ਪੜਚੋਲ ਕਰੋ

Aamir Khan: ਆਮਿਰ ਖਾਨ ਦੇ ਘਰ ਹੋਈ ਪਾਰਟੀ, ਪਤਨੀ ਗਿੰਨੀ ਨਾਲ ਪਹੁੰਚੇ ਕਪਿਲ ਸ਼ਰਮਾ, ਤਸਵੀਰਾਂ ਹੋ ਰਹੀਆਂ ਵਾਇਰਲ

Kapil Sharma Get Together with Aamir Khan: ਕਪਿਲ ਸ਼ਰਮਾ ਅਤੇ ਆਮਿਰ ਖਾਨ ਦੇ ਗੇਟ ਟੂਗੇਦਰ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਕਪਿਲ ਅਤੇ ਆਮਿਰ ਇਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ।

Kapil Sharma Get Together with Aamir Khan: ਕਾਮੇਡੀਅਨ ਕਪਿਲ ਸ਼ਰਮਾ ਇੰਡਸਟਰੀ ਦੀਆਂ ਸਭ ਤੋਂ ਪ੍ਰਤਿਭਾਸ਼ਾਲੀ ਹਸਤੀਆਂ ਦੀ ਸੂਚੀ ਵਿੱਚ ਸ਼ਾਮਲ ਹਨ। 30 ਮਈ ਨੂੰ, ਕਪਿਲ ਨੂੰ ਫਿਲਮ ਕੈਰੀ ਆਨ ਜੱਟਾ 3 ਦੇ ਟ੍ਰੇਲਰ ਲਾਂਚ 'ਤੇ ਦੇਖਿਆ ਗਿਆ ਸੀ। ਇਸ ਫਿਲਮ 'ਚ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਮੁੱਖ ਭੂਮਿਕਾਵਾਂ 'ਚ ਹਨ। ਕਪਿਲ ਦੇ ਨਾਲ ਆਮਿਰ ਖਾਨ ਵੀ ਇਸ ਈਵੈਂਟ ਦਾ ਹਿੱਸਾ ਸਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਮਿਰ ਨੇ ਦੱਸਿਆ ਕਿ ਉਹ ਕਪਿਲ ਦੇ ਫੈਨ ਹੋ ਗਏ ਹਨ। ਉਸ ਨੇ ਦੱਸਿਆ ਕਿ ਜਦੋਂ ਤੋਂ ਉਹ ਬ੍ਰੇਕ 'ਤੇ ਹਨ, ਉਦੋਂ ਤੋਂ ਉਹ ਕਪਿਲ ਦਾ ਸ਼ੋਅ ਦੇਖ ਰਹੇ ਹਨ। ਹੁਣ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਪੋਸਟ ਤੋਂ ਸਾਫ ਹੈ ਕਿ ਇਸ ਈਵੈਂਟ ਤੋਂ ਬਾਅਦ ਕਪਿਲ ਅਤੇ ਆਮਿਰ ਨੇ ਇਕੱਠੇ ਸਮਾਂ ਬਿਤਾਇਆ ਹੈ। 

ਇਹ ਵੀ ਪੜ੍ਹੋ: 'ਮੈਡਲ' ਦੀ ਸ਼ੂਟਿੰਗ ਦੌਰਾਨ ਘੋੜੇ ਨੇ ਜੈ ਰੰਧਾਵਾ ਨੂੰ ਸੁੱਟਿਆ ਸੀ ਹੇਠਾਂ, ਐਕਟਰ ਨੂੰ ਲੱਗੀਆਂ ਸੀ ਗੰਭੀਰ ਸੱਟਾਂ, ਜਾਣੋ ਕਿੱਸਾ

ਕਪਿਲ ਦੀ ਆਮਿਰ ਨਾਲ ਮੁਲਾਕਾਤ
ਕਪਿਲ ਨੇ ਸੋਸ਼ਲ ਮੀਡੀਆ 'ਤੇ ਪਤਨੀ ਗਿੰਨੀ ਅਤੇ ਆਮਿਰ ਖਾਨ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਹਰ ਕੋਈ ਕਾਫੀ ਖੁਸ਼ ਨਜ਼ਰ ਆ ਰਿਹਾ ਹੈ। ਕਪਿਲ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਆਮਿਰ ਖਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ- 'ਇੱਕ ਸ਼ਾਨਦਾਰ ਸ਼ਾਮ, ਪਿਆਰ, ਹਾਸੇ, ਸੰਗੀਤ, ਖੂਬਸੂਰਤ ਮਹਿਮਾਨਨਿਵਾਜ਼ੀ ਲਈ ਧੰਨਵਾਦ। ਕਿੰਨਾ ਸੋਹਣਾ ਅਤੇ ਯਾਦਗਾਰੀ ਇਕੱਠ। ਧੰਨਵਾਦ ਆਮਿਰ ਖਾਨ ਭਾਈ। ਤੁਸੀਂ ਸਾਡਾ ਮਾਣ ਹੋ।

View this post on Instagram
 
A post shared by Kapil Sharma (@kapilsharma)

ਦੱਸ ਦੇਈਏ ਕਿ ਕੈਰੀ ਆਨ ਜੱਟਾ 3 ਦੇ ਟ੍ਰੇਲਰ ਲਾਂਚ ਵਿੱਚ ਆਮਿਰ ਖਾਨ ਨੇ ਕਪਿਲ ਦੇ ਟੈਲੇਂਟ ਅਤੇ ਉਨ੍ਹਾਂ ਦੇ ਸ਼ੋਅ ਦੀ ਤਾਰੀਫ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਪਿਲ ਨੂੰ ਵੀ ਛੇੜਦੇ ਹੋਏ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਮੈਨੂੰ (ਆਮਿਰ) ਨੂੰ ਆਪਣੇ ਸ਼ੋਅ 'ਤੇ ਨਹੀਂ ਬੁਲਾਇਆ ਹੈ। ਇਸ 'ਤੇ ਕਪਿਲ ਨੇ ਕਿਹਾ ਕਿ ਮੈਂ ਤੁਹਾਨੂੰ ਸ਼ੋਅ 'ਤੇ ਬੁਲਾਉਣ ਦੀ ਯੋਜਨਾ ਬਣਾਈ ਸੀ ਪਰ ਤੁਸੀਂ ਇਸ ਨੂੰ ਟਾਲ ਦਿੱਤਾ।

ਇਹ ਵੀ ਪੜ੍ਹੋ: 'ਮੈਡਲ' ਤੋਂ 'ਕੈਰੀ ਆਨ ਜੱਟਾ 3', ਜੂਨ 'ਚ ਇਹ ਫਿਲਮਾਂ ਕਰਨਗੀਆਂ ਤੁਹਾਡਾ ਮਨੋਰੰਜਨ, ਚੈੱਕ ਕਰੋ ਲਿਸਟ ਤੇ ਰਿਲੀਜ਼ ਡੇਟ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget