ਪੜਚੋਲ ਕਰੋ

Olympics 'ਚ ਇੰਡੀਅਨ ਐਥਲਿਟਸ ਦਾ ਹੌਂਸਲਾ ਵਧਾਉਣ ਲਈ 64 ਸਾਲਾਂ ਅਦਾਕਾਰ ਅਨਿਲ ਕਪੂਰ ਨੇ ਬਹਾਇਆ ਪਸੀਨਾ

Tokyo olympics ਦੀ ਸ਼ੁਰੂਆਤ 23 ਜੁਲਾਈ ਤੋਂ ਹੋਣ ਜਾ ਰਹੀ ਹੈ। ਜਿਸ 'ਚ ਭਾਰਤ ਦੇ 126 ਖਿਡਾਰੀ ਹਿੱਸਾ ਲੈ ਰਹੇ ਹਨ।

Tokyo olympics ਦੀ ਸ਼ੁਰੂਆਤ 23 ਜੁਲਾਈ ਤੋਂ ਹੋਣ ਜਾ ਰਹੀ ਹੈ। ਜਿਸ 'ਚ ਭਾਰਤ ਦੇ 126 ਖਿਡਾਰੀ ਹਿੱਸਾ ਲੈ ਰਹੇ ਹਨ। ਇਨ੍ਹਾਂ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ਅਦਾਕਾਰ ਅਨਿਲ ਕਪੂਰ ਨੇ ਆਪਣੇ ਜਜ਼ਬੇ ਨਾਲ ਸਭ ਨੂੰ ਹੈਰਾਨ ਕਰ ਦਿੱਤਾ। 
 
ਅਨਿਲ ਕਪੂਰ ਦਾ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਜਿਸ 'ਚ ਉਨ੍ਹਾਂ ਨੇ ਗ੍ਰਾਊਂਡ 'ਚ ਤੇਜ਼ ਦੌੜ ਲਗਾ ਕੇ ਆਪਣੀ ਫਿੱਟਨੈੱਸ ਨੂੰ ਸਾਬਿਤ ਕੀਤਾ। ਇਸ ਅਦਾਕਾਰ ਦੀ ਉਮਰ 64 ਸਾਲ ਹੈ ਤੇ ਇਸ ਉਮਰ 'ਚ ਵੀ ਅਨਿਲ ਕਪੂਰ ਫਿਟਨੈਸ ਲਈ ਦੌੜ ਲਗਾਉਣਾ ਹੀ ਪਸੰਦ ਕਰਦੇ ਹਨ। 
 
ਅਨਿਲ ਨੇ ਇਹ ਵੀਡੀਓ olympics 'ਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਡੇਡੀਕੇਟ ਕੀਤਾ ਤੇ ਉਨ੍ਹਾਂ ਨੇ ਲਿਖਿਆ," ਸਾਡੇ ਭਾਰਤੀ ਐਥਲੀਟਾਂ ਤੋਂ ਪ੍ਰੇਰਿਤ ਹੋ ਕੇ, ਜੋ ਟੋਕਿਓ ਵਿੱਚ ਸਾਰੇ ਦੇਸ਼ ਦਾ ਨਾਮ ਰੋਸ਼ਨ ਕਰਨਗੇ। olympics ਗੇਮਜ਼ ਦੀ ਸ਼ੁਰੂਆਤ ਤੋਂ ਪਹਿਲਾ ਇੰਡੀਆ 'ਚ ਇਸ ਦਾ ਮਾਹੌਲ ਸ਼ੁਰੂ ਹੋ ਗਿਆ ਹੈ, ਤੇ ਪੂਰੇ ਦੇਸ਼ ਨੂੰ ਭਾਰਤੀ ਐਥਲਿਟਸ ਤੋਂ ਕਾਫੀ ਉਮੀਦ ਹਨ। ਉਮੀਦ ਹੈ ਕਿ ਖਿਡਾਰੀ ਦੇਸ਼ ਦੇ ਲੋਕਾਂ ਨੂੰ ਨਿਰਾਸ਼ ਨਹੀਂ ਕਰਨਗੇ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
Thalapathy ਦੇ CM ਬਣਦੇ ਹੀ ਤ੍ਰਿਸ਼ਾ ਕ੍ਰਿਸ਼ਨਨ ਦਾ ਪਹਿਲਾ ਰਿਐਕਸ਼ਨ,  ਖ਼ਾਸ ਅੰਦਾਜ਼ 'ਚ ਦਿੱਤੀ CM ਨੂੰ ਵਧਾਈ ,ਕਿਹਾ- 'ਮੈਂ ਬਹੁਤ ਖੁਸ਼ ਹਾਂ'
Thalapathy ਦੇ CM ਬਣਦੇ ਹੀ ਤ੍ਰਿਸ਼ਾ ਕ੍ਰਿਸ਼ਨਨ ਦਾ ਪਹਿਲਾ ਰਿਐਕਸ਼ਨ,  ਖ਼ਾਸ ਅੰਦਾਜ਼ 'ਚ ਦਿੱਤੀ CM ਨੂੰ ਵਧਾਈ ,ਕਿਹਾ- 'ਮੈਂ ਬਹੁਤ ਖੁਸ਼ ਹਾਂ'

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget