ਪੜਚੋਲ ਕਰੋ

‘ਠਗਸ ਆਫ ਹਿੰਦੁਸਤਾਨ’ ਦੇ ਕਲਾਈਮੈਕਸ ਨੂੰ ਲੈ ਕੇ ਭਿੜੇ ਆਮਿਰ-ਅਮਿਤਾਬ

ਮੁੰਬਈ: ਆਮਿਰ ਖ਼ਾਨ ਤੇ ਅਮਿਤਾਭ ਬੱਚਨ ਦੀ ਫ਼ਿਲਮ ‘ਠਗਸ ਆਫ ਹਿੰਦੁਸਤਾਨ’ ਦਾ ਸਭ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫ਼ਿਲਮ ਨਾਲ ਜੁੜੀ ਕੋਈ ਵੀ ਖ਼ਬਰ ਫੈਨਸ ਮਿਸ ਨਹੀਂ ਕਰਨਾ ਚਾਹੁੰਦੇ। ਇਸ ਦੇ ਨਾਲ ਹੀ ਫ਼ਿਲਮ ਇਸ ਸਾਲ ਦੀ ਸਭ ਤੋਂ ਵੱਡੀ ਫ਼ਿਲਮ ਦਾ ਖਿਤਾਬ ਵੀ ਆਪਣੇ ਨਾਂ ਕਰਨ ਲਈ ਬੇਤਾਬ ਹੈ। ਫ਼ਿਲਮ ਨੂੰ ਵਿਜੇ ਕ੍ਰਿਸ਼ਨ ਆਚਾਰੀਆ ਨੇ ਡਾਇਰੈਕਟ ਕੀਤਾ ਹੈ। ਇਸ ਦੇ ਟ੍ਰੇਲਰ ਲਾਂਚ ਇਵੈਂਟ ਨੇ ਡਾਇਰੈਕਟਰ ਕ੍ਰਿਸ਼ਨ ਨੇ ਦੱਸਿਆ ਕਿ ਫ਼ਿਲਮ ਕਿਸੇ ਨਾਵਲ ‘ਤੇ ਅਧਾਰਤ ਨਹੀਂ। ਪਹਿਲਾਂ ਖ਼ਬਰਾਂ ਸੀ ਕਿ ਫ਼ਿਲਮ ਫਿਲਿਪ ਮੀਡੋਜ ਟੇਲਰ ਦੇ ਨਾਵਲ ‘ਕੰਨਫੈਸ਼ਨ ਆਫ ਏ ਠਗ’ ‘ਤੇ ਬੇਸਡ ਹੈ। ‘ਠਗਸ ਆਫ ਹਿੰਦੁਸਤਾਨ’ ਦੇ ਕਲਾਈਮੈਕਸ ਨੂੰ ਲੈ ਕੇ ਭਿੜੇ ਆਮਿਰ-ਅਮਿਤਾਬ ਹੁਣ ਫ਼ਿਲਮ ਨੂੰ ਲੈ ਕੇ ਇੱਕ ਹੋਰ ਦਿਲਚਸਪ ਖ਼ਬਰ ਸਾਹਮਣੇ ਆ ਰਹੀ ਹੈ ਕਿ ‘ਠਗਸ ਆਫ ਹਿੰਦੁਸਤਾਨ’ ਦੇ ਕਲਾਈਮੈਕਸ ਲਈ ਆਮਿਰ ਤੇ ਅਮਿਤਾਭ ਇੱਕ ਰਾਏ ਨਹੀਂ ਰੱਖਦੇ ਸੀ। ਇਸੇ ਗੱਲ ‘ਤੇ ਕੁਝ ਨੋਕ-ਝੋਕ ਵੀ ਹੋ ਗਈ ਸੀ। ਦਰਅਸਲ ਫ਼ਿਲਮ ਦੇ ਕਲਾਈਮੈਕਸ ‘ਚ ਦੋਵਾਂ ਵਿੱਚੋਂ ਕਿਸੇ ਇੱਕ ਦੇ ਕਿਰਦਾਰ ਨੇ ਮਰਨਾ ਸੀ। ਇਸੇ ਗੱਲ ਨੂੰ ਲੇ ਕੇ ਦੋਵੇਂ ਕਲਾਕਾਰਾਂ ਨੇ ਡਾਇਰੈਕਟਰ ਨਾਲ ਕਾਫੀ ਲੰਬੀ ਗੱਲਬਾਤ ਕੀਤੀ ਤੇ ਆਮਿਰ ਖ਼ਾਨ ਬਾਜ਼ੀ ਜਿੱਤ ਗਏ। ਖ਼ਬਰਾਂ ਨੇ ਕਿ ਆਮਿਰ ਚਾਹੁੰਦੇ ਸੀ ਕਿ ਉਨ੍ਹਾਂ ਦਾ ਕਿਰਦਾਰ ਫਿਰੰਗੀ ਬ੍ਰਿਟਿਸ਼ ਸੈਨਾ ਨਾਲ ਲੜਾਈ ਕਰਦਾ ਹੋਇਆ ਸ਼ਹੀਦ ਹੋ ਜਾਵੇ ਤੇ ਅਮਿਤਾਭ ਦਾ ਕਿਰਦਾਰ ਆਜ਼ਾਦ ਵੀ ਕੁਝ ਅਜਿਹਾ ਹੀ ਚਾਹੁੰਦਾ ਸੀ। ਇਸ ਦੇ ਪਿੱਛੇ ਕਾਰਨ ਹੈ ਕਿ ਜੋ ਵੀ ਆਖਰ ‘ਚ ਮਰਦਾ ਹੈ, ਉਸ ਨੂੰ ਔਡੀਅੰਸ਼ ਦਾ ਖਾਸ ਪਿਆਰ ਮਿਲਦਾ ਹੈ ਤੇ ਉਹ ਲੋਕਾਂ ਦੇ ਦਿਲਾਂ ‘ਚ ਘਰ ਵੀ ਕਰ ਜਾਂਦਾ ਹੈ। ਫ਼ਿਲਮ ਦੇ ਕਲਾਈਮੈਕਸ ਨੂੰ ਲੈ ਕੇ ਵੱਖਰੀਆਂ-ਵੱਖਰੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਹੁਣ ਜੋ ਖ਼ਬਰ ਸਾਹਮਣੇ ਆਈ ਹੈ, ਉਸ ਮੁਤਾਬਕ ਫ਼ਿਲਮ ‘ਚ ਆਮਿਰ ਦਾ ਕਿਰਦਾਰ ਆਖਰ ‘ਚ ਮਰੇਗਾ ਤੇ ਕੁਝ ਰਿਪੋਰਟਾਂ ਨੇ ਕਿ ਫ਼ਿਲਮ ਦਾ ਕਲਾਈਮੈਕਸ ਅਜੇ ਤੈਅ ਹੀ ਨਹੀਂ ਹੋਇਆ। ਹੁਣ ਤਾਂ ਫ਼ਿਲਮ ਦੇ ਰਿਲੀਜ਼ ਤੋਂ ਬਾਅਦ ਯਾਨੀ 8 ਨਵੰਬਰ ਨੂੰ ਹੀ ਪਤਾ ਲੱਗੇਗਾ ਕਿ ਆਖਰ ‘ਚ ਔਡੀਅੰਸ ਦਾ ਪਿਆਰ ਕਿਸ ਨੂੰ ਮਿਲਦਾ ਹੈ ਤੇ ਕੌਣ ਸ਼ਹੀਦ ਹੁੰਦਾ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget