ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੂੰ ਨਫਰਤ ਕਰਨ ਵਾਲੇ ਕਿਹਾ 'ਛੱਕਾ ਐਸਆਰਕੇ', ਕਿੰਗ ਖਾਨ ਦਾ ਰਿਐਕਸ਼ਨ ਕਰ ਦੇਵੇਗਾ ਹੈਰਾਨ, ਦੇਖੋ ਵੀਡੀਓ

ਸੋਸ਼ਲ ਮੀਡੀਆ 'ਤੇ ਸ਼ਾਹਰੁਖ ਦਾ ਇੱਕ ਵੀਡੀਓ ਛਾਇਆ ਹੋਇਆ ਹੈ। ਇਸ ਚ ਸ਼ਾਹਰੁਖ ਖਾਨ ਉਨ੍ਹਾਂ ਦੀ ਸੋਸ਼ਲ ਮੀਡੀਆ ਪੋਸਟਾਂ 'ਤੇ ਕਮੈਂਟਸ ਪੜ੍ਹ ਰਹੇ ਹਨ। ਇਸ ਦੌਰਾਨ ਸ਼ਾਹਰੁਖ ਖਾਨ ਨੂੰ ਕਿਸੇ ਹੇਟਰ ਯਾਨਿ ਨਫਰਤ ਕਰਨ ਵਾਲੇ ਨੇ ਕਮੈਂਟ ਕੀਤਾ, 'ਛੱਕਾ ਐਸਆਰਕੇ'।

Shah Rukh Khan Video: ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਦੀ ਫਿਲਮ 'ਪਠਾਨ' ਨੇ ਪੂਰੀ ਦੁਨੀਆ 'ਚ ਜ਼ਬਰਦਸਤ ਕਮਾਈ ਕੀਤੀ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਵੀ ਕਿੰਗ ਖਾਨ ਛਾਏ ਰਹਿੰਦੇ ਹਨ। ਸੋਸ਼ਲ ਮੀਡੀਆ 'ਤੇ ਅਕਸਰ ਸ਼ਾਹਰੁਖ ਦੇ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ। ਇਸ ਦੇ ਨਾਲ ਨਾਲ ਸ਼ਾਹਰੁਖ ਨੂੰ ਉਨ੍ਹਾਂ ਕਮਾਲ ਦੀ ਹਾਜ਼ਰ ਜਵਾਬੀ ਲਈ ਜਾਣਿਆ ਜਾਂਦਾ ਹੈ। 

ਇਹ ਵੀ ਪੜ੍ਹੋ: ਆਸਕਰ ਜੇਤੂ ਗੁਨੀਤ ਮੋਂਗਾ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਹੋਈ ਨਤਮਸਤਕ, ਦੇਖੋ ਤਸਵੀਰਾਂ

ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਸ਼ਾਹਰੁਖ ਦਾ ਇੱਕ ਵੀਡੀਓ ਛਾਇਆ ਹੋਇਆ ਹੈ। ਇਸ ਵਿੱਚ ਸ਼ਾਹਰੁਖ ਖਾਨ ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਹੋਣ ਵਾਲੇ ਕਮੈਂਟਸ ਪੜ੍ਹ ਰਹੇ ਹਨ। ਇਸ ਦੌਰਾਨ ਸ਼ਾਹਰੁਖ ਖਾਨ ਨੂੰ ਕਿਸੇ ਹੇਟਰ ਯਾਨਿ ਨਫਰਤ ਕਰਨ ਵਾਲੇ ਨੇ ਕਮੈਂਟ ਕੀਤਾ, 'ਛੱਕਾ ਐਸਆਰਕੇ'। ਇਸ ਕਮੈਂਟ ਨੂੰ ਪੜ੍ਹ ਕੇ ਪਹਿਲਾਂ ਤਾਂ ਸ਼ਾਹਰੁਖ ਮੁਸਕਰਾਉਂਦੇ ਹਨ। ਫਿਰ ਸ਼ਾਹਰੁਖ ਨੇ ਜੋ ਜਵਾਬ ਦਿੱਤਾ, ਉਹ ਤੁਹਾਨੂੰ ਵੀ ਇਹ ਕਹਿਣ 'ਤੇ ਮਜਬੂਰ ਕਰ ਦੇਵੇਗਾ ਕਿ ਸ਼ਾਹਰੁਖ ਖਾਨ ਨੂੰ ਐਵੇਂ ਹੀ ਕਿੰਗ ਖਾਨ ਨਹੀਂ ਕਿਹਾ ਜਾਂਦਾ। ਦੇਖੋ ਇਹ ਵੀਡੀਓ:

View this post on Instagram
 
A post shared by SRK WARRIORS (@teamsrkwarriors)

ਕਾਬਿਲੇਗ਼ੌਰ ਹੈ ਕਿ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਐਮੇਜ਼ੋਨ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋ ਗਈ ਹੈ। ਇਹ ਫਿਲਮ ਬੀਤੀ ਰਾਤ ਰਿਲੀਜ਼ ਹੋਈ ਹੈ। ਇਸ ਫਿਲਮ ਦੇ ਓਟੀਟੀ 'ਤੇ ਆਉਣ ਦਾ ਫੈਨਜ਼ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸੀ। ਖਬਰਾਂ ਆ ਰਹੀਆਂ ਸੀ ਕਿ ਓਟੀਟੀ 'ਤੇ ਤੁਸੀਂ ਫਿਲਮ 'ਚੋਂ ਡਿਲੀਟ ਕੀਤੇ ਗਏ ਸੀਨ ਵੀ ਦੇਖ ਸਕਦੇ ਹੋ। ਇਸ ਤੋਂ ਇਲਾਵਾ ਗੱਲ ਕਰੀਏ ਸ਼ਾਹਰੁਖ ਦੇ ਵਰਕਫਰੰਟ ਦੀ ਤਾਂ ਉਹ ਆਪਣੀਆਂ ਆਉਣ ਵਾਲੀਆਂ ਫਿਲਮਾਂ 'ਜਵਾਨ' ਤੇ ਡੰਕੀ ਲਈ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਜਵਾਨ' ਤੋਂ ਸ਼ਾਹਰੁਖ ਖਾਨ ਦਾ ਲੁੱਕ ਵੀ ਸਾਹਮਣੇ ਆਇਆ ਸੀ। ਕਿੰਗ ਖਾਨ ਦੀ ਇਸ ਲੁੱਕ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫੀ ਜ਼ਿਆਦਾ ਵਾਇਰਕ ਹੋਏ ਸੀ।

ਇਹ ਵੀ ਪੜ੍ਹੋ: ਸਰਗੁਣ ਮਹਿਤਾ ਦੇ ਪਤੀ ਰਵੀ ਦੂਬੇ ਦੀ ਹੋਈ ਅਜਿਹੀ ਹਾਲਤ, ਤਸਵੀਰਾਂ ਦੇਖ ਪਛਾਨਣਾ ਹੋਇਆ ਮੁਸ਼ਕਲ, ਦੇਖੋ ਲੁੱਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕ ਸਵੇਰੇ ਕੰਬੀ ਧਰਤੀ! ਅਫ਼ਗਾਨਿਸਤਾਨ ’ਚ ਆਇਆ ਤੇਜ਼ ਭੂਚਾਲ, ਲੋਕ ਘਰਾਂ ਤੋਂ ਬਾਹਰ ਭੱਜੇ
ਤੜਕ ਸਵੇਰੇ ਕੰਬੀ ਧਰਤੀ! ਅਫ਼ਗਾਨਿਸਤਾਨ ’ਚ ਆਇਆ ਤੇਜ਼ ਭੂਚਾਲ, ਲੋਕ ਘਰਾਂ ਤੋਂ ਬਾਹਰ ਭੱਜੇ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕ ਸਵੇਰੇ ਕੰਬੀ ਧਰਤੀ! ਅਫ਼ਗਾਨਿਸਤਾਨ ’ਚ ਆਇਆ ਤੇਜ਼ ਭੂਚਾਲ, ਲੋਕ ਘਰਾਂ ਤੋਂ ਬਾਹਰ ਭੱਜੇ
ਤੜਕ ਸਵੇਰੇ ਕੰਬੀ ਧਰਤੀ! ਅਫ਼ਗਾਨਿਸਤਾਨ ’ਚ ਆਇਆ ਤੇਜ਼ ਭੂਚਾਲ, ਲੋਕ ਘਰਾਂ ਤੋਂ ਬਾਹਰ ਭੱਜੇ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
Embed widget