ਪੜਚੋਲ ਕਰੋ

Aamir Khan: ਆਮਿਰ ਖਾਨ ਦੀਆਂ ਦੋਵੇਂ ਪਤਨੀਆਂ ਇਕੱਠੀਆਂ ਆਈਆਂ ਨਜ਼ਰ, ਦੋਵਾਂ 'ਚ ਦਿਖੀ ਸਪੈਸ਼ਲ ਬੌਂਡਿੰਗ, ਤਸਵੀਰਾਂ ਵਾਇਰਲ

Aamir Khan Wives: ਆਮਿਰ ਖਾਨ ਦੀਆਂ ਦੋਵੇਂ ਸਾਬਕਾ ਪਤਨੀਆਂ ਨੇ ਆਮਿਰ ਖਾਨ ਦੇ ਭਰਾ ਮਨਸੂਰ ਖਾਨ ਦੇ ਬੁੱਕ ਲਾਂਚ ਈਵੈਂਟ ਵਿੱਚ ਸ਼ਿਰਕਤ ਕੀਤੀ। ਇਵੈਂਟ ਦੌਰਾਨ ਦੋਵਾਂ ਨੇ ਇਕੱਠੇ ਕੈਮਰੇ ਅੱਗੇ ਪੋਜ਼ ਵੀ ਦਿੱਤੇ।

Reena Dutta And Kiran Rao Spotted Together: ਆਮਿਰ ਖਾਨ ਨੇ ਦੋ ਵਾਰ ਵਿਆਹ ਕੀਤਾ ਅਤੇ ਦੋਵਾਂ ਵਾਰ ਤਲਾਕ ਹੋ ਗਿਆ। ਹੁਣ ਖਬਰਾਂ ਆ ਰਹੀਆਂ ਹਨ ਕਿ ਆਮਿਰ ਦੰਗਲ ਅਭਿਨੇਤਰੀ ਫਾਤਿਮਾ ਸ਼ੇਖ ਨੂੰ ਡੇਟ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀਆਂ ਦੋਵੇਂ ਸਾਬਕਾ ਪਤਨੀਆਂ ਕਿਰਨ ਰਾਓ ਅਤੇ ਰੀਨਾ ਦੱਤਾ ਇੱਕ ਇਵੈਂਟ ਵਿੱਚ ਇਕੱਠੇ ਨਜ਼ਰ ਆਈਆਂ ਹਨ। 

ਇਹ ਵੀ ਪੜ੍ਹੋ: ਚੰਦਰਯਾਨ 3 ਦਾ ਮਜ਼ਾਕ ਉਡਾਉਣ 'ਤੇ ਟਰੋਲ ਹੋਏ ਪ੍ਰਕਾਸ਼ ਰਾਜ, ਹੁਣ ਐਕਟਰ ਨੇ ਦਿੱਤੀ ਸਫਾਈ, ਬੋਲੇ- 'ਮਜ਼ਾਕ ਕਰ ਰਿਹਾ ਸੀ...'

ਦਰਅਸਲ, ਆਮਿਰ ਖਾਨ ਦੇ ਭਰਾ ਮਨਸੂਰ ਖਾਨ ਦੀ ਕਿਤਾਬ 'ਵਨ: ਦ ਸਟੋਰੀ ਆਫ ਦਿ ਅਲਟੀਮੇਟ ਮਿਥ' ਦਾ ਲਾਂਚ ਈਵੈਂਟ ਸੀ ਅਤੇ ਜਿਸ ਵਿੱਚ ਆਮਿਰ ਖਾਨ ਦੀਆਂ ਦੋਵੇਂ ਸਾਬਕਾ ਪਤਨੀਆਂ ਨੇ ਹਿੱਸਾ ਲਿਆ ਸੀ। ਈਵੈਂਟ ਦੌਰਾਨ ਰੀਨਾ ਦੱਤਾ ਅਤੇ ਕਿਰਨ ਰਾਓ ਇਕੱਠੇ ਹੱਸਦੇ ਅਤੇ ਗੱਲਾਂ ਕਰਦੇ ਨਜ਼ਰ ਆਏ। ਦੋਵਾਂ ਨੇ ਇਕੱਠੇ ਕੈਮਰੇ ਲਈ ਪੋਜ਼ ਵੀ ਦਿੱਤੇ।

ਇਸ ਲੁੱਕ 'ਚ ਨਜ਼ਰ ਆਈਆਂ ਕਿਰਨ-ਰੀਨਾ
ਬੁੱਕ ਲਾਂਚ ਦੌਰਾਨ ਰੀਨਾ ਦੱਤਾ ਬਲੂ ਅਤੇ ਵਾਈਟ ਲਾਈਨਾਂ ਵਾਲੀ ਡਰੈੱਸ 'ਚ ਨਜ਼ਰ ਆਈ। ਉਸ ਨੇ ਚਾਂਦੀ ਦੇ ਝੁਮਕੇ ਪਾਏ ਹੋਏ ਸਨ ਅਤੇ ਮੋਢੇ 'ਤੇ ਹਰੇ ਰੰਗ ਦਾ ਬੈਗ ਲਿਆ ਹੋਇਆ ਸੀ। ਦੂਜੇ ਪਾਸੇ ਕਿਰਨ ਰਾਓ ਸੀ ਗਰੀਨ ਆਊਟਫਿਟ ਦੇ ਨਾਲ ਨੀਲੇ ਰੰਗ ਦੀ ਜੈਕੇਟ ਪਾਈ ਨਜ਼ਰ ਆਈ। ਦੋਵੇਂ ਬੇਹੱਦ ਖੂਬਸੂਰਤ ਲੱਗ ਰਹੀਆਂ ਸਨ।


Aamir Khan: ਆਮਿਰ ਖਾਨ ਦੀਆਂ ਦੋਵੇਂ ਪਤਨੀਆਂ ਇਕੱਠੀਆਂ ਆਈਆਂ ਨਜ਼ਰ, ਦੋਵਾਂ 'ਚ ਦਿਖੀ ਸਪੈਸ਼ਲ ਬੌਂਡਿੰਗ, ਤਸਵੀਰਾਂ ਵਾਇਰਲ

16 ਸਾਲਾਂ ਤੱਕ ਇੱਕ ਦੂਜੇ ਦੇ ਨਾਲ ਸਨ ਆਮਿਰ-ਰੀਨਾ
ਆਮਿਰ ਖਾਨ ਨੇ ਪਹਿਲਾ ਵਿਆਹ ਰੀਨਾ ਦੱਤਾ ਨਾਲ 18 ਅਪ੍ਰੈਲ 1986 ਨੂੰ ਕੀਤਾ ਸੀ। ਦੋਵਾਂ ਦੀ ਇਕ ਬੇਟੀ ਈਰਾ ਖਾਨ ਅਤੇ ਇਕ ਬੇਟਾ ਜੁਨੈਦ ਖਾਨ ਹੈ। ਆਮਿਰ ਅਤੇ ਰੀਨਾ ਨੇ ਇੱਕ ਦੂਜੇ ਨਾਲ 16 ਸਾਲ ਤੱਕ ਵਿਆਹੁਤਾ ਜੀਵਨ ਬਿਤਾਇਆ ਅਤੇ ਫਿਰ ਦੋਵੇਂ ਵੱਖ ਹੋ ਗਏ।

ਆਪਸੀ ਸਹਿਮਤੀ ਨਾਲ ਕਿਰਨ ਤੋਂ ਤਲਾਕ
ਆਮਿਰ ਖਾਨ ਨੇ ਸਾਲ 2005 ਵਿੱਚ ਕਿਰਨ ਰਾਓ ਨਾਲ ਵਿਆਹ ਕੀਤਾ ਸੀ। ਦੋਵਾਂ ਦਾ ਇੱਕ ਬੇਟਾ ਆਜ਼ਾਦ ਰਾਓ ਹੈ। ਆਮਿਰ ਅਤੇ ਕਿਰਨ ਨੇ ਇਕ-ਦੂਜੇ ਨੂੰ 15 ਸਾਲ ਦਾ ਸਮਾਂ ਦਿੱਤਾ ਪਰ ਇਸ ਤੋਂ ਬਾਅਦ ਉਨ੍ਹਾਂ ਦਾ ਰਿਸ਼ਤਾ ਕੰਮ ਨਾ ਕਰ ਸਕਿਆ ਅਤੇ ਉਨ੍ਹਾਂ ਨੇ ਆਪਸੀ ਸਹਿਮਤੀ ਨਾਲ ਤਲਾਕ ਲੈ ਲਿਆ।

ਫਾਤਿਮਾ ਸ਼ੇਖ ਨੂੰ ਡੇਟ ਕਰ ਰਹੇ ਹਨ ਆਮਿਰ ਖਾਨ?
ਇਨ੍ਹੀਂ ਦਿਨੀਂ ਖਬਰਾਂ ਆ ਰਹੀਆਂ ਹਨ ਕਿ ਆਮਿਰ ਖਾਨ ਹੁਣ ਅਦਾਕਾਰਾ ਫਾਤਿਮਾ ਸ਼ੇਖ ਨੂੰ ਡੇਟ ਕਰ ਰਹੇ ਹਨ। ਫਾਤਿਮਾ ਨੇ ਫਿਲਮ 'ਦੰਗਲ' 'ਚ ਆਮਿਰ ਦੀ ਬੇਟੀ ਗੀਤਾ ਫੋਗਾਟ ਦਾ ਕਿਰਦਾਰ ਨਿਭਾਇਆ ਸੀ। ਦੋਵਾਂ ਨੂੰ ਅਕਸਰ ਇਕੱਠੇ ਦੇਖਿਆ ਜਾਂਦਾ ਹੈ, ਜਿਸ ਕਾਰਨ ਖਬਰਾਂ ਆ ਰਹੀਆਂ ਹਨ ਕਿ ਦੋਵੇਂ ਰਿਲੇਸ਼ਨਸ਼ਿਪ 'ਚ ਹਨ ਅਤੇ ਜਲਦ ਹੀ ਵਿਆਹ ਕਰਨ ਵਾਲੇ ਹਨ।

ਇਹ ਵੀ ਪੜ੍ਹੋ: 'ਐਸ਼ਵਰਿਆ ਰਾਏ ਦੀਆਂ ਅੱਖਾਂ ਖੂਬਸੂਰਤ ਹਨ ਕਿਉਂਕਿ ਉਹ ਮੱਛੀ ਖਾਂਦੀ ਹੈ', ਮਹਾਰਾਸ਼ਟਰ ਸਰਕਾਰ ਦੇ ਮੰਤਰੀ ਦਾ ਅਜੀਬ ਬਿਆਨ, ਵੀਡੀਓ ਵਾਇਰਲ

ਟਾਪ ਹੈਡਲਾਈਨ

Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget