਤ ਵਿੱਕੀ ਕੌਸ਼ਲ (Vicky Kaushal) ਲਈ ਕੁਝ ਖਾਸ ਨਹੀਂ ਰਹੀ। ਜਿੱਥੇ ਵਿੱਕੀ ਨੂੰ ਵਿਆਹ ਤੋਂ ਬਾਅਦ ਪਹਿਲੇ ਨਵੇਂ ਸਾਲ 'ਤੇ ਪਤਨੀ ਕੈਟਰੀਨਾ ਕੈਫ (Katrina Kaif) ਨੂੰ ਇਕੱਲੇ ਛੱਡ ਕੇ ਕੰਮ 'ਤੇ ਪਰਤਣਾ ਪਿਆ

Complaint Filed against Vicky Kaushal: ਸਾਲ 2022 ਦੀ ਸ਼ੁਰੂਆਤ ਵਿੱਕੀ ਕੌਸ਼ਲ (Vicky Kaushal) ਲਈ ਕੁਝ ਖਾਸ ਨਹੀਂ ਰਹੀ। ਜਿੱਥੇ ਵਿੱਕੀ ਨੂੰ ਵਿਆਹ ਤੋਂ ਬਾਅਦ ਪਹਿਲੇ ਨਵੇਂ ਸਾਲ 'ਤੇ ਪਤਨੀ ਕੈਟਰੀਨਾ ਕੈਫ (Katrina Kaif) ਨੂੰ ਇਕੱਲੇ ਛੱਡ ਕੇ ਕੰਮ 'ਤੇ ਪਰਤਣਾ ਪਿਆ, ਉੱਥੇ ਹੀ ਸਾਲ ਦੇ ਦੂਜੇ ਦਿਨ ਅਭਿਨੇਤਾ ਖਿਲਾਫ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਗਈ।

ਵਿੱਕੀ ਕੌਸ਼ਲ ਤੇ ਸਾਰਾ ਅਲੀ ਖਾਨ (Sara Ali Khan) ਆਪਣੀ ਆਉਣ ਵਾਲੀ ਫਿਲਮ ਲਈ ਇੰਦੌਰ ਦੀਆਂ ਗਲੀਆਂ ਵਿੱਚ ਸ਼ੂਟਿੰਗ ਕਰ ਰਹੇ ਸਨ। ਸੈੱਟ ਤੋਂ ਵਾਇਰਲ ਹੋਈਆਂ ਕਈ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਖੂਬ ਧੂਮ ਮਚਾਈ ਪਰ ਇਸ ਸਭ ਦੇ ਵਿਚਕਾਰ ਮੇਕਰਸ ਤੋਂ ਇੱਕ ਗਲਤੀ ਹੋ ਗਈ, ਜਿਸ ਦਾ ਖਮਿਆਜ਼ਾ ਵਿੱਕੀ ਕੌਸ਼ਲ ਨੂੰ ਭਰਨਾ ਪੈ ਸਕਦਾ ਹੈ।

ਅਸਲ 'ਚ ਅਜਿਹਾ ਹੋਇਆ ਕਿ ਜਦੋਂ ਸ਼ੂਟਿੰਗ ਦੀਆਂ ਤਸਵੀਰਾਂ ਵਾਇਰਲ ਹੋਈਆਂ ਤਾਂ ਫਿਲਮ ਦੇ ਸੀਨ 'ਚ ਜਿਸ ਮੋਟਰਸਾਈਕਲ ਦੀ ਨੰਬਰ ਪਲੇਟ ਵਰਤੀ ਗਈ ਸੀ, ਉਹ ਕਿਸੇ ਹੋਰ ਵਿਅਕਤੀ ਦੀ ਨਿਕਲੀ। ਜਿਵੇਂ ਹੀ ਉਕਤ ਵਿਅਕਤੀ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਵਿੱਕੀ ਖਿਲਾਫ ਪੁਲਿਸ ਕੋਲ ਸ਼ਿਕਾਇਤ (Police Complaint) ਦਰਜ ਕਰਵਾਈ। ਉਸ ਦਾ ਕਹਿਣਾ ਹੈ ਕਿ ਫਿਲਮ ਵਿੱਚ ਜੋ ਨੰਬਰ ਪਲੇਟ ਵਰਤੀ ਜਾ ਰਹੀ ਹੈ, ਉਹ ਉਸ ਦੇ ਨਾਂ 'ਤੇ ਰਜਿਸਟਰਡ ਹੈ।

ਇਸ ਬਾਰੇ ਗੱਲ ਕਰਦਿਆਂ ਜੈ ਸਿੰਘ ਯਾਦਵ ਨੇ ਕਿਹਾ- ਫਿਲਮ ਦੇ ਸੀਨ 'ਚ ਸ਼ੂਟ ਕੀਤੀ ਗਈ ਗੱਡੀ ਦਾ ਨੰਬਰ ਮੇਰਾ ਹੈ। ਮੈਨੂੰ ਨਹੀਂ ਪਤਾ ਕਿ ਨਿਰਮਾਤਾਵਾਂ ਨੂੰ ਇਸ ਬਾਰੇ ਪਤਾ ਹੈ ਜਾਂ ਨਹੀਂ ਪਰ ਇਹ ਗੈਰ-ਕਾਨੂੰਨੀ ਹੈ, ਉਹ ਮੇਰੀ ਆਗਿਆ ਤੋਂ ਬਿਨਾਂ ਮੇਰੀ ਨੰਬਰ ਪਲੇਟ ਦੀ ਵਰਤੋਂ ਨਹੀਂ ਕਰ ਸਕਦੇ ਹਨ। ਮੈਂ ਇਸ ਦੀ ਸ਼ਿਕਾਇਤ ਥਾਣਾ ਸਦਰ ਵਿੱਚ ਦਰਜ ਕਰਵਾਈ ਹੈ ਤੇ ਜਲਦੀ ਹੀ ਇਸ ਸਬੰਧੀ ਕਾਰਵਾਈ ਕੀਤੀ ਜਾਵੇ।

ਕੈਟਰੀਨਾ ਕੈਫ ਨਾਲ ਵਿਆਹ ਦੇ ਕੁਝ ਸਮੇਂ ਬਾਅਦ ਹੀ ਵਿੱਕੀ ਕੌਸ਼ਲ ਸ਼ੂਟਿੰਗ 'ਤੇ ਵਾਪਸ ਆ ਗਏ ਸਨ। ਵਿੱਕੀ ਕੌਸ਼ਲ ਨੂੰ ਸ਼ਾਇਦ ਅੰਦਾਜ਼ਾ ਵੀ ਨਹੀਂ ਹੋਵੇਗਾ ਕਿ ਸਾਰਾ ਨਾਲ ਇੰਦੌਰ ਦੀਆਂ ਗਲੀਆਂ 'ਚ ਸ਼ੂਟਿੰਗ ਦੀਆਂ ਤਸਵੀਰਾਂ ਇੰਨੀਆਂ ਵਾਇਰਲ ਹੋ ਜਾਣਗੀਆਂ। ਫਿਲਮ ਦਾ ਟਾਈਟਲ ਹਾਲੇ ਸਾਹਮਣੇ ਨਹੀਂ ਆਇਆ ਹੈ। ਇਹ ਫਿਲਮ ਆਪਣੇ ਆਉਣ ਤੋਂ ਪਹਿਲਾਂ ਹੀ ਸੁਰਖੀਆਂ ਦਾ ਹਿੱਸਾ ਬਣ ਚੁੱਕੀ ਹੈ, ਹੁਣ ਦੇਖਣਾ ਇਹ ਹੋਵੇਗਾ ਕਿ ਇਹ ਫਿਲਮ ਆਉਣ ਵਾਲੇ ਸਮੇਂ 'ਚ ਕਿੰਨਾ ਧਮਾਲ ਮਚਾ ਦਿੰਦੀ ਹੈ।

ਇਹ ਵੀ ਪੜ੍ਹੋ : UPI Payment : ਬਿਨਾਂ ਇੰਟਰਨੈੱਟ UPI ਤੋਂ ਕਿਵੇਂ ਕਰੀਏ ਪੈਸੇ ਟ੍ਰਾਂਸਫਰ, ਜਾਣੋ ਪੂਰਾ ਵੇਰਵਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget