ਪੜਚੋਲ ਕਰੋ

ਅਜੇ ਦੇਵਗਨ ਦੇ ਫੈਨਜ਼ ਲਈ ਇਕ ਵੱਡੀ ਅਪਡੇਟ, ਐਮੀ ਵਿਰਕ ਦੇ ਬੌਲੀਵੁੱਡ ਡੈਬਿਊ ਦਾ ਰਾਹ ਸਾਫ!

ਬੌਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਫੈਨਜ਼ ਲਈ ਵੱਡੀ ਅਪਡੇਟ ਸਾਹਮਣੇ ਆਈ ਹੈ। ਇਹ ਵੱਡੀ ਅਪਡੇਟ ਫਿਲਮ 'ਭੁਜ ਦਿ ਪ੍ਰਾਈਡ ਆਫ ਇੰਡੀਆ' ਨਾਲ ਜੁੜੀ ਹੋਈ ਹੈ। ਰਿਪੋਰਟਸ ਮੁਤਾਬਕ ਅਜੇ ਦੇਵਗਨ ਦੀ ਫਿਲਮ 'ਭੁਜ ਦਿ ਪ੍ਰਾਈਡ ਆਫ  ਇੰਡੀਆ' OTT ਪਲੇਟਫਾਰਮ 'ਤੇ ਰਿਲੀਜ਼ ਹੋਣ ਵਾਲੀ ਹੈ। ਇਸ ਈਦ 'ਤੇ ਭੁਜ ਨੂੰ ਓਟੀਟੀ ਪਲੇਟਫਾਰਮ ਡਿਜ਼ਨੀ ਹੌਟਸਟਾਰ 'ਤੇ ਰਿਲੀਜ਼ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਜੇ ਦੇਵਗਨ ਦੀ ਇਹ ਫਿਲਮ ਈਦ 'ਤੇ ਹੌਟਸਟਾਰ 'ਤੇ ਰਿਲੀਜ਼ ਹੋ ਸਕਦੀ ਹੈ।

ਇਸ ਸਾਲ ਜਿਸ ਫਿਲਮ ਦੀ ਰਿਲੀਜ਼ਿੰਗ ਵੱਲ ਧਿਆਨ ਸੀ ਉਹ ਫਿਲਮ ਸਲਮਾਨ ਖਾਨ ਦੀ ਰਾਧੇ ਰਹੀ ਹੈ। ਜਿਸ ਨੂੰ ਇਸ ਸਾਲ ਈਦ 'ਤੇ ਰਿਲੀਜ਼ ਕੀਤਾ ਜਾਣਾ ਸੀ। ਹੁਣ ਲਗਦਾ ਹੈ ਇਹ ਮੌਕਾ ਸਲਮਾਨ ਦੀ ਬਜਾਏ  ਅਜੇ ਦੇਵਗਨ ਨੇ ਸਾਂਭ ਲਿਆ ਹੈ। ਜੇ ਕੋਰੋਨਾ ਦਾ ਮਾਹੌਲ ਠੀਕ ਨਾ ਹੋਇਆ ਤਾਂ ਸਲਮਾਨ ਖਾਨ ਫਿਲਮ ਨੂੰ ਈਦ 'ਤੇ ਰਿਲੀਜ਼ ਨਾ ਕਰਦਿਆਂ ਅਗਲੇ ਸਾਲ ਦੀ ਈਦ ਦਾ ਇੰਤਜ਼ਾਰ ਕਰ ਸਕਦੇ ਹਨ।

ਫਿਲਮ 'ਸੱਤਿਆਮੇਵ ਜਯਤੇ 2' ਅਤੇ ਰਾਧੇ ਈਦ ਦੇ ਦਿਨ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣੀਆਂ ਸਨ। ਹੁਣ ਰਿਲੀਜ਼ਿੰਗ ਦਾ ਮੁਸ਼ਕਲ ਲੱਗ ਰਿਹਾ ਹੈ | ਅਜਿਹੀ ਸਥਿਤੀ ਵਿੱਚ ਅਜੇ ਦੇਵਗਨ, ਸੰਜੇ ਦੱਤ ਅਤੇ ਸੋਨਾਕਸ਼ੀ ਸਿਨਹਾ ਦੇ ਭੁਜ ਓਟੀਟੀ ‘ਤੇ ਰਿਲੀਜ਼ ਕਰਨ ਦੀ ਪੂਰੀ ਪਲਾਨਨਿੰਗ ਹੈ। ਫਿਲਮ 'ਭੁਜ ਦਿ ਪ੍ਰਾਈਡ ਆਫ ਇੰਡੀਆ' ਦੀ ਐਡਿਟਿੰਗ ਦਾ ਕੰਮ ਪੂਰਾ ਹੋ ਚੁੱਕਿਆ ਹੈ। ਵਾਰ ਸਿਕੁਅੰਸ ਵਾਲੇ ਸੀਨਸ 'ਚ ਕਾਫੀ ਵੱਡੇ ਲੈਵਲ 'ਤੇ ਵੀਐਫਐਕਸ ਦਾ ਕੰਮ ਕੀਤਾ ਜਾ ਰਿਹਾ ਹੈ।

ਅਹਿਮ ਗੱਲ ਇਹ ਹੈ ਕਿ ਅਜੇ ਦੇਵਗਨ ਦੇ ਭੁਜ ਲਈ 112 ਕਰੋੜ ਦੀ ਡੀਲ ਹੋਈ ਹੈ। ਜੋ ਕਿ ਫਿਲਮ ਦੇ ਪੂਰੇ ਬਜਟ ਤੋਂ ਵੀ ਜ਼ਿਆਦਾ ਹੈ। ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਫਿਲਮ ਦੇ ਨਾਲ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਦਾ ਵੀ ਬੌਲੀਵੁੱਡ ਡੈਬਿਊ ਹੋਵੇਗਾ। ਕਿਉਕਿ ਐਮੀ ਵਿਰਕ ਵੀ ਇਸ ਫਿਲਮ ਦੇ ਇਕ ਅਹਿਮ ਕਿਰਦਾਰ 'ਚ ਨਜ਼ਰ ਆਉਣ ਵਾਲੇ ਹਨ। 

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget