ਪੜਚੋਲ ਕਰੋ

Aamir Khan: ਧੀ ਈਰਾ ਖਾਨ ਦੇ ਵਿਆਹ ਵਿਚਾਲੇ ਆਮਿਰ ਖਾਨ ਨੂੰ ਚੜ੍ਹ ਗਿਆ ਨਵਾਂ ਸ਼ੌਕ, ਰੋਜ਼ ਇੱਕ ਘੰਟਾ ਕਰ ਰਹੇ ਇਹ ਕੰਮ

Aamir Khan Daughter Ira Khan Wedding: ਆਮਿਰ ਖਾਨ ਆਪਣੀ ਬੇਟੀ ਈਰਾ ਖਾਨ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਹਨ। ਇਸ ਸਭ ਦੇ ਵਿਚਕਾਰ ਅਦਾਕਾਰ ਨੇ ਇੱਕ ਨਵਾਂ ਸ਼ੌਕ ਪੈਦਾ ਕੀਤਾ ਹੈ। ਇਸ ਸਬੰਧੀ ਅਦਾਕਾਰ ਪੂਰੀ ਲਗਨ ਦਿਖਾ ਰਿਹਾ ਹੈ।

Aamir Khan: ਆਮਿਰ ਖਾਨ ਨੂੰ ਬਾਲੀਵੁੱਡ ਦਾ ਮਿਸਟਰ ਪਰਫੈਕਸ਼ਨਿਸਟ ਕਿਹਾ ਜਾਂਦਾ ਹੈ। ਆਪਣੇ ਤਿੰਨ ਦਹਾਕਿਆਂ ਦੇ ਕਰੀਅਰ 'ਚ ਇਸ ਅਦਾਕਾਰ ਨੇ ਕਈ ਬਲਾਕਬਸਟਰ ਫਿਲਮਾਂ ਦਿੱਤੀਆਂ ਹਨ ਅਤੇ ਆਪਣੀ ਦਮਦਾਰ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਚ ਵੀ ਖਾਸ ਜਗ੍ਹਾ ਬਣਾਈ ਹੈ। ਆਮਿਰ ਖਾਨ ਦੀਆਂ ਫਿਲਮਾਂ ਹਮੇਸ਼ਾ ਹੀ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ਵਿੱਚ ਹੀ ਨਹੀਂ, ਸਗੋਂ ਬਾਕਸ ਆਫਿਸ ਦੇ ਚਾਰਟ ਉੱਤੇ ਵੀ ਰਾਜ ਕਰਨ ਵਿੱਚ ਸਫਲ ਰਹੀਆਂ ਹਨ। ਫਿਲਹਾਲ ਅਦਾਕਾਰ ਆਪਣੀ ਬੇਟੀ ਈਰਾ ਖਾਨ ਦੇ ਵਿਆਹ 'ਚ ਰੁੱਝੇ ਹੋਏ ਹਨ। ਇਸ ਸਭ ਦੇ ਵਿਚਕਾਰ ਆਮਿਰ ਖਾਨ ਨੇ ਇੱਕ ਨਵਾਂ ਸ਼ੌਕ ਪੈਦਾ ਕਰ ਲਿਆ ਹੈ ਅਤੇ ਉਹ ਇਸ ਲਈ ਰੋਜ਼ ਇੱਕ ਘੰਟਾ ਪ੍ਰੈਕਟਿਸ ਯਾਨਿ ਅਭਿਆਸ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਤੋਂ ਇੰਦਰਜੀਤ ਨਿੱਕੂ, ਸਾਲ 2023 'ਚ ਇਹ ਪੰਜਾਬੀ ਕਲਾਕਾਰ ਰਹੇ ਵਿਵਾਦਾਂ 'ਚ

ਕਲਾਸੀਕਲ ਸਿੰਗਿੰਗ ਸਿੱਖ ਆਮਿਰ ਖਾਨ
ਆਮਿਰ ਖਾਨ ਦੀ ਬੇਟੀ ਇਰਾ ਖਾਨ 3 ਜਨਵਰੀ ਨੂੰ ਆਪਣੀ ਬੁਆਏਫ੍ਰੈਂਡ ਨੂਪੁਰ ਸ਼ਿਖਰੇ ਨਾਲ ਵਿਆਹ ਕਰ ਰਹੀ ਹੈ। ਅਜਿਹੇ ਵਿੱਚ ਆਮਿਰ ਖਾਨ ਵੀ ਆਪਣੀ ਬੇਟੀ ਦੇ ਵਿਆਹ ਦੀਆਂ ਤਿਆਰੀਆਂ ਵਿੱਚ ਕਾਫੀ ਰੁੱਝੇ ਹੋਏ ਹਨ। ਪਰ ਇਸ ਦੌਰਾਨ, ਮਿਸਟਰ ਪਰਫੈਕਸ਼ਨਿਸਟ ਵੀ ਆਪਣੇ ਨਵੇਂ ਸ਼ੌਕ ਨੂੰ ਪੂਰਾ ਕਰਨ ਲਈ ਇੱਕ ਘੰਟਾ ਕੱਢ ਰਹੇ ਹਨ. ਅਸਲ 'ਚ ਹਮੇਸ਼ਾ ਕੁਝ ਨਵਾਂ ਕਰਨ ਵਾਲੇ ਆਮਿਰ ਖਾਨ ਇਸ ਵਾਰ ਕਲਾਸੀਕਲ ਗਾਇਕੀ 'ਚ ਆਪਣਾ ਹੱਥ ਅਜ਼ਮਾ ਰਹੇ ਹਨ। ਰਿਪੋਰਟ ਮੁਤਾਬਕ ਅਦਾਕਾਰ ਦੇ ਇਕ ਸੂਤਰ ਦੇ ਹਵਾਲੇ ਨਾਲ ਇਹ ਜਾਣਕਾਰੀ ਮਿਲੀ ਹੈ। ਸੂਤਰ ਨੇ ਕਿਹਾ, ''ਆਮਿਰ ਆਪਣੀ ਗਾਇਕੀ ਲਈ ਹਰ ਰੋਜ਼ ਇਕ ਘੰਟਾ ਸਮਰਪਿਤ ਕਰਦੇ ਹਨ। ਉਹ ਆਪਣਾ ਰਿਆਜ਼ ਪੂਰੀ ਇਮਾਨਦਾਰੀ ਨਾਲ ਕਰਦੇ ਹਨ ਅਤੇ ਇਸ ਲਈ ਕਲਾਸੀਕਲ ਸੰਗੀਤ ਦੇ ਅਧਿਆਪਕ ਤੋਂ ਸਿਖਲਾਈ ਲੈ ਰਹੇ ਹਨ।

ਆਮਿਰ ਖਾਨ ਵਰਕ ਫਰੰਟ
ਇਸ ਸਭ ਦੇ ਵਿਚਕਾਰ, ਤੁਹਾਨੂੰ ਇਹ ਵੀ ਦੱਸ ਦਈਏ ਕਿ ਆਮਿਰ ਖਾਨ ਦੀ ਆਖਰੀ ਰਿਲੀਜ਼ 'ਲਾਲ ਸਿੰਘ ਚੱਢਾ ਸੀ'। ਇਹ ਫਿਲਮ ਫਲਾਪ ਰਹੀ ਸੀ। ਉਦੋਂ ਤੋਂ, ਅਭਿਨੇਤਾ ਪਿਛਲੇ ਦੋ ਸਾਲਾਂ ਤੋਂ ਆਰਾਮ ਕਰ ਰਹੇ ਹਨ ਅਤੇ ਆਪਣੀ ਪਰਿਵਾਰਕ ਜ਼ਿੰਦਗੀ ਦਾ ਆਨੰਦ ਲੈ ਰਹੇ ਹਨ। ਨਵੇਂ ਹੁਨਰ ਨੂੰ ਨਿਖਾਰਨ ਦੇ ਨਾਲ-ਨਾਲ ਆਮਿਰ ਸਿਨੇਮਾ ਲਈ ਆਪਣੇ ਜਨੂੰਨ ਨੂੰ ਵੀ ਨਹੀਂ ਭੁੱਲੇ ਹਨ। ਤੁਹਾਨੂੰ ਦੱਸ ਦਈਏ ਕਿ ਆਮਿਰ ਖਾਨ 'ਲਾਹੌਰ, 1947' ਦਾ ਨਿਰਮਾਣ ਕਰ ਰਹੇ ਹਨ, ਜਿਸ 'ਚ ਸੰਨੀ ਦਿਓਲ ਮੁੱਖ ਭੂਮਿਕਾ 'ਚ ਹਨ। ਇਸ ਦੇ ਨਾਲ ਹੀ ਆਮਿਰ ਖਾਨ ਆਪਣੀ ਅਗਲੀ ਐਕਟਿੰਗ ਵੈਂਚਰ 'ਸਿਤਾਰੇ ਜ਼ਮੀਨ ਪਰ' 'ਤੇ ਵੀ ਕੰਮ ਕਰ ਰਹੇ ਹਨ, ਜਿਸ ਬਾਰੇ ਉਹ ਵਾਅਦਾ ਕਰਦੇ ਹਨ ਕਿ ਉਹ ਦਰਸ਼ਕਾਂ ਨੂੰ ਖੂਬ ਮਨੋਰੰਜਨ ਦੇਣਗੇ। 

ਇਹ ਵੀ ਪੜ੍ਹੋ: ਸੋਨਮ ਬਾਜਵਾ ਹੈ ਸਾਲ 2023 ਦੀ ਟੌਪ ਅਦਾਕਾਰਾ, ਲਗਾਤਾਰ 2 ਫਿਲਮਾਂ ਰਹੀਆਂ ਬਲੌਕਬਸਟਰ ਹਿੱਟ, ਕਰੋੜਾਂ 'ਚ ਛਾਪੇ ਨੋਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget