ਪੜਚੋਲ ਕਰੋ

Aashiqui 3: ਕਾਰਤਿਕ ਆਰੀਅਨ ਨੇ ਕੀਤਾ `ਆਸ਼ਿਕੀ 3` ਦਾ ਐਲਾਨ, ਅਦਾਕਾਰਾ ਦੇ ਨਾਂ ਦਾ ਜਲਦ ਹੋਵੇਗਾ ਖੁਲਾਸਾ

Kartik Aryan Aashiqui 3: ਕਾਰਤਿਕ ਆਰੀਅਨ ਪਹਿਲੀ ਵਾਰ ਅਨੁਰਾਗ ਬਾਸੂ ਨਾਲ ਕੰਮ ਕਰਨ ਜਾ ਰਹੇ ਹਨ। 'ਆਸ਼ਿਕੀ 3' ਦੇ ਐਲਾਨ ਦੇ ਨਾਲ ਹੀ ਕਾਰਤਿਕ ਨੇ ਇੱਕ ਪ੍ਰੋਮੋ ਵੀਡੀਓ ਵੀ ਸ਼ੇਅਰ ਕੀਤਾ ਹੈ।

Aashiqui 3 Announcement Promo: ਬਾਲੀਵੁੱਡ ਅਭਿਨੇਤਾ ਕਾਰਤਿਕ ਆਰੀਅਨ ਦੀ ਕਿਸਮਤ ਇਨ੍ਹੀਂ ਦਿਨੀਂ ਸਿਖਰ 'ਤੇ ਹੈ। 'ਭੂਲ ਭੁਲਾਇਆ 2' ਦੀ ਜ਼ਬਰਦਸਤ ਸਫਲਤਾ ਤੋਂ ਬਾਅਦ ਉਨ੍ਹਾਂ ਦੀਆਂ ਸਾਰੀਆਂ ਫਿਲਮਾਂ ਦਾ ਇਕ ਤੋਂ ਬਾਅਦ ਇਕ ਐਲਾਨ ਹੋ ਰਿਹਾ ਹੈ। ਹੁਣ ਕਾਰਤਿਕ ਦੀ ਇੱਕ ਹੋਰ ਫ਼ਿਲਮ ਦਾ ਐਲਾਨ ਕੀਤਾ ਗਿਆ ਹੈ।

ਕਾਰਤਿਕ ਆਰੀਅਨ 'ਆਸ਼ਿਕੀ 3' 'ਚ ਨਜ਼ਰ ਆਉਣ ਵਾਲੇ ਹਨ। ਫਿਲਮ ਦੀ ਘੋਸ਼ਣਾ ਦੇ ਨਾਲ ਹੀ ਉਨ੍ਹਾਂ ਨੇ ਇਕ ਪ੍ਰੋਮੋ ਵੀ ਸ਼ੇਅਰ ਕੀਤਾ ਹੈ, ਜਿਸ 'ਤੇ ਲਿਖਿਆ ਹੈ 'ਆਸ਼ਿਕੀ 3'। ਅਨੁਰਾਗ ਬਾਸੂ ਫਿਲਮ ਦਾ ਨਿਰਦੇਸ਼ਨ ਕਰਨਗੇ, ਜਦਕਿ ਭੂਸ਼ਣ ਕੁਮਾਰ ਅਤੇ ਮੁਕੇਸ਼ ਭੱਟ ਫਿਲਮ ਦਾ ਨਿਰਮਾਣ ਕਰਨਗੇ।

View this post on Instagram
 
A post shared by KARTIK AARYAN (@kartikaaryan)

ਅਭਿਨੇਤਰੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ
'ਆਸ਼ਿਕੀ 3' 'ਚ ਕਾਰਤਿਕ ਆਰੀਅਨ ਲੀਡ ਰੋਲ 'ਚ ਨਜ਼ਰ ਆਉਣਗੇ ਪਰ ਫਿਲਹਾਲ ਇਸ ਫਿਲਮ 'ਚ ਸ਼ਰਧਾ ਕਪੂਰ ਦੀ ਜਗ੍ਹਾ ਕਿਹੜੀ ਅਭਿਨੇਤਰੀ ਹੋਵੇਗੀ, ਇਸ ਦਾ ਐਲਾਨ ਹੋਣਾ ਬਾਕੀ ਹੈ। ਦੱਸ ਦੇਈਏ ਕਿ ਸਾਲ 1990 'ਚ ਆਈ ਫਿਲਮ 'ਆਸ਼ਿਕੀ' ਨੇ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕੀਤੀ ਸੀ। ਰਾਹੁਲ ਰਾਏ ਇਸ ਫਿਲਮ 'ਚ ਅਨੁ ਅਗਰਵਾਲ ਨਾਲ ਨਜ਼ਰ ਆਏ ਸਨ। ਇਹੀ ਨਹੀਂ ਇਸ ਫ਼ਿਲਮ ਦੇ ਗੀਤਾਂ ਨੂੰ ਖੂਬ ਪਿਆਰ ਮਿਲਿਆ ਸੀ। ਇਸ ਦੇ ਨਾਲ ਹੀ 2013 'ਚ ਆਈ ਫਿਲਮ 'ਆਸ਼ਿਕੀ 2' ਨੇ ਵੀ ਚੰਗਾ ਪ੍ਰਦਰਸ਼ਨ ਕੀਤਾ ਸੀ, ਜਿਸ 'ਚ ਸ਼ਰਧਾ ਕਪੂਰ ਨਾਲ ਆਦਿਤਿਆ ਰਾਏ ਕਪੂਰ ਦੀ ਜੋੜੀ ਨਜ਼ਰ ਆਈ ਸੀ।

ਕਾਰਤਿਕ ਆਰੀਅਨ ਕਾਫੀ ਵਿਅਸਤ
ਤੁਹਾਨੂੰ ਦੱਸ ਦੇਈਏ ਕਿ ਕਾਰਤਿਕ ਆਰੀਅਨ ਇਨ੍ਹੀਂ ਦਿਨੀਂ ਆਪਣੀਆਂ ਫਿਲਮਾਂ ਨੂੰ ਲੈ ਕੇ ਕਾਫੀ ਵਿਅਸਤ ਹਨ। ਉਨ੍ਹਾਂ ਦੀਆਂ ਆਉਣ ਵਾਲੀਆਂ ਫਿਲਮਾਂ 'ਸ਼ਹਿਜ਼ਾਦਾ' ਅਤੇ 'ਸੱਤਿਆ ਪ੍ਰੇਮ ਕੀ ਕਥਾ' ਹਨ। ਇਨ੍ਹੀਂ ਦਿਨੀਂ ਕਾਰਤਿਕ ਕਿਆਰਾ ਅਡਵਾਨੀ ਨਾਲ 'ਸੱਤਿਆ ਪ੍ਰੇਮ ਕੀ ਕਥਾ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਫਿਲਮੀ ਪਰਦੇ 'ਤੇ ਇਸ ਜੋੜੀ ਨੂੰ ਫਿਲਮ 'ਭੂਲ ਭੁਲਾਇਆ 2' 'ਚ ਕਾਫੀ ਪਸੰਦ ਕੀਤਾ ਗਿਆ ਸੀ।

'ਆਸ਼ਿਕੀ 3' ਦੀ ਘੋਸ਼ਣਾ ਦੇ ਬਾਅਦ ਤੋਂ, ਪ੍ਰਸ਼ੰਸਕ ਹੁਣ ਇਹ ਸੋਚ ਰਹੇ ਹਨ ਕਿ ਇਸ ਫਿਲਮ 'ਚ ਕਾਰਤਿਕ ਆਰੀਅਨ ਨਾਲ ਕਿਹੜੀ ਅਭਿਨੇਤਰੀ ਰੋਮਾਂਸ ਕਰਦੀ ਨਜ਼ਰ ਆਵੇਗੀ। ਪਹਿਲੀ ਵਾਰ ਕਾਰਤਿਕ ਅਨੁਰਾਗ ਬਾਸੂ ਨਾਲ ਕੰਮ ਕਰਨ ਜਾ ਰਹੇ ਹਨ। ਕਾਰਤਿਕ ਨੇ ਫਿਲਮ ਦੀ ਘੋਸ਼ਣਾ ਦੇ ਨਾਲ ਹੀ ਅਨੁਰਾਸ ਬਾਸੂ ਨਾਲ ਕੰਮ ਕਰਨ ਨੂੰ ਲੈ ਕੇ ਆਪਣਾ ਉਤਸ਼ਾਹ ਜ਼ਾਹਰ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Jagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget