ਪੜਚੋਲ ਕਰੋ

ਠੱਗਾਂ ਦੀ ਮਸ਼ਹੂਰੀ ਲਈ ਆਮਿਰ ਕਰਨਗੇ ਗਧੇ ਦੀ ਸਵਾਰੀ!

ਮੁੰਬਈ: ਆਮਿਰ ਖ਼ਾਨ ਦੀ ਫ਼ਿਲਮ ਬਗੈਰ ਪ੍ਰਮੋਸ਼ਨ ਵੀ ਹਿੱਟ ਹੋਣ ਦੀ ਗਾਰੰਟੀ ਰੱਖਦੀ ਹੈ। ਹੁਣ ਆਮਿਰ ਆਪਣੀ ਅਗਲੀ ਫ਼ਿਲਮ ‘ਠਗਸ ਆਫ ਹਿੰਦੁਸਤਾਨ’ ਨਾਲ ਦੀਵਾਲੀ ‘ਤੇ ਧਮਾਕਾ ਕਰਨ ਦੀ ਤਿਆਰੀ ’ਚ ਹਨ। ਇਸ ਦੇ ਪ੍ਰਮੋਸ਼ਨ ਲਈ ਉਨ੍ਹਾਂ ਨੇ ਗੂਗਲ ਮੈਪ ਨਾਲ ਹੱਥ ਮਿਲਾਇਆ ਹੈ। ਠੱਗਾਂ ਦੀ ਮਸ਼ਹੂਰੀ ਲਈ ਆਮਿਰ ਕਰਨਗੇ ਗਧੇ ਦੀ ਸਵਾਰੀ! ਬੀਤੇ ਦਿਨ ਤੋਂ ਸ਼ੁਰੂ ਹੋਈ ਇਸ ਪ੍ਰਮੋਸ਼ਨ ਪਲਾਨ ‘ਚ ਤੁਹਾਡੇ ਫੋਨਾਂ ‘ਚ ਤੁਸੀਂ ਫ਼ਿਰੰਗੀ ਨਾਲ ਡਰਾਈਵ ਕਰਨ ਦਾ ਵਿਕਲਪ ਚੁਣ ਸਕਦੇ ਹੋ। ਫਰੰਗੀ ਫ਼ਿਲਮ ‘ਚ ਆਮਿਰ ਦੇ ਕਿਰਦਾਰ ਦਾ ਨਾਂ ਹੈ। ਆਮਿਰ ਵੱਲੋਂ ਚੁਣੇ ਇਸ ਪ੍ਰਚਾਰ ਦੇ ਤਰੀਕੇ ਦੀ ਖਾਸ ਗੱਲ ਹੈ ਕਿ ਇਸ ਪੂਰੇ ਸਫਰ ‘ਚ ਆਮਿਰ ਤੁਹਾਨੂੰ ਗਧੇ ‘ਤੇ ਬੈਠੇ ਹੀ ਨਜ਼ਰ ਆਉਣਗੇ। ਗੂਗਲ ਮੈਪਸ ਦੀ ਪ੍ਰੋਡਕਟ ਮੈਨੇਜਰ ਨੇਹਾ ਵਾਈਕਰ ਨੇ ਇਸ ਯੋਜਨਾ ਬਾਰੇ ਕਿਹਾ, "ਭਾਰਤ ‘ਚ ਪਹਿਲੀ ਵਾਰ, ਅਸੀਂ ਸਭ ਦੇ ਸਮਾਰਟਫੋਨ ‘ਤੇ ਨਵਾਂ ਤਜ਼ਰਬਾ ਲੈ ਕੇ ਖੁਸ਼ ਹਾਂ। ਅਸੀਂ ਤੁਹਾਡੀ ਡਰਾਈਵਿੰਗ ਸਫਰ ਨੂੰ ਹੋਰ ਮਜ਼ੇਦਾਰ ਬਣਾਉਣਾ ਚਾਹੁੰਦੇ ਹਾਂ।" ਠੱਗਾਂ ਦੀ ਮਸ਼ਹੂਰੀ ਲਈ ਆਮਿਰ ਕਰਨਗੇ ਗਧੇ ਦੀ ਸਵਾਰੀ! ਆਮਿਰ ਦੀ ‘ਠਗਸ ਆਫ ਹਿੰਦੁਸਤਾਨ’ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫ਼ਿਲਮ ਮੰਨੀ ਜਾ ਰਹੀ ਹੈ। ਇਸ ‘ਚ ਆਮਿਰ-ਅਮਿਤਾਭ ਪਹਿਲੀ ਵਾਰ ਸਕਰੀਨ ਸ਼ੇਅਰ ਕਰ ਰਹੇ ਹਨ ਤੇ ਕੈਟਰੀਨਾ-ਫਾਤਿਮਾ ਸਨਾ ਐਕਸ਼ਨ ਕਰਦੀ ਨਜ਼ਰ ਆਵੇਗੀ। `ਠਗਸ ਆਫ ਹਿੰਦੁਸਤਾਨ` 8 ਨਵੰਬਰ ਨੂੰ ਸਿਨੇਮਾਘਰਾਂ ‘ਚ ਧਮਾਕਾ ਕਰੇਗੀ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget