ਪੜਚੋਲ ਕਰੋ

ਆਪਣੇ ਨਾਲ ਹੋਏ ਯੌਨ ਸੋਸ਼ਣ ਤੇ ਪੇਰੇਂਟਸ ਦੇ ਤਲਾਕ 'ਤੇ ਬੋਲੀ ਆਮਿਰ ਖਾਨ ਦੀ ਬੇਟੀ ਇਰਾ ਖਾਨ

ਆਮਿਰ ਖਾਨ ਦੀ ਬੇਟੀ ਇਰਾ ਨੇ ਕੁਝ ਦਿਨ ਪਹਿਲਾਂ ਵੀਡੀਓ ਸ਼ੇਅਰ ਕਰਦਿਆਂ ਕਿਹਾ ਸੀ ਕਿ ਉਹ ਦੀ ਡਿਪਰੈਸ਼ਨ 'ਚ ਹੈ। ਹੁਣ ਇਰਾ ਨੇ ਫਿਰ ਇਕ ਹੋਰ ਵੀਡੀਓ ਸ਼ੇਅਰ ਕੀਤੀ ਹੈ ਅਤੇ ਦੱਸਿਆ ਕਿ ਉਸ ਨੂੰ ਕਦੇ ਸਮਝ ਨਹੀਂ ਆਇਆ ਕਿ ਉਹ ਡਿਪਰੈਸ਼ਨ 'ਚ ਕਿਉਂ ਹੈ।

ਆਮਿਰ ਖਾਨ ਦੀ ਬੇਟੀ ਇਰਾ ਨੇ ਕੁਝ ਦਿਨ ਪਹਿਲਾਂ ਵੀਡੀਓ ਸ਼ੇਅਰ ਕਰਦਿਆਂ ਕਿਹਾ ਸੀ ਕਿ ਉਹ ਦੀ ਡਿਪਰੈਸ਼ਨ 'ਚ ਹੈ। ਹੁਣ ਇਰਾ ਨੇ ਫਿਰ ਇਕ ਹੋਰ ਵੀਡੀਓ ਸ਼ੇਅਰ ਕੀਤੀ ਹੈ ਅਤੇ ਦੱਸਿਆ ਕਿ ਉਸ ਨੂੰ ਕਦੇ ਸਮਝ ਨਹੀਂ ਆਇਆ ਕਿ ਉਹ ਡਿਪਰੈਸ਼ਨ 'ਚ ਕਿਉਂ ਹੈ। ਇਰਾ ਨੇ ਇਹ ਵੀ ਦੱਸਿਆ ਕਿ ਉਸ ਦੇ ਪੇਰੇਂਟਸ ਦਾ ਤਲਾਕ ਉਸ ਦੇ ਡਿਪਰੈਸ਼ਨ ਦਾ ਕਾਰਨ ਨਹੀਂ ਸੀ। ਵੀਡੀਓ ਸ਼ੇਅਰ ਕਰਦਿਆਂ ਇਰਾ ਨੇ ਲਿਖਿਆ, “ਮੁਆਫ ਕਰਨਾ,ਨਵੀਂ ਵੀਡੀਓ ਸ਼ੇਅਰ ਕਰਨ 'ਚ ਸਮਾਂ ਲੱਗਿਆ। ਬਹੁਤ ਸਾਰੇ ਲੋਕਾਂ ਨੇ ਮੈਨੂੰ ਪੁੱਛਿਆ ਕਿ ਮੈਂ ਡਿਪਰੈਸ ਕਿਉਂ ਹਾਂ? ਮੈਨੂੰ ਇਸ ਦਾ ਜਵਾਬ ਵੀ ਨਹੀਂ ਪਤਾ। ਮੈਂ ਕਦੇ ਵੀ ਕਿਸੇ ਨਾਲ ਡਿਪ੍ਰੈਸ਼ਨ ਬਾਰੇ ਗੱਲ ਨਹੀਂ ਕੀਤੀ ਕਿਉਂਕਿ ਮੈਨੂੰ ਲਗਦਾ ਹੈ ਕਿ ਆਮਿਰ ਖਾਨ ਦੀ ਧੀ ਹੋਣ ਦਾ ਮਤਲਬ ਹੈ ਕਿ ਮੈਨੂੰ ਆਪਣੀਆਂ ਮੁਸ਼ਕਲ ਆਪਣੇ ਆਪ ਹੀ ਸੰਭਾਲਣੀਆਂ ਚਾਹੀਦੀਆਂ ਹਨ। ਇਸ ਤੋਂ ਬਾਅਦ ਇਰਾ ਨੇ ਆਪਣੇ ਨਾਲ ਹੋਏ ਯੌਨ ਸ਼ੋਸ਼ਣ ਬਾਰੇ ਗੱਲ ਕੀਤੀ। ਇਰਾ ਨੇ ਕਿਹਾ, “ਜਦੋਂ ਮੈਂ 14 ਸਾਲਾਂ ਦੀ ਸੀ, ਮੇਰਾ ਯੌਨ ਸ਼ੋਸ਼ਣ ਕੀਤਾ ਗਿਆ। ਇਹ ਬਹੁਤ ਅਜੀਬ ਸੀ ਪਰ ਮੈਨੂੰ ਨਹੀਂ ਪਤਾ ਸੀ ਕਿ ਉਹ ਵਿਅਕਤੀ ਕੀ ਕਰ ਰਿਹਾ ਸੀ ਅਤੇ ਪਰ ਉਹ ਜਾਣਦਾ ਸੀ ਕਿ ਉਹ ਕੀ ਕਰ ਰਿਹਾ ਹੈ। ਇਹ ਹਰ ਦਿਨ ਨਹੀਂ ਹੋ ਰਿਹਾ ਸੀ। ਇਸ ਲਈ ਮੈਨੂੰ ਇਕ ਸਾਲ ਲੱਗ ਗਿਆ ਯਕੀਨ ਬਣਾਉਂਦੇ ਕਿ ਉਹ ਕੀ ਕਰ ਰਹੇ ਹਨ ਅਤੇ ਕਿਊ ਕਰ ਰਹੇ ਹਨ। ਉਸ ਤੋਂ ਬਾਅਦ ਤੁਰੰਤ ਹੀ ਮੈਂ ਆਪਣੇ ਪੇਰੇਂਟਸ ਨੂੰ ਇੱਕ ਈਮੇਲ ਲਿਖਿਆ ਅਤੇ ਆਪਣੇ ਆਪ ਨੂੰ ਇਸ ਤੋਂ ਬਾਹਰ ਕੱਡਿਆ। SRK Birthday: ਸ਼ਾਹਰੁਖ ਖਾਨ ਦੇ ਉਹ ਫੇਮਸ ਡਾਇਲੌਗ, ਜੋ ਬਣਾਉਂਦੇ ਉਨ੍ਹਾਂ ਨੂੰ ਬਾਲੀਵੁਡ ਦਾ ਬਾਦਸ਼ਾਹ ਇਸ ਹਾਲਤ ਤੋਂ ਬਾਹਰ ਆਉਣ ਤੋਂ ਬਾਅਦ ਮੇਰਾ ਡਰ ਖਤਮ ਹੋ ਗਿਆ। ਮੈਨੂੰ ਨਹੀਂ ਪਤਾ ਸੀ ਕਿ ਮੇਰੇ ਨਾਲ ਕੀ ਹੋ ਰਿਹਾ ਹੈ। ਜਿਸ ਕਰਕੇ ਮੈਂ ਬਹੁਤ ਦੁਖੀ ਹਾਂ। ਮੈਂ ਬਹੁਤ ਰੋਈ ਸੀ, ਪਰ ਸਮਝ ਨਹੀਂ ਆ ਰਹੀ ਸੀ ਕਿ ਕਿਉਂ ਰੋ ਰਹੀ ਹਾਂ। ਮੈਂ ਆਪਣੇ ਦੋਸਤਾਂ ਨੂੰ ਮਿਲਣ ਦੇ ਪਲਾਨ ਨੂੰ ਕੈਂਸਲ  ਕਰਦੀ ਸੀ ਕਿਉਂਕਿ ਮੈਂ ਆਪਣੇ ਵਿਵਹਾਰ ਕਰਕੇ ਉਨ੍ਹਾਂ ਸਾਰਿਆਂ ਨਾਲ ਵਿਗਾੜਨਾ ਨਹੀਂ ਚਾਹੁੰਦੀ  ਸੀ। ਜਦੋਂ ਮੇਰੇ ਪੇਰੇਂਟਸ ਦਾ ਤਲਾਕ ਹੋਇਆ ਓਦੋ ਮੈਂ ਛੋਟੀ ਸੀ। ਪਰ ਇਸ ਨੇ ਮੈਨੂੰ ਹੈਰਾਨ ਨਹੀਂ ਕੀਤਾ ਕਿਉਂਕਿ ਦੋਵਾਂ ਨੇ ਆਪਸੀ ਸਮਝੌਤੇ ਨਾਲ ਤਲਾਕ ਲਿਆ। ਤਲਾਕ ਤੋਂ ਬਾਅਦ ਵੀ ਦੋਵੇਂ ਦੋਸਤ ਸੀ। ਸਾਡਾ ਪਰਿਵਾਰ ਟੁੱਟਿਆ ਨਹੀਂ ਹੈ। ਤਲਾਕ ਤੋਂ ਬਾਅਦ ਵੀ ਦੋਨੋ ਮੇਰੇ ਅਤੇ ਭਰਾ ਜੁਨੈਦ ਬਾਰੇ ਫੈਸਲਾ ਲੈਂਦੇ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget