ਪੜਚੋਲ ਕਰੋ

ਮਹੀਨੇ ਤੋਂ ਏਕਤਾ ਕਪੂਰ ਦੇ ਪਿੱਛਾ ਪਿਆ ਬੰਦਾ ਗ੍ਰਿਫ਼ਤਾਰ

ਮੁੰਬਈ: ਡਾਇਰੈਕਟਰ ਤੇ ਪ੍ਰੋਡਿਊਸਰ ਏਕਤਾ ਕਪੂਰ ਦਾ ਪਿੱਛਾ ਕਰਨ ਵਾਲਾ ਸ਼ਖ਼ਸ ਪੁਲਿਸ ਦੇ ਹੱਥੇ ਚੜ੍ਹ ਗਿਆ ਹੈ। ਇਸ ਸ਼ਖ਼ਸ ਦੀ ਉਮਰ 32 ਸਾਲ ਹੈ ਜੋ ਕਰੀਬ ਮਹੀਨੇ ਤੋਂ ਏਕਤਾ ਕਪੂਰ ਦਾ ਪਿੱਛਾ ਕਰ ਰਿਹਾ ਸੀ। ਇਸ ਆਦਮੀ ਨੂੰ 30 ਤੋਂ ਜ਼ਿਆਦਾ ਵਾਰ ਏਕਤਾ ਪਿੱਛੇ ਮੰਦਰ ਤੇ ਜਿੰਮ ਜਾਣ ਤੋਂ ਰੋਕਿਆ ਗਿਆ ਸੀ। ਇਸ ਕਾਰਨ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸ਼ਖਸ ਦਾ ਨਾਂ ਸੁਧੀਰ ਰਾਜੇਂਦਰ ਸਿੰਘ ਹੈ ਜੋ ਹਰਿਆਣਾ ਦਾ ਰਹਿਣ ਵਾਲਾ ਹੈ। ਏਕਤਾ ਨੇ ਇਸ ਦੀ ਸ਼ਿਕਾਇਤ ਖੁਦ ਕੀਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਜੇਂਦਰ, ਏਕਤਾ ਨਾਲ ਦੋਸਤੀ ਕਰਕੇ ਉਸ ਤੋਂ ਕੰਮ ਹਾਸਲ ਕਰਨਾ ਚਾਹੁੰਦਾ ਸੀ। ਪੁਲਿਸ ਅਧਿਕਾਰੀ ਮੁਤਾਬਕ ਏਕਤਾ ਦੇ ਵਾਰ-ਵਾਰ ਨਜ਼ਰਅੰਦਾਜ਼ ਕਰਨ ਤੋਂ ਬਾਅਦ ਵੀ ਉਹ ਉਸ ਦਾ ਪਿੱਛਾ ਕਰਦਾ ਰਿਹਾ। ਸੁਧੀਰ ਇੱਥੇ ਪ੍ਰਾਈਵੇਟ ਕੈਬ ਡ੍ਰਾਈਵਰ ਦਾ ਕੰਮ ਕਰਦਾ ਹੈ। ਉਸ ਨੂੰ ਪੁਲਿਸ ਨੇ ਵੀਰ ਦੇਸਾਈ ਰੋਡ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਜੇ ਜਾਂਚ ਕਰ ਰਹੀ ਹੈ ਕਿ ਸੁਧੀਰ ਨੂੰ ਏਕਤਾ ਬਾਰੇ ਸਾਰੀ ਜਾਣਕਾਰੀ ਕੌਣ ਦਿੰਦਾ ਸੀ। ਪੁਲਿਸ ਨੇ ਕਿਹਾ ਕਿ ਉਹ ਇੱਕ ਚਾਰਜਸ਼ੀਟ ਵੀ ਜਮਾ ਕਰਨਗੇ।

ਟਾਪ ਹੈਡਲਾਈਨ

Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Amitabh Bachchan News: ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
Amitabh Bachchan: ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
Embed widget