ਪੜਚੋਲ ਕਰੋ

Shocking: ਮਸ਼ਹੂਰ ਅਦਾਕਾਰ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲਿਆ- 'ਮੈਂ ਆਪਣੀ ਪਤਨੀ ਨੂੰ ਸੁਪਰਸਟਾਰ ਨਾਲ ਬਿਸਤਰੇ 'ਚ ਰੰਗੇ ਹੱਥੀਂ ਫੜਿਆ', ਫਿਰ...

Shocking: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਮਸ਼ਹੂਰ ਮੁੱਕੇਬਾਜ਼ ਅਤੇ ਅਦਾਕਾਰ ਮਾਈਕ ਟਾਇਸਨ ਜੋ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ

Shocking: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਮਸ਼ਹੂਰ ਮੁੱਕੇਬਾਜ਼ ਅਤੇ ਅਦਾਕਾਰ ਮਾਈਕ ਟਾਇਸਨ ਜੋ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲਗਾਤਾਰ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਵੱਲੋਂ ਹਾਲ ਹੀ ਵਿੱਚ ਹੈਰਾਨੀਜਨਕ ਖੁਲਾਸਾ ਕੀਤਾ ਗਿਆ ਹੈ। ਜਿਸ ਨੂੰ ਸੁਣਨ ਤੋਂ ਬਾਅਦ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ ਹਨ। ਦੱਸ ਦੇਈਏ ਕਿ ਫ੍ਰੈਂਡਸ ਅਦਾਕਾਰਾ ਜੈਨੀਫਰ ਐਨੀਸਟਨ ਅਤੇ ਐਂਜਲੀਨਾ ਜੋਲੀ ਉਨ੍ਹਾਂ ਦੀਆਂ ਸਾਬਕਾ ਪਤਨੀਆਂ ਹਨ।

ਦੋਵਾਂ ਨਾਲ ਤਲਾਕ ਤੋਂ ਬਾਅਦ ਵੀ ਉਹ ਸੁਰਖੀਆਂ 'ਚ ਰਹੇ

ਹਾਲਾਂਕਿ ਅੱਜ ਅਸੀਂ ਤੁਹਾਨੂੰ ਉਸ ਨਾਲ ਜੁੜੀ ਇਕ ਵੱਖਰੀ ਕਹਾਣੀ ਦੱਸਣ ਜਾ ਰਹੇ ਹਾਂ। ਦਰਅਸਲ, ਜਦੋਂ ਉਹ ਐਕਟਿੰਗ ਵਿੱਚ ਨਵੇਂ-ਨਵੇਂ  ਆਏ ਸੀ, ਤਾਂ ਉਹ ਕਥਿਤ ਤੌਰ 'ਤੇ ਮਾਈਕ ਟਾਇਸਨ ਨੇ ਆਪਣੀ ਸਾਬਕਾ ਪਤਨੀ ਅਤੇ ਹਾਲੀਵੁੱਡ ਅਦਾਕਾਰਾ ਨੂੰ ਰੌਬਿਨ ਗਿਵੇਂਸ ਨਾਲ ਫੜਿਆ ਗਿਆ ਸੀ। ਇਹ ਕਹਾਣੀ ਮਾਈਕ ਟਾਇਸਨ ਨੇ ਖੁਦ ਸਾਂਝੀ ਕੀਤੀ ਸੀ।

Read MOre: Govinda Health Update: ਗੋਵਿੰਦਾ ਨੂੰ ICU ਤੋਂ ਨੋਰਮਲ ਵਾਰਡ 'ਚ ਕੀਤਾ ਗਿਆ ਸ਼ਿਫਟ, ਗੋਲੀ ਲੱਗਣ ਤੋਂ ਬਾਅਦ ਜਾਣੋ ਹੁਣ ਕੀ ਹੈ ਹਾਲ ?

ਕੀ ਸੀ ਪੂਰਾ ਮਾਮਲਾ?

ਮਸ਼ਹੂਰ ਮੁੱਕੇਬਾਜ਼ ਮਾਈਕ ਟਾਇਸਨ ਅਤੇ ਰੌਬਿਨ ਗਿਵੈਂਸ ਨੇ ਸਾਲ 1988 ਵਿੱਚ ਵਿਆਹ ਕਰਵਾ ਲਿਆ ਸੀ, ਪਰ ਇਹ ਰਿਸ਼ਤਾ ਇੱਕ ਸਾਲ ਵੀ ਨਹੀਂ ਚੱਲ ਸਕਿਆ ਅਤੇ ਦੋਵਾਂ ਨੇ ਤਲਾਕ ਲੈ ਗਿਆ। ਫਿਰ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ 'ਤੇ ਕਈ ਦੋਸ਼ ਲਾਏ ਗਏ ਸੀ।

ਕਈ ਸਾਲਾਂ ਬਾਅਦ, ਟਾਇਸਨ ਨੇ ਆਪਣੀ ਜੀਵਨੀ 'ਅਨਡਿਸਪਿਊਟਿਡ ਟਰੂਥ' ਵਿੱਚ ਇੱਕ ਖੁਲਾਸਾ ਕੀਤਾ। ਉਨ੍ਹਾਂ ਨੇ ਦੱਸਿਆ ਸੀ ਕਿ ਗਿਵੇਨਜ਼ ਦਾ ਬ੍ਰੈਡ ਪਿਟ ਨਾਲ ਅਫੇਅਰ ਸੀ ਜਦੋਂ ਉਹ ਦੋਵੇਂ ਵਿਆਹੇ ਹੋਏ ਸਨ। ਹਾਲਾਂਕਿ ਅਦਾਕਾਰਾ ਨੇ ਇਨ੍ਹਾਂ ਦਾਅਵਿਆਂ ਤੋਂ ਇਨਕਾਰ ਕੀਤਾ ਸੀ।

'ਬਿਸਤਰ 'ਤੇ ਸਾਬਕਾ ਪਤਨੀ ਨੂੰ ਫੜਿਆ ਗਿਆ ਬ੍ਰੈਡ ਪਿਟ ਨਾਲ'

ਮੁੱਕੇਬਾਜ਼ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਗਿਵੇਨਜ਼ ਨੂੰ ਬ੍ਰੈਡ ਪਿਟ ਨਾਲ ਕਾਰ 'ਚ ਦੇਖਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਸ ਨੇ ਗਿਵੇਨਜ਼ ਅਤੇ ਬ੍ਰੈਡ ਪਿਟ ਨੂੰ ਇਕੱਠੇ ਬਿਸਤਰੇ 'ਤੇ ਫੜਿਆ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਿਟ ਨੇ ਮੈਨੂੰ ਇਹ ਬੇਨਤੀ ਕੀਤੀ ਸੀ ਕਿ ਮੈਂ ਉਨ੍ਹਾਂ ਨੂੰ ਸੱਟ ਨਾ ਪਹੁੰਚਾਵਾਂ। ਟਾਇਸਨ ਨੇ ਸਾਂਝਾ ਕੀਤਾ ਕਿ ਪਿਟ ਮੈਨੂੰ ਕਹਿ ਰਿਹਾ ਸੀ - ਯਾਰ, ਮੈਨੂੰ ਨਾ ਮਾਰਨਾ। ਟਾਈਸਨ ਨੇ ਅੱਗੇ ਕਿਹਾ, "ਪਿਟ ਦੇ ਚਿਹਰੇ ਦੇ ਹਾਵ-ਭਾਵ ਇਸ ਤਰ੍ਹਾਂ ਸਨ ਜਿਵੇਂ ਉਨ੍ਹਾਂ ਦਾ ਸਸਕਾਰ ਹੋਣ ਵਾਲਾ ਹੈ।" ਇਸ ਤੋਂ ਇਲਾਵਾ ਉਹ ਨਸ਼ੇ ਵਿੱਚ ਵੀ ਨਜ਼ਰ ਆ ਰਿਹਾ ਸੀ।

ਬਾਅਦ ਵਿੱਚ, ਟਾਇਸਨ ਨੇ In Depth With Graham Bensinger ਦੇ ਟੀਵੀ ਸ਼ੋਅ ਵਿੱਚ ਡੂੰਘਾਈ ਨਾਲ ਖੁਲਾਸਾ ਕੀਤਾ ਕਿ ਜਦੋਂ ਉਸਨੇ ਗਿਵਨਸ ਅਤੇ ਬ੍ਰੈਡ ਪਿਟ ਨੂੰ ਬਿਸਤਰੇ ਵਿੱਚ ਫੜਿਆ ਤਾਂ ਉਹ ਗੁੱਸੇ ਵਿੱਚ ਸੀ। ਉਸ ਨੇ ਇਹ ਵੀ ਦੱਸਿਆ ਕਿ ਉਸ ਦਾ ਤਲਾਕ ਹੋਣ ਵਾਲਾ ਸੀ ਪਰ ਫਿਰ ਵੀ ਉਹ ਉਸ ਨਾਲ ਸੌਣ ਲਈ ਹਰ ਰੋਜ਼ ਗਿਵੇਂਸ ਦੇ ਘਰ ਜਾਂਦੀ ਸੀ। ਪਰ ਉਸ ਦਿਨ ਇੰਝ ਲੱਗਾ ਜਿਵੇਂ ਕਿਸੇ ਨੇ ਮੈਨੂੰ ਮੁੱਕਾ ਮਾਰਿਆ ਹੋਵੇ। ਮੈਨੂੰ ਲੱਗਦਾ ਹੈ ਕਿ ਬ੍ਰੈਡ ਮੇਰੇ ਤੋਂ ਪਹਿਲਾਂ ਉੱਥੇ ਆ ਗਿਆ ਸੀ।

ਗਿਵੇਂਸ ਨੇ ਦੋਸ਼ਾਂ ਨੂੰ ਝੂਠਾ ਦੱਸਿਆ ਸੀ

ਟਾਇਸਨ ਦੇ ਦਾਅਵਿਆਂ ਨੂੰ ਉਸਦੀ ਸਾਬਕਾ ਪਤਨੀ ਗਿਵੇਂਸ ਦੁਆਰਾ ਝੂਠ ਕਿਹਾ ਗਿਆ ਸੀ। ਉਨ੍ਹਾਂ ਨੇ ਟੀਵੀ ਸ਼ੋਅ 'ਵਾਚ ਵਾਟ ਹੈਪਨ ਲਾਈਵ ਵਿਦ ਐਂਡੀ ਕੋਹੇਨ' 'ਚ ਦੱਸਿਆ, ''ਮੈਂ ਟਾਇਸਨ ਦੀ ਕਿਤਾਬ ਨਹੀਂ ਪੜ੍ਹੀ ਹੈ। ਉਸ ਦੀ ਕਾਰ ਦੀ ਗੱਲ ਸੱਚ ਹੈ। ਪਰ ਇਹ ਗਲਤ ਹੈ ਕਿ ਉਨ੍ਹਾਂ ਨੇ ਮੈਨੂੰ ਅਤੇ ਪਿਟ ਨੂੰ ਬਿਸਤਰੇ ਵਿੱਚ ਫੜ ਲਿਆ। ਅਜਿਹਾ ਕਦੇ ਨਹੀਂ ਹੋਇਆ।"

ਉਨ੍ਹਾਂ ਅੱਗੇ ਕਿਹਾ ਕਿ ਉਹ ਅਤੇ ਬ੍ਰੈਡ ਪਿਟ ਕੁਝ ਸਕ੍ਰੀਨਿੰਗ ਜਾਂ ਕਿਸੇ ਹੋਰ ਕੰਮ ਤੋਂ ਬਾਅਦ ਕਾਰ ਵਿੱਚ ਇਕੱਠੇ ਵਾਪਸ ਆ ਰਹੇ ਸਨ। ਇਸ ਤੋਂ ਇਲਾਵਾ ਬ੍ਰੈਡ ਪਿਟ ਦੇ ਮਾਈਕ ਟਾਇਸਨ ਨੂੰ ਉਨ੍ਹਾਂ ਨੂੰ ਨਾ ਮਾਰਨ ਦੀ ਬੇਨਤੀ ਕਰਨ ਦੇ ਮੁੱਦੇ 'ਤੇ ਵੀ ਉਨ੍ਹਾਂ ਨੇ ਹੱਸਦਿਆਂ ਕਿਹਾ ਕਿ ਅਜਿਹਾ ਨਹੀਂ ਲੱਗਦਾ ਕਿ ਉਹ ਬ੍ਰੈਡ ਪਿਟ ਦੀ ਗੱਲ ਕਰ ਰਹੇ ਹਨ। ਉਨ੍ਹਾਂ ਦਾ ਆਪਣਾ ਸਵੈਗ ਹੈ। ਅਜਿਹਾ ਕਦੇ ਨਹੀਂ ਹੋ ਸਕਦਾ। ਹਾਲਾਂਕਿ ਪਿਟ ਅਤੇ ਗਿਵੇਂਸ ਨੇ ਕੁਝ ਸਮੇਂ ਲਈ ਡੇਟ ਕੀਤਾ, ਪਰ ਅਦਾਕਾਰਾ ਨੇ ਚੀਟਿੰਗ ਵਾਲੀ ਗੱਲ ਤੋਂ ਇਨਕਾਰ ਕੀਤਾ ਸੀ।

Read MOre: Naga Chaitanya: ਸਾਮੰਥਾ ਨਾਲ ਨਾਗਾ ਚੈਤੰਨਿਆ ਦੇ ਤਲਾਕ ਨੂੰ ਲੈ ਛਿੜਿਆ ਵਿਵਾਦ, ਅਦਾਕਾਰ ਗੁੱਸੇ 'ਚ ਬੋਲਿਆ- 'ਐਕਸ ਪਤਨੀ ਅਤੇ ਪਰਿਵਾਰ...'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget