ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਆਮਿਰ ਖਾਨ ਨੇ ਰਾਜਾ ਹਿੰਦੁਸਤਾਨੀ ਲਈ 47 ਵਾਰ ਕਰਿਸ਼ਮਾ ਕਪੂਰ ਨੂੰ ਕੀਤਾ ਸੀ ਲਿੱਪ ਕਿੱਸ, ਹੈਰਾਨ ਕਰਨ ਵਾਲੀ ਹੈ ਵਜ੍ਹਾ

Raja hindustani Kissing Scene: ਆਮਿਰ ਖਾਨ ਅਤੇ ਕਰਿਸ਼ਮਾ ਕਪੂਰ ਨੇ ਰਾਜਾ ਹਿੰਦੁਸਤਾਨੀ ਵਿੱਚ ਇੱਕ ਚੁੰਮਣ ਸੀਨ ਦਿੱਤਾ ਜਿਸ ਨੇ ਹਲਚਲ ਮਚਾ ਦਿੱਤੀ।

Aamir Khan-Karisma Kapoor Kiss: 90 ਦੇ ਦਹਾਕੇ ਵਿੱਚ ਰਿਲੀਜ਼ ਹੋਈ ਆਮਿਰ ਖਾਨ ਅਤੇ ਕਰਿਸ਼ਮਾ ਕਪੂਰ ਦੀ ਫਿਲਮ 'ਰਾਜਾ ਹਿੰਦੁਸਤਾਨੀ' ਦੋਵਾਂ ਦੇ ਕਰੀਅਰ ਦੀਆਂ ਹਿੱਟ ਫਿਲਮਾਂ ਵਿੱਚੋਂ ਇੱਕ ਹੈ। ਕਈ ਸਾਲ ਬੀਤ ਜਾਣ ਦੇ ਬਾਵਜੂਦ ਅੱਜ ਵੀ ਇਹ ਫ਼ਿਲਮ ਅਤੇ ਇਸ ਦੇ ਗੀਤਾਂ ਨੂੰ ਪਸੰਦ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ: 'ਗਦਰ 2' 'ਚ ਅਮਰੀਸ਼ ਪੁਰੀ ਦੀ ਜਗ੍ਹਾ ਇਹ ਐਕਟਰ ਬਣਿਆ ਵਿਲਨ, ਸੰਨੀ ਦਿਓਲ ਨਾਲ ਲੜਾਈ ਕਰਦੇ ਆਉਣਗੇ ਨਜ਼ਰ

ਫਿਲਮ ਨਾਲ ਜੁੜਿਆ ਇਕ ਕਿੱਸਾ ਕਾਫੀ ਮਸ਼ਹੂਰ ਹੈ, ਜਦੋਂ ਇੱਕ ਸੀਨ ਦੀ ਵਜ੍ਹਾ ਕਰਕੇ ਆਮਿਰ ਖਾਨ ਤੇ ਕਰਿਸ਼ਮਾ ਕਪੂਰ ਬੁਰੀ ਤਰ੍ਹਾਂ ਪਰੇਸ਼ਾਨ ਹੋ ਗਏ ਸੀ। ਇਸ ਦੀ ਵਜ੍ਹਾ ਸੀ ਕਿ ਉਨ੍ਹਾਂ ਨੂੰ ਇੱਕੋ ਸੀਨ ਪਰਫੈਕਟ ਤਰੀਕੇ ਨਾਲ ਫਿਲਮਾਉਣ ਲਈ ਬਾਰ ਬਾਰ ਰੀਟੇਕ ਲੈਣੇ ਪੈ ਰਹੇ ਸੀ। ਉਹ ਕਹਾਣੀ ਕੀ ਹੈ, ਅਸੀਂ ਤੁਹਾਨੂੰ ਦੱਸਦੇ ਹਾਂ।

ਜੇਕਰ ਤੁਸੀਂ ਰਾਜਾ ਹਿੰਦੁਸਤਾਨੀ ਦੇਖੀ ਹੈ ਤਾਂ ਤੁਹਾਨੂੰ ਕਰਿਸ਼ਮਾ ਅਤੇ ਅਮੀਰੀ ਵਿਚਕਾਰ ਉਹ ਲੰਬਾ ਕਿਸਿੰਗ ਸੀਨ ਵੀ ਯਾਦ ਹੋਵੇਗਾ। ਜਿਸ ਨੇ ਉਨ੍ਹਾਂ ਦਿਨਾਂ 'ਚ ਇਸ ਸੀਨ ਨੇ ਪੂਰੇ ਦੁਨੀਆ 'ਚ ਹੰਗਾਮਾ ਮਚਾ ਦਿੱਤਾ ਸੀ। ਪਰ ਇਸ ਦੀ ਸ਼ੂਟਿੰਗ ਓਨੀ ਆਸਾਨ ਨਹੀਂ ਸੀ ਜਿੰਨੀ ਸਕ੍ਰੀਨ 'ਤੇ ਦਿਖਾਈ ਦਿੱਤੀ ਸੀ।

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਇੱਕ ਕਿਸਿੰਗ ਸੀਨ ਨੂੰ ਸ਼ੂਟ ਕਰਨ ਲਈ ਆਮਿਰ ਖਾਨ ਨੂੰ 47 ਰੀਟੇਕ ਲੈਣੇ ਪਏ, ਉਹ ਵੀ ਊਟੀ ਦੀ ਕਠੋਰ ਸਰਦੀ ਵਿੱਚ। ਇਹ ਪੂਰੀ ਕਹਾਣੀ ਕਰਿਸ਼ਮਾ ਕਪੂਰ ਨੇ ਰਾਜੀਵ ਮਸੰਦ ਨਾਲ ਇੰਟਰਵਿਊ 'ਚ ਦੱਸੀ ਸੀ।

ਇੰਟਰਵਿਊ 'ਚ ਕਰਿਸ਼ਮਾ ਨੇ ਦੱਸਿਆ, 'ਉਸ ਕਿਸਿੰਗ ਸੀਨ ਲਈ ਸਾਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੋਕ ਹਮੇਸ਼ਾ ਉਸ ਕਿਸਿੰਗ ਸੀਨ ਬਾਰੇ ਗੱਲ ਕਰਦੇ ਹਨ, ਪਰ ਉਸ ਇੱਕ ਸੀਨ ਨੂੰ ਸ਼ੂਟ ਕਰਨ ਵਿੱਚ ਸਾਨੂੰ 3 ਦਿਨ ਲੱਗੇ, ਉਹ ਵੀ ਫਰਵਰੀ ਵਿੱਚ ਊਟੀ ਦੀ ਠੰਡ ਵਿੱਚ। ਸਾਡੀ ਹਾਲਤ ਇਹ ਹੋ ਗਈ ਸੀ ਕਿ ਇਹ ਸੀਨ ਕਦੋਂ ਖਤਮ ਹੋਣ ਵਾਲਾ ਹੈ। ਅਸੀਂ ਕੜਾਕੇ ਦੀ ਠੰਢ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਸ਼ੂਟਿੰਗ ਕੀਤੀ। ਸ਼ੂਟਿੰਗ ਦੌਰਾਨ ਅਸੀਂ ਕੰਬ ਰਹੇ ਸੀ। ਇਸ ਕਾਰਨ ਇਸਦੇ ਲਈ 47 ਰੀਟੇਕ ਕੀਤੇ ਗਏ।

ਤੁਹਾਨੂੰ ਦੱਸ ਦੇਈਏ ਕਿ ਰਾਜਾ ਹਿੰਦੁਸਤਾਨੀ ਉਸ ਦੌਰ ਦੀਆਂ ਹਿੱਟ ਫਿਲਮਾਂ ਵਿੱਚੋਂ ਇੱਕ ਰਹੀ ਹੈ। 6 ਕਰੋੜ ਦੇ ਬਜਟ 'ਚ ਬਣੀ ਇਸ ਫਿਲਮ ਨੇ 78 ਕਰੋੜ ਦਾ ਕਾਰੋਬਾਰ ਕੀਤਾ ਸੀ।

ਇਹ ਵੀ ਪੜ੍ਹੋ: ਜਦੋਂ ਬੱਬੂ ਮਾਨ ਨੂੰ ਆਇਆ ਸੀ ਬਿੱਗ ਬੌਸ ਜਾਣ ਦਾ ਆਫਰ, ਐਕਟਰ ਨੇ ਇਹ ਕਹਿ ਕੇ ਕਰ ਦਿੱਤੀ ਸੀ ਨਾਂਹ, ਦੇਖੋ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: 'ਕੌਮ ਦੀ ਬਦਕਿਸਮਤੀ ਪੰਥ ਚੋਂ ਛੇਕਿਆ ਵਿਅਕਤੀ ਜਥੇਦਾਰ 'ਤੇ ਚੁੱਕ ਰਿਹਾ ਸਵਾਲ, ਪੰਥ ਦੀ ਸਿਆਸੀ ਜਮਾਤ ਵੀ ਪਰਿਵਾਰ ਤੱਕ ਹੋਈ ਸੀਮਤ'

ਅਮਰੀਕਾ ਤੋਂ ਬਾਅਦ ਕੈਨੇਡਾ 'ਚ ਭਾਰਤੀਆਂ ਨੂੰ ਖਤਰਾ, ਕੈਂਸਲ ਹੋਣਗੇ ਸਟੱਡੀ ਅਤੇ ਵਰਕ ਪਰਮਿਟ!

ਤੇਲੰਗਾਨਾ ਸਰੁੰਗ ਹਾਦਸੇ 'ਚ ਪੰਜਾਬ ਦਾ ਨੌਜਵਾਨ ਲਾਪਤਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ ਤੱਕ ਮੁਲਤਵੀ, ਹਾਵੀ ਰਹੇ ਕਈ ਵੱਡੇ ਮੁੱਦੇ, ਅਮਨ ਅਰੋੜਾ ਨੇ ਕਿਹਾ-ਤਨਖਾਹ ਤੋਂ ਪੈਨਸ਼ਨ ਤੱਕ ਆਉਣ 'ਚ ਦੇਰੀ ਨਹੀਂ ਲੱਗਣੀ

ABP Premium

ਵੀਡੀਓਜ਼

CM ਭਗਵੰਤ ਮਾਨ ਨਾਲ ਕੀ ਹੋਏਗਾ? ਅਮਨ ਅਰੋੜਾ ਦੀ ਵੀ ਪਾਰਟੀ ਛੱਡਣ ਦੀ ਤਿਆਰੀਜਥੇਦਾਰ ਹੁਸੈਨਪੁਰ ਵੱਲੋਂ ਰਣਜੀਤ ਸਿੰਘ ਗੌਹਰ ਬਾਰੇ ਵੱਡੇ ਖੁਲਾਸੇ,ਕੱਢ ਲਿਆਏ ਗੌਹਰ ਦੇ ਪੁਰਾਣੇ ਕਿੱਸੇਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੌਣ ਰਿਹਾ? ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾਂ ਕਿੱਥੋਂ ਤੱਕ, ਸੁਣੋ ਗਿਆਨੀ ਹਰਪ੍ਰੀਤ ਸਿੰਘ ਤੋਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: 'ਕੌਮ ਦੀ ਬਦਕਿਸਮਤੀ ਪੰਥ ਚੋਂ ਛੇਕਿਆ ਵਿਅਕਤੀ ਜਥੇਦਾਰ 'ਤੇ ਚੁੱਕ ਰਿਹਾ ਸਵਾਲ, ਪੰਥ ਦੀ ਸਿਆਸੀ ਜਮਾਤ ਵੀ ਪਰਿਵਾਰ ਤੱਕ ਹੋਈ ਸੀਮਤ'
Sikh News: 'ਕੌਮ ਦੀ ਬਦਕਿਸਮਤੀ ਪੰਥ ਚੋਂ ਛੇਕਿਆ ਵਿਅਕਤੀ ਜਥੇਦਾਰ 'ਤੇ ਚੁੱਕ ਰਿਹਾ ਸਵਾਲ, ਪੰਥ ਦੀ ਸਿਆਸੀ ਜਮਾਤ ਵੀ ਪਰਿਵਾਰ ਤੱਕ ਹੋਈ ਸੀਮਤ'
ਅਮਰੀਕਾ ਤੋਂ ਬਾਅਦ ਕੈਨੇਡਾ 'ਚ ਭਾਰਤੀਆਂ ਨੂੰ ਖਤਰਾ, ਕੈਂਸਲ ਹੋਣਗੇ ਸਟੱਡੀ ਅਤੇ ਵਰਕ ਪਰਮਿਟ!
ਅਮਰੀਕਾ ਤੋਂ ਬਾਅਦ ਕੈਨੇਡਾ 'ਚ ਭਾਰਤੀਆਂ ਨੂੰ ਖਤਰਾ, ਕੈਂਸਲ ਹੋਣਗੇ ਸਟੱਡੀ ਅਤੇ ਵਰਕ ਪਰਮਿਟ!
ਤੇਲੰਗਾਨਾ ਸਰੁੰਗ ਹਾਦਸੇ 'ਚ ਪੰਜਾਬ ਦਾ ਨੌਜਵਾਨ ਲਾਪਤਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਤੇਲੰਗਾਨਾ ਸਰੁੰਗ ਹਾਦਸੇ 'ਚ ਪੰਜਾਬ ਦਾ ਨੌਜਵਾਨ ਲਾਪਤਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ ਤੱਕ ਮੁਲਤਵੀ, ਹਾਵੀ ਰਹੇ ਕਈ ਵੱਡੇ ਮੁੱਦੇ, ਅਮਨ ਅਰੋੜਾ ਨੇ ਕਿਹਾ-ਤਨਖਾਹ ਤੋਂ ਪੈਨਸ਼ਨ ਤੱਕ ਆਉਣ 'ਚ ਦੇਰੀ ਨਹੀਂ ਲੱਗਣੀ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ ਤੱਕ ਮੁਲਤਵੀ, ਹਾਵੀ ਰਹੇ ਕਈ ਵੱਡੇ ਮੁੱਦੇ, ਅਮਨ ਅਰੋੜਾ ਨੇ ਕਿਹਾ-ਤਨਖਾਹ ਤੋਂ ਪੈਨਸ਼ਨ ਤੱਕ ਆਉਣ 'ਚ ਦੇਰੀ ਨਹੀਂ ਲੱਗਣੀ
ਆਖ਼ਿਰਕਾਰ ਕੀ ਬਿਪਤਾ ਪੈ ਗਈ....? ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਜਾ ਰਹੀ ਮੇਕਅੱਪ ਦੀ ਸਿਖਲਾਈ, ਸੋਸ਼ਲ ਮੀਡੀਆ 'ਤੇ ਰੱਜ ਕੇ ਉੱਡ ਰਿਹਾ ਮਜ਼ਾਕ

Punjab Politics: ਇਖਲਾਕੋਂ ਡਿੱਗੀ ਸਿਆਸਤ ! ਪੰਜਾਬ ਦੇ ਮੁੱਦਿਆਂ ਦੀ ਥਾਂ 'ਬੰਦੇ ਪੱਟਣ' 'ਤੇ ਲੀਡਰਾਂ ਦਾ ਜ਼ੋਰ, ਆਪ ਤੇ ਕਾਂਗਰਸ 'ਚ ਛਿੜਿਆ ਨਵਾਂ ਰੱਫੜ

Punjab News: ਕਾਂਗਰਸ ਦੇ ਸਪੰਰਕ 'ਚ ਆਪ ਦੇ ਵਿਧਾਇਕ, ਬਾਜਵਾ ਦੇ ਦਾਅਵੇ 'ਤੇ ਜੌੜਾਮਾਜਰਾ ਨੇ ਕਰ ਦਿੱਤਾ ਚੈਲੰਜ, ਕਿਹਾ-ਜ਼ੋਰ ਲਾ ਲਓ ਤਾਂ ਵੀ......!

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਖਤ ਰੁਖ

Embed widget