ਪੜਚੋਲ ਕਰੋ

Karan Aujla: ਇਸ ਸ਼ਖਸ ਨੇ ਗਾਇਕ ਕਰਨ ਔਜਲਾ 'ਤੇ ਲਾਏ ਇਲਜ਼ਾਮ, ਬੋਲਿਆ- 'ਔਜਲਾ ਨੇ ਮੇਰੇ ਗੀਤ ਦੀਆਂ ਲਾਈਨਾਂ ਚੋਰੀ ਕੀਤੀਆਂ', ਦੇਖੋ ਵਾਇਰਲ ਵੀਡੀਓ

Karan Aujla Video: ਇਹ ਵੀਡੀਓ ਕਰਨ ਔਜਲਾ ਦਾ ਨਹੀਂ, ਬਲਕਿ ਗਾਇਕ ਦੇ ਬਾਰੇ ਹੈ। ਇਸ ਵੀਡੀਓ 'ਚ ਪਾਹੁਲਪ੍ਰੀਤ ਨਾਮ ਦੇ ਇੱਕ ਸ਼ਖਸ ਨੇ ਗਾਇਕ 'ਤੇ ਇਲਜ਼ਾਮ ਲਗਾਇਆ ਹੈ ਕਿ ਕਰਨ ਨੇ ਉਸ ਦੇ ਗਾਣੇ ਦੀਆਂ ਲਾਈਨਾਂ ਚੋਰੀ ਕਰ ਆਪਣੇ ਗੀਤ 'ਚ ਪਾਈਆਂ।

Karan Aujla Viral Video: ਪੰਜਾਬੀ ਗਾਇਕ ਕਰਨ ਔਜਲਾ ਇੰਡਸਟਰੀ ਦਾ ਰੌਕਸਟਾਰ ਹੈ। ਉਸ ਨੇ ਆਪਣੇ ਕਰੀਅਰ 'ਚ ਅਨੇਕਾਂ ਹਿੱਟ ਗਾਣੇ ਤੇ ਐਲਬਮਾਂ ਮਿਊਜ਼ਿਕ ਇੰਡਸਟਰੀ ਦੀ ਝੋਲੀ ਪਾਈਆਂ ਹਨ। ਇਸ ਦੇ ਨਾਲ ਨਾਲ ਕਰਨ ਔਜਲਾ ਅੱਜ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਵੀ ਮਨਾ ਰਿਹਾ ਹੈ। ਇਸ ਦਰਮਿਆਨ ਔਜਲੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਿਹਾ ਹੈ। 

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਜੱਸੀ ਗਿੱਲ ਦੀ ਫਿਲਮ 'ਫੁਰਤੀਲਾ' ਦਾ ਟੀਜ਼ਰ ਹੋਇਆ ਰਿਲੀਜ਼, ਇਸ ਲੁੱਕ 'ਚ ਨਜ਼ਰ ਆਵੇਗਾ ਗਾਇਕ

ਦਰਅਸਲ, ਇਹ ਵੀਡੀਓ ਕਰਨ ਔਜਲਾ ਦਾ ਨਹੀਂ, ਬਲਕਿ ਗਾਇਕ ਦੇ ਬਾਰੇ ਹੈ। ਇਸ ਵੀਡੀਓ 'ਚ ਪਾਹੁਲਪ੍ਰੀਤ ਨਾਮ ਦੇ ਇੱਕ ਸ਼ਖਸ ਨੇ ਗਾਇਕ 'ਤੇ ਇਲਜ਼ਾਮ ਲਗਾਇਆ ਹੈ ਕਿ ਕਰਨ ਨੇ ਉਸ ਦੇ ਗਾਣੇ ਦੀਆਂ ਲਾਈਨਾਂ ਚੋਰੀ ਕਰ ਆਪਣੇ ਗੀਤ 'ਚ ਪਾਈਆਂ। ਇਸ ਵੀਡੀਓ 'ਤੇ ਖੁਦ ਕਰਨ ਔਜਲਾ ਨੇ ਕਮੈਂਟ ਕਰਕੇ ਰਿਐਕਟ ਵੀ ਕੀਤਾ ਹੈ। ਇਹ ਸ਼ਖਸ ਬੋਲਦਾ ਹੈ, 'ਕਰਨ ਔਜਲਾ ਦਾ ਜਿਹੜਾ ਗਾਣਾ ਆਇਆ ਟੌਪ ਕਲਾਸ, ਉਸ 'ਚ ਲਾਈਨ ਹੈਗੀ ਆ ਕਿ ਅਸੀਂ ਕਿਸੇ ਗੱਲੋਂ ਬੀਬਾ ਚੁੱਪ ਬੈਠੇ ਹਾਂ। ਦਰਅਸਲ, ਇਹ ਲਾਈਨਾਂ ਮੇਰੀਆਂ ਨੇ।' ਇਸ ਦੇ ਨਾਲ ਨਾਲ ਉਸ ਨੇ ਇਹ ਵੀ ਕਿਹਾ ਕਿ ਉਹ ਕਰਨ ਔਜਲਾ ਤੋਂ ਮੰਗ ਕਰਦਾ ਹੈ ਕਿ ਉਹ ਆਪ ਸਟੋਰੀ ਪਾ ਕੇ ਸਾਰੀ ਗੱਲ ਕਲੀਅਰ ਕਰੇ। ਕਰਨ ਔਜਲਾ ਨੇ ਇਸ ਵੀਡੀਓ 'ਤੇ ਕਮੈਂਟ ਵੀ ਕੀਤਾ ਹੈ। ਇਸ ਤੋਂ ਪਹਿਲਾਂ ਕਿ ਤੁਹਾਨੂੰ ਕਮੈਂਟ ਦਿਖਾਈਏ, ਪਹਿਲਾਂ ਤੁਸੀਂ ਦੇਖੌ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Pahulpreet Singh (@i_pahul)

ਸ਼ਖਸ ਕਰ ਰਿਹਾ ਸੀ ਮਜ਼ਾਕ, ਕਰਨ ਨੇ ਇੰਝ ਕੀਤਾ ਰਿਐਕਟ
ਤਾਂ ਵੀਡੀਓ 'ਚ ਤੁਸੀਂ ਦੇਖਿਆ ਕਿ ਇਹ ਸ਼ਖਸ ਕਰਨ ਔਜਲਾ ਦਾ ਨਾਮ ਲੈਕੇ ਮਜ਼ਾਕ ਕਰ ਰਿਹਾ ਸੀ। ਉਸ ਨੇ ਕਿਹਾ ਜਦੋਂ ਹੀ ਇਹ ਲਾਈਨਾਂ ਟੀਵੀ 'ਤੇ ਆਈਆਂ ਤਾਂ ਉਸ ਨੇ ਤੁਰੰਤ ਕਾਪੀ ਪੈੱਨ ਲੈਕੇ ਲਿਖ ਲਈਆਂ। ਇਸ 'ਤੇ ਰਿਐਕਟ ਕਰਦਿਆਂ ਕਰਨ ਔਜਲਾ ਨੇ ਕਮੈਂਟ ਕੀਤਾ, 'ਸਾਰੀ ਐਲਬਮ ਹੀ ਇਸ ਬੰਦੇ ਨੇ ਲਿਖੀ ਹੈ।' ਇਹ ਕਮੈਂਟ ਨੂੰ ਲੋਕ ਖੂਬ ਲਾਈਕ ਕਰ ਰਹੇ ਹਨ। ਦੇਖੋ:


Karan Aujla: ਇਸ ਸ਼ਖਸ ਨੇ ਗਾਇਕ ਕਰਨ ਔਜਲਾ 'ਤੇ ਲਾਏ ਇਲਜ਼ਾਮ, ਬੋਲਿਆ- 'ਔਜਲਾ ਨੇ ਮੇਰੇ ਗੀਤ ਦੀਆਂ ਲਾਈਨਾਂ ਚੋਰੀ ਕੀਤੀਆਂ', ਦੇਖੋ ਵਾਇਰਲ ਵੀਡੀਓ

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਦੀ ਐਲਬਮ 'ਸਟ੍ਰੀਟ ਡਰੀਮਜ਼' ਹਾਲ ਹੀ 'ਚ ਰਿਲੀਜ਼ ਹੋਈ ਹੈ। ਜਿਸ ਵਿੱਚ ਉਸ ਨੇ ਰੈਪਰ ਡਿਵਾਈਨ ਨਾਲ ਕੋਲੈਬ ਕੀਤਾ ਹੈ। ਇਸ ਤੋਂ ਇਲਾਵਾ ਕਰਨ ਔਜਲਾ ਅੱਜ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਵੀ ਮਨਾ ਰਿਹਾ ਹੈ। 

ਇਹ ਵੀ ਪੜ੍ਹੋ: 'ਜੱਟ ਨੂੰ ਚੁੜੈਲ ਟੱਕਰੀ' ਦਾ ਗਾਣਾ 'ਹਾਏ ਬੂ' ਹੋਇਆ ਰਿਲੀਜ਼, ਸਰਗੁਣ ਨੇ ਚੁੜੈਲ ਬਣ ਰੂਪੀ ਗਿੱਲ ਨੂੰ ਕੀਤਾ ਤੰਗ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget