ਪੜਚੋਲ ਕਰੋ

ਐਕਟਰ ਸੁਹੇਲ ਸੇਠ ਨੇ 18 ਸਾਲ ਛੋਟੀ ਗਰਲਫ੍ਰੈਂਡ ਨਾਲ ਕੀਤਾ ਵਿਆਹ

ਮੁੰਬਈ: ਇਨਸਾਨ ਨੂੰ ਕਿਸ ਉਮਰ ‘ਚ ਉਸ ਦਾ ਹਮਸਫਰ ਮਿਲ ਜਾਵੇ ਕੁਝ ਕਿਹਾ ਨਹੀਂ ਜਾ ਸਕਦਾ। ਅਜਿਹਾ ਅਸੀਂ ਨਹੀਂ ਸਗੋਂ ਹਾਲ ਹੀ ‘ਚ ਵਿਆਹ ਦੇ ਬੰਧਨ ‘ਚ ਬੰਨ੍ਹੇ ਐਕਟਰ ਸੁਹੇਲ ਸੇਠ ਨੇ ਸਾਬਤ ਕੀਤਾ ਹੈ। ਐਕਟਰ ਸੁਹੇਲ ਸੇਠ ਨੇ 18 ਸਾਲ ਛੋਟੀ ਗਰਲਫ੍ਰੈਂਡ ਨਾਲ ਕੀਤਾ ਵਿਆਹ ਜੀ ਹਾਂ, ਜਿਣਸੀ ਸੋਸ਼ਣ ਦੇ ਇਲਜ਼ਾਮ ਦਾ ਸਾਹਮਣਾ ਕਰ ਚੁੱਕੇ ਐਕਟਰ ਸੁਹੇਲ ਸੇਠ ਨੇ ਕ੍ਰਿਸਮਸ ਮੌਕੇ ਚੁੱਪਚਾਪ ਆਪਣੇ ਤੋਂ 18 ਸਾਲ ਛੋਟੀ ਗਰਲਫ੍ਰੈਂਡ ਲਕਸ਼ਮੀ ਮੈਨਨ ਨਾਲ ਵਿਆਹ ਕਰ ਲਿਆ। ਦੋਨਾਂ ਦੇ ਵਿਆਹ ‘ਚ ਕਾਫੀ ਘੱਟ ਮਹਿਮਾਨਾਂ ਨੂੰ ਬੁਲਾਇਆ ਗਿਆ ਸੀ। ਇਸ ‘ਚ ਪ੍ਰਫੁੱਲ ਪਟੇਲ, ਸ਼ੀਲਾ ਦੀਕਸ਼ਿਤ, ਜੈ ਪਾਂਡੇ, ਅਮਰ ਸਿੰਘ ਤੇ ਤਰੁਣ ਤੇਜਪਾਲ ਜਿਹੇ ਲੋਕ ਸ਼ਾਮਲ ਸੀ। ਸੁਹੇਲ ਸੇਠ ਤੇ ਲਕਸ਼ਮੀ ਮੈਨਨ ਦੇ ਰਿਸ਼ਤੇ ਦੀ ਗੱਲ ਕਰੀਏ ਤਾਂ ਦੋਨੋਂ ਇੱਕ-ਦੂਜੇ ਨੂੰ ਇੱਕ ਸਾਲ ਤੋਂ ਡੇਟ ਕਰ ਰਹੇ ਸੀ ਤੇ ਦੋਨਾਂ ਨੇ ਇਸੇ ਸਾਲ ਅਕਤੂਬਰ ‘ਚ ਮੰਗਣੀ ਕੀਤੀ ਸੀ। ਕੁਝ ਸਮਾਂ ਪਹਿਲਾਂ ਮੀਟੂ ‘ਚ ਜਿਣਸੀ ਸੋਸ਼ਣ ਦੇ ਇਲਜ਼ਾਮ ਝੱਲ ਚੁੱਕੇ ਸੁਹੇਲ ਹੁਣ ਸੋਸ਼ਲ ਮੀਡੀਆ ਤੋਂ ਦੂਰ ਹੀ ਰਹਿੰਦੇ ਹਨ।

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget