ਪੜਚੋਲ ਕਰੋ

Aamir Khan: ਆਮਿਰ ਖਾਨ ਦੇ ਨਿਮਰ ਸੁਭਾਅ ਦੇ ਕਾਇਲ ਹੋਏ ਪੰਜਾਬੀ, ਮਿਸਟਰ ਪਰਫੈਕਸ਼ਨਿਸਟ ਦੇ ਡਾਊਨ ਟੂ ਅਰਥ ਸੁਭਾਅ ਨੇ ਜਿੱਤੇ ਦਿਲ

Carry On Jatta 3: ਆਮਿਰ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ 'ਚ ਆਮਿਰ ਖਾਨ 'ਕੈਰੀ ਆਨ ਜੱਟਾ' ਦੀ ਪੂਰੀ ਟੀਮ ਨਾਲ ਨਜ਼ਰ ਆ ਰਹੇ ਹਨ

Aamir Khan Video: 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਲਈ ਤਿਆਰ ਹੈ। ਇਸ ਤੋਂ ਪਹਿਲਾਂ ਪੂਰੀ ਟੀਮ ਫਿਲਮ ਦਾ ਰੱਜ ਕੇ ਪ੍ਰਮੋਸ਼ਨ ਕਰ ਰਹੀ ਹੈ। ਫਿਲਮ ਦੀ ਟੀਮ ਇਸ ਵਿੱਚ ਕੋਈ ਕਸਰ ਬਾਕੀ ਛੱਡਣਾ ਨਹੀਂ ਚਾਹੁੰਦੀ। ਇਸ ਦੇ ਲਈ ਫਿਲਮ ਦੇ ਟਰੇਲਰ ਨੂੰ ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਤੋਂ ਲੌਂਚ ਕਰਵਾਇਆ ਗਿਆ। ਇਸ ਦੌਰਾਨ ਆਮਿਰ ਖਾਨ ਨੇ ਵੀ ਆਪਣੇ ਤਰੀਕੇ ਨਾਲ ਫਿਲਮ ਦੀ ਪ੍ਰਮੋਸ਼ਨ ਕੀਤੀ। 

ਇਹ ਵੀ ਪੜ੍ਹੋ: ਕੰਗਨਾ ਦਾ ਰਣਬੀਰ ਕਪੂਰ 'ਤੇ ਤਿੱਖਾ ਹਮਲਾ, ਰਣਬੀਰ ਨੂੰ ਕਿਹਾ 'ਚਿੱਟਾ ਚੂਹਾ', ਬੋਲੀ- 'ਇਹ ਨਸ਼ੇੜੀ ਰਾਮ ਬਣਨ ਦੇ ਯੋਗ ਨਹੀਂ'

ਹੁਣ ਆਮਿਰ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ 'ਚ ਆਮਿਰ ਖਾਨ 'ਕੈਰੀ ਆਨ ਜੱਟਾ' ਦੀ ਪੂਰੀ ਟੀਮ ਨਾਲ ਨਜ਼ਰ ਆ ਰਹੇ ਹਨ। ਇਸ ਦੌਰਾਨ ਆਮਿਰ ਖਾਨ ਨੇ ਜੋ ਕੀਤਾ, ਉਸ ਤੋਂ ਬਾਅਦ ਹਰ ਪੰਜਾਬੀ ਉਨ੍ਹਾਂ ਦਾ ਫੈਨ ਹੋ ਗਿਆ ਹੈ।  

ਦਰਅਸਲ, ਵੀਡੀਓ 'ਚ ਆਮਿਰ ਖਾਨ ਕੈਰੀ ਆਨ ਜੱਟਾ ਦੀ ਪੂਰੀ ਟੀਮ ਦੇ ਗਲ ਲੱਗ ਕੇ ਉਨ੍ਹਾਂ ਨੂੰ ਮਿਲ ਰਹੇ ਹਨ। ਇਹ ਵੀਡੀਓ ਉਦੋਂ ਦੀ ਹੈ, ਜਦੋਂ ਪੂਰੀ ਟੀਮ ਆਮਿਰ ਦੇ ਘਰੋਂ ਵਿਦਾ ਹੋ ਰਹੀ ਸੀ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੇਖੋ ਆਮਿਰ ਦਾ ਡਾਊਨ ਟੂ ਅਰਥ ਸੁਭਾਅ;

View this post on Instagram
 
A post shared by Jaswinder Bhalla (@jaswinderbhalla)

ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਸੋਨਮ ਬਾਜਵਾ, ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਨਰੇਸ਼ ਕਥੂਰੀਆ, ਬਿਨੂੰ ਢਿੱਲੋਂ, ਕਰਮਜੀਤ ਅਨਮੋਲ, ਹਾਰਬੀ ਸੰਘਾ, ਕਵਿਤਾ ਕੌਸ਼ਿਕ ਤੇ ਸ਼ਿੰਦਾ ਗਰੇਵਾਲ ਮੁੱਖ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ। ਪੂਰੀ ਦੁਨੀਆ 'ਚ ਪੰਜਾਬੀ ਲੋਕ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ: ਮਨਕੀਰਤ ਔਲਖ ਨਵੀਂ ਸੋਸ਼ਲ ਮੀਡੀਆ ਪੋਸਟ ਕਰਕੇ ਬੁਰੀ ਤਰ੍ਹਾਂ ਹੋਇਆ ਟਰੋਲ, ਕੈਪਸ਼ਨ ਪਾ ਕੇ ਬੁਰਾ ਫਸਿਆ, ਲੋਕ ਬੋਲੇ- 'ਸਿੱਧੂ ਨੂੰ ਖਾ ਗਿਆ'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget