ਪੜਚੋਲ ਕਰੋ

Aamir Khan Corona Positive: ਸੁਪਰਸਟਾਰ ਆਮਿਰ ਖਾਨ ਵੀ ਕੋਰੋਨਾ ਦੀ ਲਪੇਟ 'ਚ

Aamir Khan Tests Corona Positive: ਕੋਰੋਨਾਵਾਇਰਸ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਬਾਲੀਵੁੱਡ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।

ਮੁੰਬਈ: ਕੋਰੋਨਾਵਾਇਰਸ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਬਾਲੀਵੁੱਡ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।

ਹੁਣ ਸੁਪਰਸਟਾਰ ਆਮਿਰ ਖਾਨ ਇਸ ਮਹਾਮਾਰੀ ਦੀ ਲਪੇਟ 'ਚ ਆ ਗਏ ਹਨ। ਉਨ੍ਹਾਂ ਦੀ ਕੋਵਿਡ ਟੈਸਟ ਰਿਪੋਰਟ ਪੌਜ਼ੇਟਿਵ ਆਈ ਹੈ। ਉਨ੍ਹਾਂ ਨੇ ਖੁਦ ਨੂੰ ਘਰ ਵਿੱਚ ਹੀ ਕੁਆਰੰਟੀਨ ਕਰ ਲਿਆ ਹੈ। ਆਮਿਰ ਨੇ ਆਪਣੇ ਸਟਾਫ ਨੂੰ ਵੀ ਟੈਸਟ ਕਰਵਾਉਣ ਤੇ ਅਰਾਮ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਇਸ ਤੋਂ ਪਹਿਲਾਂ ਬੀਤੇ ਸੋਮਵਾਰ ਨੂੰ ਕਾਰਤਿਕ ਆਰੀਅਨ ਦੀ ਕੋਰੋਨਾਵਾਇਰਸ ਰਿਪੋਰਟ ਪੌਜ਼ੇਟਿਵ ਆਈ ਸੀ। ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਤੇ ਪ੍ਰਸ਼ੰਸਕਾਂ ਨੂੰ ਸਿਹਤਯਾਬੀ ਲਈ ਪ੍ਰਾਰਥਨਾ ਕਰਨ ਲਈ ਕਿਹਾ ਸੀ। 

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਇਸ ਤੋਂ ਇਲਾਵਾ ਸਤੀਸ਼ ਕੌਸ਼ਿਕ,ਰਣਬੀਰ ਕਪੂਰ, ਸੰਜੇ ਲੀਲਾ ਬੰਸਾਲੀ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਸੀ।ਇਨ੍ਹਾਂ ਸਾਰੇ ਸਿਤਾਰਿਆਂ ਨੇ ਆਪਣੇ ਆਪ ਨੂੰ ਕੁਆਰੰਟੀਨ ਕੀਤਾ ਹੋਇਆ ਹੈ ਅਤੇ ਜੇਰੇ ਇਲਾਜ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget