ਪੜਚੋਲ ਕਰੋ

Sunny Deol: ਪਰਦੇ 'ਤੇ ਨਜ਼ਰ ਆਵੇਗੀ ਪਿਓ-ਪੁੱਤਰ ਦੀ ਜੋੜੀ, 'ਲਾਹੌਰ 1947' 'ਚ ਹੋਈ ਸੰਨੀ ਦਿਓਲ ਦੇ ਬੇਟੇ ਕਰਨ ਦੀ ਐਂਟਰੀ

ਆਮਿਰ ਖਾਨ, ਰਾਜਕੁਮਾਰ ਸੰਤੋਸ਼ੀ ਅਤੇ ਸੰਨੀ ਦਿਓਲ 'ਲਾਹੌਰ 1947' ਰਾਹੀਂ ਪਹਿਲੀ ਵਾਰ ਇਕੱਠੇ ਕੰਮ ਕਰ ਰਹੇ ਹਨ। ਫਿਲਮ 'ਚ ਪ੍ਰੀਟੀ ਜ਼ਿੰਟਾ ਅਤੇ ਅਲੀ ਫਜ਼ਲ ਵੀ ਨਜ਼ਰ ਆਉਣਗੇ। ਹੁਣ ਕਰਨ ਦਿਓਲ ਵੀ ਇਸ ਦਾ ਹਿੱਸਾ ਬਣ ਗਏ ਹਨ।

Lahore 1947: ਪ੍ਰਸ਼ੰਸਕ ਸੰਨੀ ਦਿਓਲ ਦੀ ਅਗਲੀ ਫਿਲਮ 'ਲਾਹੌਰ 1947' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਗਦਰ 2 ਤੋਂ, ਪ੍ਰਸ਼ੰਸਕ ਸੰਨੀ ਦਿਓਲ ਨੂੰ ਇੱਕ ਵਾਰ ਫਿਰ ਸਕ੍ਰੀਨ 'ਤੇ ਦੇਖਣ ਲਈ ਬੇਤਾਬ ਹਨ। ਇਸ ਦੌਰਾਨ ਹੁਣ ਫਿਲਮ ਨੂੰ ਲੈ ਕੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅਸਲ 'ਚ ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਨੂੰ 'ਲਾਹੌਰ 1947' ਲਈ ਕਾਸਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜ਼ੀ ਸਿਨੇ ਐਵਾਰਡ ਸ਼ੋਅ 'ਚ ਛਾਈ ਸ਼ਾਹਰੁਖ ਖਾਨ ਦੀ 'ਜਵਾਨ', ਫਿਲਮ ਨੂੰ ਮਿਲੇ ਇੰਨੇਂ ਐਵਾਰਡ

ਕਰਨ ਦਿਓਲ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਫਿਲਮ 'ਪਲ ਪਲ ਦਿਲ ਕੇ ਪਾਸ' ਨਾਲ ਕੀਤੀ ਸੀ। ਫਿਲਮ ਪਰਦੇ 'ਤੇ ਬੁਰੀ ਤਰ੍ਹਾਂ ਫਲਾਪ ਹੋ ਗਈ। ਹੁਣ ਕਰਨ ਇਕ ਵਾਰ ਫਿਰ ਤੋਂ ਪਰਦੇ 'ਤੇ ਵਾਪਸੀ ਕਰਨ ਲਈ ਤਿਆਰ ਹਨ। ਆਮਿਰ ਖਾਨ 'ਲਾਹੌਰ 1947' ਨੂੰ ਪ੍ਰੋਡਿਊਸ ਕਰ ਰਹੇ ਹਨ ਅਤੇ ਅਜਿਹੇ 'ਚ ਉਨ੍ਹਾਂ ਨੇ ਕਰਨ ਦਿਓਲ ਨੂੰ ਫਿਲਮ 'ਚ ਕਾਸਟ ਕੀਤੇ ਜਾਣ ਦੀ ਗੱਲ ਕਹੀ। ਅਦਾਕਾਰ ਨੇ ਕਿਹਾ- 'ਮੈਂ ਖੁਸ਼ ਹਾਂ ਕਿ ਕਰਨ ਦਿਓਲ ਨੇ ਜਾਵੇਦ ਦੀ ਭੂਮਿਕਾ ਲਈ ਬਹੁਤ ਵਧੀਆ ਆਡੀਸ਼ਨ ਦਿੱਤਾ ਹੈ। ਉਸਦੀ ਕੁਦਰਤੀ ਮਾਸੂਮੀਅਤ ਅਤੇ ਉਸਦੀ ਇਮਾਨਦਾਰੀ ਬਹੁਤ ਕੁਝ ਪ੍ਰਗਟ ਕਰਦੀ ਹੈ।

ਆਮਿਰ ਖਾਨ ਨੇ ਕਹੀ ਇਹ ਗੱਲ
ਆਮਿਰ ਨੇ ਅੱਗੇ ਕਿਹਾ- 'ਕਰਨ ਨੇ ਆਪਣੇ ਆਪ ਨੂੰ ਬਹੁਤ ਚੰਗੀ ਤਰ੍ਹਾਂ ਅਪਲਾਈ ਕੀਤਾ ਹੈ, ਕੰਮ ਕੀਤਾ ਹੈ, ਸਖ਼ਤ ਮਿਹਨਤ ਕੀਤੀ ਹੈ, ਆਦਿਸ਼ਕਤੀ ਨਾਲ ਵਰਕਸ਼ਾਪ ਕੀਤੀ ਹੈ, ਰਾਜ ਨਾਲ ਰਿਹਰਸਲ ਕੀਤੀ ਹੈ ਅਤੇ ਆਪਣਾ ਸਭ ਕੁਝ ਦਿੱਤਾ ਹੈ। ਜਾਵੇਦ ਇੱਕ ਵੱਡਾ ਅਤੇ ਬਹੁਤ ਚੁਣੌਤੀਪੂਰਨ ਹਿੱਸਾ ਹੈ ਅਤੇ ਮੈਨੂੰ ਯਕੀਨ ਹੈ ਕਿ ਕਰਨ ਰਾਜ ਸੰਤੋਸ਼ੀ ਦੇ ਨਿਰਦੇਸ਼ਨ ਨਾਲ ਇਸ ਵਿੱਚ ਸਫਲ ਹੋਣਗੇ।

'ਲਾਹੌਰ 1947' ਦੀ ਸਟਾਰਕਾਸਟ
ਤੁਹਾਨੂੰ ਦੱਸ ਦਈਏ ਕਿ ਆਮਿਰ ਖਾਨ, ਰਾਜਕੁਮਾਰ ਸੰਤੋਸ਼ੀ ਅਤੇ ਸੰਨੀ ਦਿਓਲ ‘ਲਾਹੌਰ 1947’ ਰਾਹੀਂ ਪਹਿਲੀ ਵਾਰ ਇਕੱਠੇ ਕੰਮ ਕਰ ਰਹੇ ਹਨ। ਆਮਿਰ ਖਾਨ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਇਸ ਫਿਲਮ ਦਾ ਨਿਰਦੇਸ਼ਨ ਰਾਜਕੁਮਾਰ ਸੰਤੋਸ਼ੀ ਕਰ ਰਹੇ ਹਨ। ਫਿਲਮ 'ਚ ਸੰਨੀ ਦਿਓਲ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਉਨ੍ਹਾਂ ਦੇ ਨਾਲ ਪ੍ਰਿਟੀ ਜ਼ਿੰਟਾ, ਅਲੀ ਫਜ਼ਲ, ਸ਼ਬਾਨਾ ਆਜ਼ਮੀ ਅਤੇ ਅਭਿਮਨਿਊ ਸਿੰਘ ਵੀ ਫਿਲਮ ਦਾ ਹਿੱਸਾ ਹਨ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 22 ਮਾਰਚ ਤੱਕ ਟਲੀ, ਜੱਜ ਦੇ ਛੁੱਟੀ 'ਤੇ ਹੋਣ ਦੇ ਚੱਲਦੇ ਅੱਗੇ ਵਧੀ ਕੋਰਟ ਦੀ ਤਰੀਕ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget