ਪੜਚੋਲ ਕਰੋ

Sunny Deol: 'ਆਪ' ਨੇ ਸੰਨੀ ਦਿਓਲ 'ਤੇ ਕੱਸੇ ਤਿੱਖੇ ਤੰਜ, ਐਕਟਰ ਨੂੰ ਦੱਸਿਆ 'ਦੋਗਲਾ', ਫੈਨਜ਼ ਨਾਲ ਬਦਸਲੂਕੀ ਕਰਦੇ ਦੇ ਵੀਡੀਓ ਕੀਤੇ ਸ਼ੇਅਰ

AAP Slams Sunny Deol: ਵੀਡੀਓਜ਼ ਆਮ ਆਦਮੀ ਪਾਰਟੀ ਪੰਜਾਬ ਨੇ ਸ਼ੇਅਰ ਕੀਤੇ ਹਨ। ਇਸ ਵਿੱਚ ਸੰਨੀ ਦਿਓਲ ਦੇ ਦੋ ਰੂਪ ਨਜ਼ਰ ਆ ਰਹੇ ਹਨ। ਇੱਕ ਚੋਣਾਂ ਤੋਂ ਪਹਿਲਾਂ ਦਾ ਰੂਪ ਤੇ ਦੂਜਾ ਚੋਣਾਂ ਤੋਂ ਬਾਅਦ ਤੇ ਗਦਰ 2 ਦੀ ਰਿਲੀਜ਼ ਤੋਂ ਬਾਅਦ ਦਾ...

ਅਮੈਲੀਆ ਪੰਜਾਬੀ ਦੀ ਰਿਪੋਰਟ

AAP Slams Sunny Deol: ਬਾਲੀਵੁੱਡ ਐਕਟਰ ਸੰਨੀ ਦਿਓਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਗਦਰ 2' ਨੇ ਚਾਰੇ ਪਾਸੇ ਗਦਰ ਮਚਾ ਕੇ ਰੱਖਿਆ ਹੋਇਆ ਹੈ। ਫਿਲਮ ਬਾਕਸ ਆਫਿਸ 'ਤੇ ਲਗਾਤਾਰ ਧਮਾਕੇ ਕਰ ਰਹੀ ਹੈ। 5 ਦਿਨਾਂ 'ਚ ਹੀ ਫਿਲਮ ਨੇ 250 ਕਰੋੜ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ। ਪਰ ਇਸ ਦੇ ਨਾਲ ਨਾਲ ਸੰਨੀ ਦਿਓਲ ਕਈ ਹੋਰ ਕਾਰਨਾਂ ਕਰਕੇ ਵੀ ਸੁਰਖੀਆਂ 'ਚ ਬਣੇ ਹੋਏ ਹਨ। 

ਇਹ ਵੀ ਪੜ੍ਹੋ: 'ਬਿੱਗ ਬੌਸ 17' ਕਦੋਂ ਹੋਵੇਗਾ ਟੀਵੀ 'ਤੇ ਆਨ ਏਅਰ? ਕੌਣ ਕੌਣ ਬਣੇਗਾ ਸ਼ੋਅ ਦਾ ਹਿੱਸਾ, ਜਾਣੋ ਪੂਰੀ ਡੀਟੇਲ

ਹਾਲ ਹੀ ਚ ਸੰਨੀ ਦਿਓਲ ਦੇ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਸੀ, ਜਿਸ ਵਿੱਚ ਉਹ ਫੈਨਜ਼ ਦੇ ਨਾਲ ਬਦਸਲੂਕੀ ਕਰਦੇ ਨਜ਼ਰ ਆਏ ਸੀ। ਉਨ੍ਹਾਂ ਨੇ ਇੱਕ ਪ੍ਰਸ਼ੰਸਕ ਨਾਲ ਏਅਰਪੋਰਟ 'ਤੇ ਖਿਝ ਕੇ ਗੱਲ ਕੀਤੀ। ਇਹ ਵੀਡੀਓ ਸੋਸ਼ਲ ਮਡਿੀਆ 'ਤੇ ਕਾਫੀ ਵਾਇਰਲ ਹੋਇਆ ਸੀ। ਇਸ ਦੇ ਨਾਲ ਹੀ ਹੁਣ ਇੱਕ ਹੋਰ ਵੀਡੀਓ ਵੀ ਕਾਫੀ ਜ਼ਿਆਦਾ ਚਰਚਾ ਵਿੱਚ ਹੈ, ਜਿਸ ਵਿੱਚ ਇੱਕ ਫੀਮੇਲ ਫੈਨ ਸੰਨੀ ਦਿਓਲ ਨੂੰ ਮਿਲਣ ਗਈ ਤੇ ਐਕਟਰ ਨੇ ਉਸ ਵੱਲ ਦੇਖਣਾ ਵੀ ਜ਼ਰੂਰੀ ਨਹੀਂ ਸਮਝਿਆ। ਇਹੀ ਨਹੀਂ ਸੰਨੀ ਦਿਓਲ ਦੀ ਸਕਿਉਰਟੀ ਨੇ ਉਸ ਮਹਿਲਾ ਨੂੰ ਸਾਫ ਬੋਲ ਦਿੱਤਾ ਕਿ ਨੇੜੇ ਨਹੀਂ ਆਉਣਾ। 

ਇਹ ਵੀਡੀਓਜ਼ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਸ਼ੇਅਰ ਕੀਤੇ ਹਨ। ਇਸ ਵਿੱਚ ਸੰਨੀ ਦਿਓਲ ਦੇ ਦੋ ਰੂਪ ਨਜ਼ਰ ਆ ਰਹੇ ਹਨ। ਇੱਕ ਚੋਣਾਂ ਤੋਂ ਪਹਿਲਾਂ ਦਾ ਰੂਪ ਤੇ ਦੂਜਾ ਚੋਣਾਂ ਤੋਂ ਬਾਅਦ ਤੇ ਗਦਰ 2 ਦੀ ਰਿਲੀਜ਼ ਤੋਂ ਬਾਅਦ ਦਾ। ਵੀਡੀਓ 'ਚ ਸੰਨੀ ਦਿਓਲ ਇੱਕ ਇੰਟਰਵਿਊ 'ਚ ਬੋਲ ਰਹੇ ਹਨ ਕਿ 'ਮੈਂ ਲਾਈਫ 'ਚ ਕਦੇ ਕਿਸੇ ਦੇ ਬਾਰੇ ਬੁਰਾ ਨਹੀਂ ਬੋਲਿਆ।' ਦੂਜੇ ਵੀਡੀਓ 'ਚ ਉਹ ਫੈਨਜ਼ ਦੇ ਨਾਲ ਬਦਸਲੂਕੀ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਆਪ ਨੇ ਲਿਿਖਿਆ, 'ਦੇਖੋ ਭਾਜਵਾ ਸੰਸਦ ਮੈਂਬਰ ਸੰਨੀ ਦਿਓਲ ਦੇ ਬਦਲਦੇ ਰੰਗ। ਇਹ ਤਾਰਾ ਹੁਣ ਬਾਕੀ ਕਿਤੇ ਮਰਜ਼ੀ ਚਲਾ ਜਾਵੇ, ਪਰ ਗੁਰਦਾਸਪੁਰ ਨਹੀਂ ਜਾਂਦਾ ਹੁਣ।'

View this post on Instagram
 
A post shared by Aam Aadmi Party - Punjab (@aamaadmipartypunjab_)

ਕਾਬਿਲੇਗ਼ੌਰ ਹੈ ਕਿ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਸਾਂਸਦ ਹਨ। ਉਹ ਚੋਣਾਂ ਜਿੱਤਣ ਤੋਂ ਬਾਅਦ ਤੋਂ ਹੀ ਆਪਣੇ ਹਲਕੇ 'ਚ ਨਜ਼ਰ ਆਏ ਹਨ। ਇਸ ਤੋਂ ਬਾਅਦ ਹੁਣ ਗੁਰਦਾਸਪੁਰ ਦੇ ਲੋਕ ਵੀ ਐਕਟਰ ਤੋਂ ਕਾਫੀ ਜ਼ਿਆਦਾ ਨਾਰਾਜ਼ ਹਨ। ਇਹੀ ਨਹੀਂ ਗੁਰਦਾਸਪੁਰ ਦੇ ਲੋਕਾਂ ਨੇ ਤਾਂ ਐਕਟਰ ਦੀ ਫਿਲਮ ਦਾ ਬਾਇਕਾਟ ਕਰਨ ਦਾ ਐਲਾਨ ਵੀ ਕੀਤਾ ਸੀ।

ਇਹ ਵੀ ਪੜ੍ਹੋ: ਜ਼ਰੀਨ ਖਾਨ ਹਸਪਤਾਲ 'ਚ ਹੋਈ ਦਾਖਲ, ਡੇਂਗੂ ਦੇ ਚੱਲਦੇ ਵਿਗੜੀ ਸਿਹਤ, ਫੋਟੋ ਸ਼ੇਅਰ ਕਰ ਲੋਕਾਂ ਨੂੰ ਦਿੱਤੀ ਅਲਰਟ ਰਹਿਣ ਦੀ ਸਲਾਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget