ਪੜਚੋਲ ਕਰੋ

ਸੁਸ਼ਾਂਤ ਸਿੰਘ ਨਾਲ ਹੁਣ ‘ਛਿਛੋਰੇ’ ਬਣਗੇ ਆਮਿਰ ਖ਼ਾਨ

ਮੁੰਬਈ: ਜਲਦੀ ਹੀ ਸੁਸ਼ਾਂਤ ਸਿੰਘ ਰਾਜਪੂਤ ਦੀ ਫ਼ਿਲਮ ‘ਛਿਛੋਰੇ’ ਰਿਲੀਜ਼ ਹੋਣ ਵਾਲੀ ਹੈ ਜਿਸ ਦੀ ਪਹਿਲੀ ਝਲਕ ਡਾਇਰੈਕਟਰ ਨੀਤੇਸ਼ ਤਿਵਾਰੀ ਨੇ ਕੁਝ ਮਹੀਨੇ ਪਹਿਲਾਂ ਰਿਲੀਜ਼ ਕੀਤੀ ਸੀ। ਫ਼ਿਲਮ ਦੇ ਫਸਟ ਲੁੱਕ ਨੂੰ ਲੋਕਾਂ ਦਾ ਚੰਗਾ ਹੁੰਗਾਰਾ ਮਿਲੀਆ ਸੀ। ਹੁਣ ਫ਼ਿਲਮ ਨਾਲ ਜੁੜੀ ਇੱਕ ਹੋਰ ਖ਼ਬਰ ਹੈ ਜਿਸ ਨੂੰ ਜਾਣ ਕੇ ਤੁਸੀਂ ਇਸ ਫ਼ਿਲਮ ਨੂੰ ਦੇਖਣ ਲਈ ਹੋਰ ਵੀ ਐਕਸਾਈਟੀਡ ਹੋ ਜਾਓਗੇ। ਜੀ ਹਾਂ, ਖ਼ਬਰ ਹੈ ਕਿ ਫ਼ਿਲਮ ‘ਚ ਆਮਿਰ ਖ਼ਾਨ ਦੀ ਐਂਟਰੀ ਹੋ ਰਹੀ ਹੈ। ਜੋ ‘ਛਿਛੋਰੇ’ ‘ਚ ਕੈਮਿਓ ਰੋਲ ਕਰਦੇ ਨਜ਼ਰ ਆਉਣਗੇ। ਆਮਿਰ ਇਸ ਤੋਂ ਪਹਿਲਾਂ ਵੀ ਨਿਤੇਸ਼ ਤਿਵਾਰੀ ਨਾਲ ਫ਼ਿਲਮ ‘ਦੰਗਲ’ ਕਰ ਚੁੱਕੇ ਹਨ ਜਿਸ ਨੇ ਬਾਕਸਆਫਿਸ ‘ਤੇ ਕਾਫੀ ਚੰਗੀ ਕਮਾਈ ਕੀਤੀ ਸੀ। ਦੰਗਲ ਤੋਂ ਬਾਅਦ ਨਿਤੇਸ਼, ਆਮਿਰ ਕੋਲ ‘ਛਿਛੋਰੇ’ ‘ਚ ਕੈਮਿਓ ਰੋਲ ਦਾ ਆਫਰ ਲੈ ਕੇ ਗਏ ਸੀ ਜਿਸ ਦਾ ਆਈਡਿਆ ਆਮਿਰ ਨੂੰ ਕਾਫੀ ਪਸੰਦ ਆਇਆ ਅਤੇ ਉਹ ਫ਼ਿਲਮ ‘ਚ ਕੰਮ ਕਰਨ ਲਈ ਐਕਸਾਈਟੀਡ ਹੋ ਗਏ। ਸਾਰੀ ਫਾਰਮੈਲਟੀਜ਼ ਪੂਰੀ ਹੋਣ ਤੋਂ ਬਾਅਦ ਹੀ ਇਸ ਗੱਲ ਦਾ ਐਲਾਨ ਕੀਤਾ ਜਾਵੇਗਾ।

ਟਾਪ ਹੈਡਲਾਈਨ

K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget