ਪੜਚੋਲ ਕਰੋ

Singer Kaka: ਗਾਇਕ ਕਾਕਾ ਨੂੰ ਫੈਨ ਨੇ ਕਿਹਾ- '1-2 ਕਰੋੜ ਮੈਨੂੰ ਦੇਦੋ, ਇੰਨੇਂ ਪੈਸੇ ਕਿੱਥੇ ਲੈਕੇ ਜਾਣੇ', ਕਾਕੇ ਨੇ ਦਿੱਤਾ ਮਜ਼ੇਦਾਰ ਜਵਾਬ

Punjabi Singer Kaka Video: ਇੱਕ ਫੈਨ ਨੇ ਕਾਕੇ ਕੋਲੋਂ ਪੁੱਛਿਆ, 'ਇੱਕ ਦੋ ਕਰੋੜ ਮੈਨੂੰ ਉਧਾਰ ਦੇ ਦਿਓ, ਇੰਨੇ ਪੈਸੇ ਲੈਕੇ ਕਿੱਥੇ ਜਾਣਾ?' ਇਸ 'ਤੇ ਕਾਕਾ ਨੇ ਮਜ਼ੇਦਾਰ ਜਵਾਬ ਦਿੱਤਾ ਹੈ।

Punjabi Singer Kaka New Video: ਪੰਜਾਬੀ ਸਿੰਗਰ ਕਾਕਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਦੇ ਦੇਸ਼ ਦੁਨੀਆ 'ਚ ਲੱਖਾਂ ਚਾਹੁਣ ਵਾਲੇ ਹਨ। ਉਸ ਨੇ ਥੋੜ੍ਹੇ ਹੀ ਸਮੇਂ ਕਾਫੀ ਜ਼ਿਆਦਾ ਨਾਂ ਕਮਾ ਲਿਆ ਹੈ। ਕਾਕਾ ਨੇ ਆਪਣੀ ਮੇਹਨਤ ਤੇ ਲਗਨ ਨਾਲ ਇਸ ਮੁਕਾਮ ਨੂੰ ਹਾਸਲ ਕੀਤਾ ਹੈ। ਕਾਕਾ ਦੀ ਮਿਲੀਅਨਜ਼ ਦੇ ਵਿੱਚ ਫੈਨ ਫਾਲੋਇੰਗ ਹੈ। ਕਾਕਾ ਆਪਣੇ ਫੈਨਜ਼ ਦੇ ਸਵਾਲਾਂ ਦੇ ਮਜ਼ੇਦਾਰ ਜਵਾਬ ਦਿੰਦਾ ਰਹਿੰਦਾ ਹੈ।

ਇਹ ਵੀ ਪੜ੍ਹੋ: ਹਾਲੀਵੁੱਡ ਸਿੰਗਰ ਰਿਹਾਨਾ ਦੂਜੀ ਵਾਰ ਬਣਨ ਵਾਲੀ ਹੈ ਮਾਂ, ਲਾਈਵ ਸ਼ੋਅ ਦੌਰਾਨ ਫਲਾਂਟ ਕੀਤਾ ਬੇਬੀ ਬੰਪ

ਹਾਲ ਹੀ 'ਚ ਇੱਕ ਫੈਨ ਨੇ ਕਾਕੇ ਕੋਲੋਂ ਪੁੱਛਿਆ, 'ਇੱਕ ਦੋ ਕਰੋੜ ਮੈਨੂੰ ਉਧਾਰ ਦੇ ਦਿਓ, ਇੰਨੇ ਪੈਸੇ ਲੈਕੇ ਕਿੱਥੇ ਜਾਣਾ?' ਇਸ 'ਤੇ ਕਾਕਾ ਨੇ ਮਜ਼ੇਦਾਰ ਜਵਾਬ ਦਿੱਤਾ ਹੈ। ਕਾਕਾ ਨੇ ਕਿਹਾ, 'ਨੰਗ ਤੇ ਮਲੰਗ ਤਾਂ ਮੈਂ ਪਹਿਲਾਂ ਤੋਂ ਹੀ ਹਾਂ, ਹੋ ਗਿਆ ਬੇਰੰਗ ਤੇਰੀ ਮੰਗ ਦੇਖ ਕੇ।' ਦੇਖੋ ਇਹ ਵੀਡੀਓ:

View this post on Instagram
 
A post shared by Kaka (@kaka._.ji)

ਦੱਸ ਦਈਏ ਕਿ ਕਾਕਾ ਆਪਣੇ ਗੀਤਾਂ ਤੋਂ ਜ਼ਿਆਦਾ ਆਪਣੀਆਂ ਸੋਸ਼ਲ ਮੀਡੀਆਂ ਪੋਸਟਾਂ ਕਰਕੇ ਚਰਚਾ ਵਿੱਚ ਰਹਿੰਦਾ ਹੈ। ਹਾਲ ਹੀ ਕਾਕਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਵਿੱਚ ਉਹ ਸੜਕਾਂ 'ਤੇ ਟਰੱਕ ਚਲਾਉਂਦਾ ਦੇਖਿਆ ਗਿਆ ਸੀ। ਗਾਇਕ ਦੇ ਇਸ ਵੀਡੀਓ ਦੀ ਖੂਬ ਚਰਚਾ ਹੋਈ ਸੀ। 

ਇਹ ਵੀ ਪੜ੍ਹੋ: ਵੈਲੇਨਟਾਈਨ ਹਫਤੇ 'ਚ ਰਿਲੀਜ਼ ਹੋਇਆ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਪਹਿਲਾ ਗੀਤ, ਦੇਖੋ ਵੀਡੀਓ

ਇਸ ਦੇ ਨਾਲ ਹੀ ਜੇ ਕਾਕਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਉਸ ਦਾ ਗੀਤ 'ਸੂਟ' ਰਿਲੀਜ਼ ਹੋਇਆ ਸੀ । ਇਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਕਾਕੇ ਨੇ ਆਪਣੀ ਐਲਬਮ 'ਐਨਦਰ ਸਾਈਡ' ਦਾ ਐਲਾਨ ਵੀ ਕਰ ਦਿੱਤਾ ਹੈ । 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ 'ਚਮਕੀਲਾ' ਦੀ ਸ਼ੂਟਿੰਗ ਦੌਰਾਨ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ

IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?

ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

Embed widget