ਪੜਚੋਲ ਕਰੋ

John Abraham ਤੋਂ ਲੈਕੇ Aamir Khan ਤੱਕ, ਇਨ੍ਹਾਂ ਕਲਾਕਾਰਾਂ ਨੇ ਪਰਦੇ 'ਤੇ ਦਿਖਾਈ ਹੈ ਦਹਿਸ਼ਤ, ਇਨ੍ਹਾਂ ਪਲੇਟਫਾਰਮਾਂ 'ਤੇ ਦੇਖੋ

ਜਾਨ ਅਬ੍ਰਾਹਮ ਤੋਂ ਪਹਿਲਾਂ ਵੀ ਆਮਿਰ ਖਾਨ ਤੋਂ ਲੈ ਕੇ ਅਜੇ ਦੇਵਗਨ ਤੱਕ ਦੇ ਕੁਝ ਹੋਰ ਸਿਤਾਰੇ ਵੀ ਫਿਲਮਾਂ 'ਚ ਅੱਤਵਾਦੀ ਦੀ ਭੂਮਿਕਾ ਨਿਭਾ ਚੁੱਕੇ ਹਨ। ਤੁਸੀਂ OTT ਪਲੇਟਫਾਰਮ ਅਦਾਕਾਰਾਂ ਦੇ ਅੱਤਵਾਦੀ ਰੂਪ ਦਾ ਆਨੰਦ ਲੈ ਸਕਦੇ ਹੋ।

Aamir Khan to Ajay Devgn Play the Terrorist Roll in Fanaa and Diljale Before John Abraham Pathaan  ਇਨ੍ਹੀਂ ਦਿਨੀਂ ਸ਼ਾਹਰੁਖ ਖਾਨ (Shah Rukh Khan) ਦੀ ਆਉਣ ਵਾਲੀ ਫਿਲਮ 'ਪਠਾਨ' ਗਲੈਮਰ ਵਰਲਡ (Glamour World) 'ਚ ਪੂਰੇ ਜ਼ੋਰਾਂ 'ਤੇ ਹੈ। 'ਪਠਾਨ' 'ਚ ਜਿੱਥੇ ਸ਼ਾਹਰੁਖ ਖਾਨ ਦੇਸ਼ ਭਗਤ 'ਰਾਅ ਏਜੰਟ' ਦੀ ਭੂਮਿਕਾ 'ਚ ਨਜ਼ਰ ਆਉਣਗੇ, ਉਥੇ ਹੀ ਜਾਨ ਅਬ੍ਰਾਹਮ (John Abraham) ਬੇਹੱਦ ਖਤਰਨਾਕ ਅੱਤਵਾਦੀ (Terrorist) ਦੇ ਕਿਰਦਾਰ 'ਚ ਨਜ਼ਰ ਆਉਣਗੇ। ਹਾਲਾਂਕਿ ਜਾਨ ਅਬ੍ਰਾਹਮ ਫਿਲਮ ਇੰਡਸਟਰੀ (Film Industry) 'ਚ ਪਹਿਲੇ ਅਜਿਹੇ ਐਕਟਰ (Actor) ਨਹੀਂ ਹਨ ਜੋ ਇਸ ਤਰ੍ਹਾਂ ਦਾ ਰੋਲ ਕਰਨ ਜਾ ਰਹੇ ਹਨ। ਜਾਨ ਅਬ੍ਰਾਹਮ ਤੋਂ ਪਹਿਲਾਂ ਵੀ ਆਮਿਰ ਖਾਨ (Aamir Khan)  ਤੋਂ ਲੈ ਕੇ ਅਜੇ ਦੇਵਗਨ (Ajay Devgn) ਤੱਕ ਦੇ ਕੁਝ ਹੋਰ ਸਿਤਾਰੇ ਵੀ ਫਿਲਮਾਂ 'ਚ ਅੱਤਵਾਦੀ ਦੀ ਭੂਮਿਕਾ ਨਿਭਾ ਚੁੱਕੇ ਹਨ। ਜੇਕਰ ਤੁਸੀਂ ਅਜੇ ਤੱਕ ਉਨ੍ਹਾਂ ਅਦਾਕਾਰਾਂ ਦੀਆਂ ਫ਼ਿਲਮਾਂ ਨਹੀਂ ਦੇਖੀਆਂ ਹਨ, ਤਾਂ ਤੁਸੀਂ OTT ਪਲੇਟਫਾਰਮ ਅਦਾਕਾਰਾਂ ਦੇ ਅੱਤਵਾਦੀ ਰੂਪ ਦਾ ਆਨੰਦ ਲੈ ਸਕਦੇ ਹੋ।

ਆਮਿਰ ਖਾਨ (Aamir Khan)

ਸਾਲ 2006 'ਚ ਆਮਿਰ ਖਾਨ ਨੇ ਆਪਣੀ ਫਿਲਮ 'ਫਨਾ' 'ਚ ਬਹੁਤ ਹੀ ਚਲਾਕ ਅਤੇ ਖਤਰਨਾਕ ਅੱਤਵਾਦੀ ਦਾ ਕਿਰਦਾਰ ਨਿਭਾਇਆ ਹੈ। ਆਮਿਰ ਦੀ ਇਸ ਭੂਮਿਕਾ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਅਤੇ ਫਿਲਮ ਵੀ ਕਾਫੀ ਹਿੱਟ ਰਹੀ। ਆਮਿਰ ਖਾਨ ਦੀ ਇਸ ਫਿਲਮ ਦਾ ਮਜ਼ਾ OTT ਪਲੇਟਫਾਰਮ ਪ੍ਰਾਈਮ ਵੀਡੀਓ 'ਤੇ ਦੇਖਿਆ ਜਾ ਸਕਦਾ ਹੈ।

ਜੈਕੀ ਸ਼ਰਾਫ ਨੇ ਰਿਤਿਕ ਰੋਸ਼ਨ ਅਤੇ ਸੰਜੇ ਦੱਤ ਵਰਗੇ ਸਿਤਾਰਿਆਂ ਨਾਲ ਨੈੱਟਫਲਿਕਸ 'ਤੇ ਉਪਲਬਧ 'ਮਿਸ਼ਨ ਕਸ਼ਮੀਰ' ਵਿੱਚ ਇੱਕ ਅੱਤਵਾਦੀ ਦੀ ਭੂਮਿਕਾ ਨਿਭਾਈ ਹੈ। ਜੈਕੀ ਦੇ ਇਸ ਕਿਰਦਾਰ ਨੂੰ ਦਰਸ਼ਕਾਂ ਨੇ ਕਾਫੀ ਪਿਆਰ ਦਿੱਤਾ ਸੀ। ਇਸ ਫਿਲਮ 'ਚ ਜੈਕੀ ਸ਼ਰਾਫ ਦੇ ਅੰਦਾਜ਼ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

ਅਜੇ ਦੇਵਗਨ (Ajay Devgn)

ਅਜੇ ਦੇਵਗਨ ਨੂੰ ਬਾਲੀਵੁੱਡ(Bollywood) ਦਾ ਬਹੁਤ ਹੀ ਦਮਦਾਰ ਅਭਿਨੇਤਾ (Actor) ਮੰਨਿਆ ਜਾਂਦਾ ਹੈ। ਆਪਣੇ ਫਿਲਮੀ ਕਰੀਅਰ (Career) 'ਚ ਇੱਕ ਤੋਂ ਵਧ ਕੇ ਇਕ ਸ਼ਾਨਦਾਰ ਭੂਮਿਕਾ ਨਿਭਾਉਣ ਵਾਲੇ ਅਜੇ ਦੇਵਗਨ ਨੇ ਇਕ ਅੱਤਵਾਦੀ ਦਾ ਕਿਰਦਾਰ ਵੀ ਨਿਭਾਇਆ ਹੈ। ਅਜੇ ਦੇਵਗਨ ਨੇ ਆਪਣੀ ਬੇਹਤਰੀਨ ਫਿਲਮ 'ਦਿਲਜਲੇ' (Diljale) 'ਚ 'ਸ਼ਾਕਾ' ਨਾਂ ਦੇ ਅੱਤਵਾਦੀ ਦਾ ਕਿਰਦਾਰ ਨਿਭਾਇਆ ਹੈ। ਅਜੇ ਦੇਵਗਨ ਦੇ ਪ੍ਰਸ਼ੰਸਕ ਉਨ੍ਹਾਂ ਦੀ ਫਿਲਮ ਨੂੰ OTT ਪਲੇਟਫਾਰਮ ਪ੍ਰਾਈਮ ਵੀਡੀਓ (Prime Video) 'ਤੇ ਦੇਖ ਸਕਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget