ਪੜਚੋਲ ਕਰੋ

ਆਮਿਰ ਖਾਨ ਨੇ ਤੁਰਕੀ ਦੀ ਫਸਟ ਲੇਡੀ ਨਾਲ ਕੀਤੀ ਮੁਲਾਕਾਤ

ਕੁਝ ਦਿਨ ਪਹਿਲਾਂ ਆਮਿਰ ਖਾਨ ਆਪਣੀ ਫਿਲਮ 'ਲਾਲ ਸਿੰਘ ਚੱਢਾ' ਦੀ ਰਹਿੰਦੀ ਸ਼ੂਟਿੰਗ ਲਈ ਤੁਰਕੀ ਪਹੁੰਚੇ ਸੀ। ਆਮਿਰ ਜਲਦ ਹੀ ਉੱਥੇ ਸ਼ੂਟਿੰਗ ਸ਼ੁਰੂ ਕਰਨਗੇ ਪਰ ਉਸ ਤੋਂ ਪਹਿਲਾਂ ਆਮਿਰ ਖ਼ਾਨ ਤੁਰਕੀ ਦੇ ਰਾਸ਼ਟਰਪਤੀ ਦੀ ਪਤਨੀ Emine Erdogan ਨਾਲ ਮਿਲੇ। ਸੋਸ਼ਲ ਮੀਡੀਆ 'ਤੇ ਦੋਵਾਂ ਦੀ ਮੁਲਾਕਾਤ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

ਮੁੰਬਈ: ਕੁਝ ਦਿਨ ਪਹਿਲਾਂ ਆਮਿਰ ਖਾਨ ਆਪਣੀ ਫਿਲਮ 'ਲਾਲ ਸਿੰਘ ਚੱਢਾ' ਦੀ ਰਹਿੰਦੀ ਸ਼ੂਟਿੰਗ ਲਈ ਤੁਰਕੀ ਪਹੁੰਚੇ ਸੀ। ਆਮਿਰ ਜਲਦ ਹੀ ਉੱਥੇ ਸ਼ੂਟਿੰਗ ਸ਼ੁਰੂ ਕਰਨਗੇ ਪਰ ਉਸ ਤੋਂ ਪਹਿਲਾਂ ਆਮਿਰ ਖ਼ਾਨ ਤੁਰਕੀ ਦੇ ਰਾਸ਼ਟਰਪਤੀ ਦੀ ਪਤਨੀ Emine Erdogan ਨਾਲ ਮਿਲੇ। ਸੋਸ਼ਲ ਮੀਡੀਆ 'ਤੇ ਦੋਵਾਂ ਦੀ ਮੁਲਾਕਾਤ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। Emine Erdogan ਨੇ ਟਵੀਟ ਕਰ ਆਮਿਰ ਖ਼ਾਨ ਨਾਲ ਮੁਲਾਕਾਤ ਲਈ ਖੁਸ਼ੀ ਜ਼ਾਹਿਰ ਕੀਤੀ ਹੈ। Emine Erdogan ਨੇ ਲਿਖਿਆ, ਮੈਨੂੰ ਦੁਨੀਆ ਦੇ ਮਸ਼ਹੂਰ ਇੰਡੀਅਨ ਐਕਟਰ ਆਮਿਰ ਖ਼ਾਨ ਨਾਲ ਮਿਲਣ ਦਾ ਸੁਨਹਿਰੀ ਮੌਕਾ ਮਿਲਿਆ। ਫਿਲਮ ਮੇਕਰ ਤੇ ਨਿਰਦੇਸ਼ਕ ਇਸਤਾਂਬੁਲ 'ਚ ਹਨ। ਮੈਨੂੰ ਇਹ ਜਾਣ ਕੇ ਬੇਹੱਦ ਖੁਸ਼ੀ ਹੋਈ ਕਿ ਆਮਿਰ ਖ਼ਾਨ ਫਿਲਮ ਲਾਲ ਸਿੰਘ ਚੱਢਾ ਦੀ ਰਹਿੰਦੀ ਸ਼ੂਟਿੰਗ ਟਰਕੀ ਦੇ ਵੱਖ-ਵੱਖ ਹਿੱਸਿਆਂ 'ਚ ਕਰਨਗੇ।
ਸ਼ਵੇਤਾ ਤਿਵਾੜੀ ਦੀ ਧੀ ਪਲਕ ਤਿਵਾੜੀ ਦੀਆਂ ਗਲੈਮਰਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ, ਇਸ ਫਿਲਮ ਨਾਲ ਕਰੇਗੀ ਡੈਬਿਊ ਪਹਿਲਾਂ ਫਿਲਮ 'ਲਾਲ ਸਿੰਘ ਚੱਢਾ' ਇਸ ਸਾਲ ਕ੍ਰਿਸਮਸ ਮੌਕੇ ਰਿਲੀਜ਼ ਹੋਣੀ ਸੀ ਪਰ ਕੋਰੋਨਾ ਦੀ ਮਾਰ ਇਸ ਫ਼ਿਲਮ ਨੂੰ ਵੀ ਪਈ। ਇਸ ਕਰਕੇ ਫ਼ਿਲਮ ਦੀ ਚਲਦੀ ਸ਼ੂਟਿੰਗ ਨੂੰ ਬੰਦ ਕਰਨਾ ਪਿਆ ਸੀ। ਹੁਣ ਮੇਕਰਸ ਇਸ ਦੀ ਪੈਂਡਿੰਗ ਸ਼ੂਟਿੰਗ ਨੂੰ ਤੁਰਕੀ 'ਚ ਫ਼ਿਲਮਾਉਣ ਜਾ ਰਹੇ ਹਨ। ਜਦ ਤਕ ਫ਼ਿਲਮ ਦੀ ਸ਼ੂਟਿੰਗ ਪੂਰੀ ਨਹੀਂ ਹੁੰਦੀ, ਉਦੋਂ ਤਕ ਫ਼ਿਲਮ ਨੂੰ ਰਿਲੀਜ਼ ਕਰਨ ਬਾਰੇ ਸੋਚਿਆ ਨਹੀਂ ਜਾ ਸਕਦਾ। ਕੋਰੋਨਾ ਵੈਕਸੀਨ ਦਾ ਮੋਟੇ ਲੋਕਾਂ 'ਤੇ ਨਹੀਂ ਹੋਵੇਗਾ ਅਸਰ! ਵਿਗਿਆਨੀਆਂ ਨੇ ਦੱਸੀ ਵਜ੍ਹਾ ਕਿਉਂਕਿ ਐਡੀਟਿੰਗ ਨੂੰ ਵੀ ਕਾਫੀ ਸਮਾਂ ਲੱਗ ਜਾਂਦਾ ਹੈ ਜਿਸ ਕਰਕੇ ਮੇਕਰਸ ਨੇ ਫ਼ਿਲਮ ਦੀ ਰਿਲਿਸਿੰਗ ਨੂੰ ਇੱਕ ਸਾਲ ਅੱਗੇ ਵਧਾ ਦਿੱਤਾ ਹੈ। ਹੁਣ ਫ਼ਿਲਮ 'ਲਾਲ ਸਿੰਘ ਚੱਢਾ' ਕ੍ਰਿਸਮਸ 2021 ਮੌਕੇ ਰਿਲੀਜ਼ ਕੀਤੀ ਜਾਏਗੀ। ਯਾਨੀ ਦਰਸ਼ਕਾਂ ਲਈ ਹੁਣ ਫ਼ਿਲਮ ਦਾ ਇੰਤਜ਼ਾਰ ਕਾਫੀ ਲੰਮਾ ਹੋ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjabi Singer Accident: ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget