ਪੜਚੋਲ ਕਰੋ

Ira Khan: ਵਿਆਹ ਤੋਂ ਪਹਿਲਾਂ ਹੋਣ ਵਾਲੇ ਪਤੀ ਨੁਪੂਰ ਸ਼ਿਖਰੇ ਨਾਲ ਰੋਮਾਂਟਿਕ ਹੋਈ ਆਮਿਰ ਖਾਨ ਦੀ ਧੀ ਈਰਾ, ਤਸਵੀਰਾਂ ਕੀਤੀਆਂ ਸ਼ੇਅਰ

Ira Khan Wedding: ਈਰਾ ਖਾਨ ਕੁਝ ਹੀ ਦਿਨਾਂ 'ਚ ਨੂਪੁਰ ਸ਼ਿਖਾਰੇ ਨਾਲ ਵਿਆਹ ਦੇ ਬੰਧਨ 'ਚ ਬੱਝ ਜਾਵੇਗੀ। ਉਸਨੇ ਇੱਕ ਝਲਕ ਸਾਂਝੀ ਕੀਤੀ ਹੈ ਕਿ ਉਹ ਆਪਣੇ ਮੰਗੇਤਰ ਨਾਲ ਸਾਲ 2023 ਦਾ ਆਖਰੀ ਦਿਨ ਕਿਵੇਂ ਬਿਤਾ ਰਹੀ ਹੈ।

Ira Khan Nupur Shikhare Latest Photo: ਬਾਲੀਵੁੱਡ ਅਭਿਨੇਤਾ ਆਮਿਰ ਖਾਨ ਦੀ ਲਾਡਲੀ ਬੇਟੀ ਈਰਾ ਖਾਨ ਬਹੁਤ ਜਲਦ ਦੁਲਹਨ ਬਣਨ ਜਾ ਰਹੀ ਹੈ। ਇਰਾ 3 ਜਨਵਰੀ, 2024 ਨੂੰ ਆਪਣੇ ਲੰਬੇ ਸਮੇਂ ਦੀ ਬੁਆਏਫ੍ਰੈਂਡ ਨੂਪੁਰ ਸ਼ਿਖਾਰੇ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਵਿਆਹ ਤੋਂ ਪਹਿਲਾਂ ਈਰਾ ਨੇ ਸੋਸ਼ਲ ਮੀਡੀਆ 'ਤੇ ਨੂਪੁਰ ਨਾਲ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਪ੍ਰੈਗਨੈਂਸੀ ਦੀਆਂ ਖਬਰਾਂ ਵਿਚਾਲੇ ਪਤੀ ਵਿਰਾਟ ਨਾਲ ਨਵਾਂ ਸਾਲ ਮਨਾਉਣ ਸਾਊਥ ਅਫਰੀਕਾ ਪਹੁੰਚੀ ਅਨੁਸ਼ਕਾ ਸ਼ਰਮਾ, ਤਸਵੀਰਾਂ ਵਾਇਰਲ

ਇਰਾ ਖਾਨ ਨੇ ਨੂਪੁਰ ਦੇ ਨਾਲ ਖੂਬਸੂਰਤ ਤਸਵੀਰ ਕੀਤੀ ਸ਼ੇਅਰ
ਈਰਾ ਖਾਨ ਨੇ ਇਹ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਜਿਸ 'ਚ ਉਹ ਸਰਦੀਆਂ ਦੀ ਰਾਤ 'ਚ ਨੁਪੁਰ ਸ਼ਿਖਰੇ ਨਾਲ ਬਗੀਚੇ 'ਚ ਬੈਠੀ ਹੈ। ਤਸਵੀਰ 'ਚ ਦੋਵੇਂ ਕੈਮਰੇ ਅੱਗੇ ਮੁਸਕਰਾਉਂਦੇ ਹੋਏ ਪੋਜ਼ ਦੇ ਰਹੇ ਹਨ। ਤਸਵੀਰ 'ਚ ਨੂਪੁਰ ਜਿੱਥੇ ਬਲੈਕ ਲੈਦਰ ਦੀ ਜੈਕੇਟ 'ਚ ਨਜ਼ਰ ਆ ਰਿਹਾ ਹੈ, ਉਥੇ ਈਰਾ ਨੇ ਕਾਲੇ ਸਵੈਟਰ ਦੇ ਨਾਲ ਭੂਰੇ ਰੰਗ ਦੀ ਜੈਕੇਟ ਪਾਈ ਹੋਈ ਹੈ ਅਤੇ ਵਾਲਾਂ 'ਚ ਮੈਸੀ ਬਨ ਬਣਾਇਆ ਹੋਇਆ ਹੈ।

Ira Khan: ਵਿਆਹ ਤੋਂ ਪਹਿਲਾਂ ਹੋਣ ਵਾਲੇ ਪਤੀ ਨੁਪੂਰ ਸ਼ਿਖਰੇ ਨਾਲ ਰੋਮਾਂਟਿਕ ਹੋਈ ਆਮਿਰ ਖਾਨ ਦੀ ਧੀ ਈਰਾ, ਤਸਵੀਰਾਂ ਕੀਤੀਆਂ ਸ਼ੇਅਰ

10 ਜਨਵਰੀ ਨੂੰ ਜੋੜਾ ਮੁੰਬਈ 'ਚ ਰਿਸੈਪਸ਼ਨ ਦੀ ਕਰੇਗਾ ਮੇਜ਼ਬਾਨੀ
ਖਬਰਾਂ ਮੁਤਾਬਕ ਇਹ ਜੋੜਾ 3 ਜਨਵਰੀ ਨੂੰ ਵਿਆਹ ਕਰਨ ਜਾ ਰਿਹਾ ਹੈ। ਇਸ ਤੋਂ ਬਾਅਦ ਇੰਡੀਆ ਟੂਡੇ ਦੀ ਇਕ ਰਿਪੋਰਟ ਮੁਤਾਬਕ ਈਰਾ ਅਤੇ ਨੂਪੁਰ 10 ਜਨਵਰੀ ਨੂੰ ਮੁੰਬਈ 'ਚ ਗ੍ਰੈਂਡ ਰਿਸੈਪਸ਼ਨ ਦੇਣਗੇ। ਜਿਸ 'ਚ ਬੀ-ਟਾਊਨ ਦੀਆਂ ਕਈ ਵੱਡੀਆਂ ਹਸਤੀਆਂ ਹਿੱਸਾ ਲੈਣ ਜਾ ਰਹੀਆਂ ਹਨ।

View this post on Instagram
 
A post shared by Ira Khan (@khan.ira)

ਈਰਾ ਖਾਨ ਨੇ ਸਮਾਗਮ ਦੀਆਂ ਤਸਵੀਰਾਂ ਕੀਤੀਆਂ ਸੀ ਸ਼ੇਅਰ
ਤੁਹਾਨੂੰ ਦੱਸ ਦੇਈਏ ਕਿ ਇਰਾ ਆਮਿਰ ਖਾਨ ਦੀ ਪਹਿਲੀ ਪਤਨੀ ਰੀਨਾ ਦੱਤਾ ਦੀ ਬੇਟੀ ਹੈ। ਜੋ ਆਪਣੇ ਵਿਆਹ ਦੀ ਹਰ ਨਵੀਂ ਅਪਡੇਟ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਮਹਾਰਾਸ਼ਟਰੀ ਤਿਉਹਾਰ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ। ਜਿਸ 'ਚ ਉਹ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਪੋਜ਼ ਦੇ ਰਹੀ ਸੀ। ਤਸਵੀਰਾਂ 'ਚ ਆਮਿਰ ਖਾਨ ਦੀ ਸਾਬਕਾ ਪਤਨੀ ਕਿਰਨ ਰਾਓ ਅਤੇ ਬੇਟੇ ਆਜ਼ਾਦ ਰਾਓ ਖਾਨ ਵੀ ਨਜ਼ਰ ਆਏ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ 'ਤੇ ਬੁਰੀ ਤਰ੍ਹਾਂ ਭੜਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਕਹੀ ਇਹ ਗੱਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Astrology: ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
Embed widget