ਪੜਚੋਲ ਕਰੋ

Aashram 2: ਆਸ਼ਰਮ ਦਾ ਦੂਜਾ ਚੈਪਟਰ ਦੇਵੇਗਾ ਪਿਛਲੇ ਸੀਜ਼ਨ ਦੇ ਕਈ ਸਵਾਲਾਂ ਦਾ ਜਵਾਬ

ਨਿਰਦੇਸ਼ਕ ਪ੍ਰਕਾਸ਼ ਝਾਅ ਵੱਲੋਂ ਡਾਇਰੈਕਟ ਕੀਤੀ ਸੁਪਰਹਿੱਟ ਵੈੱਬ ਸੀਰੀਜ਼ 'ਆਸ਼ਰਮ' ਦਾ ਚੈਪਟਰ-2 ਡਿਜੀਟਲ ਪਲੇਟਫਾਰਮ MX Player ਤੇ ਪ੍ਰੀਮਿਅਰ ਹੋ ਚੁੱਕਾ ਹੈ।

ਚੰਡੀਗੜ੍ਹ: ਨਿਰਦੇਸ਼ਕ ਪ੍ਰਕਾਸ਼ ਝਾਅ ਵੱਲੋਂ ਡਾਇਰੈਕਟ ਕੀਤੀ ਸੁਪਰਹਿੱਟ ਵੈੱਬ ਸੀਰੀਜ਼ 'ਆਸ਼ਰਮ' ਦਾ ਚੈਪਟਰ-2 ਡਿਜੀਟਲ ਪਲੇਟਫਾਰਮ MX Player ਤੇ ਪ੍ਰੀਮਿਅਰ ਹੋ ਚੁੱਕਾ ਹੈ। ਦੂਸਰੇ ਸੀਜ਼ਨ ਦਾ ਇੰਤਜ਼ਾਰ ਕਾਫੀ ਦੇਰ ਤੋਂ ਹੋ ਰਿਹਾ ਸੀ , ਕਿਉਂਕਿ ਪਹਿਲਾ ਸੀਜ਼ਨ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਇਸ ਸੀਜੀਨ ਵਿੱਚ ਕਈ ਸਵਾਲ ਛੱਡੇ ਗਏ ਸੀ ਜਿਸਦਾ ਜਵਾਬ ਹੁਣ ਦੂਜੇ ਸੀਜ਼ਨ ਵਿੱਚ ਮਿਲੇਗਾ।
View this post on Instagram
 
#AashramChapter2, all episodes out now on @mxplayer. Link in bio. #Aashram #MXOriginalSeries #MXPlayer @prakashjproductions @aaditipohankar @iamroysanyal @darshankumaar @goenkaanupriya @adhyayansuman @tridhac @vikramkochhar @tushar.pandey @sachinshroff1 @anurittakjha @rajeevsiddhartha @parinitaaseth @tanmaay @preetithemountaingirl #JahangirKhan @kanuu7 @navdeeptomargujjar_

A post shared by Bobby Deol (@iambobbydeol) on

ਇਸੀ ਸਾਲ 28 ਅਗਸਤ ਨੂੰ 'ਆਸ਼ਰਮ' ਦਾ ਪਹਿਲਾ ਸੀਜ਼ਨ MX Player ਤੇ ਰਿਲੀਜ਼ ਕੀਤਾ ਗਿਆ ਸੀ। ਧਰਮ ਦੇ ਨਾਂ ਤੇ ਹੋ ਰਹੇ ਵਿਖਾਵੇ, ਅੰਧਵਿਸ਼ਵਾਸ ਅਤੇ ਅਤਿਆਚਾਰਾਂ 'ਤੇ ਇਸ ਵੈਬ ਸੀਰੀਜ਼ ਦੀ ਕਹਾਣੀ ਹੈ ਇਸਦੇ ਪਹਿਲੇ 'ਐਡੀਸ਼ਨ' ਨੇ ਲੋਕਾਂ ਨੂੰ ਕਹਾਣੀ ਨਾਲ ਜੋੜ ਦਿੱਤਾ ਸੀ , ਤੇ ਕਹਾਣੀ ਦੇ ਇੱਕ-ਇੱਕ ਕਿਰਦਾਰਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਖਾਸ ਤੌਰ ਤੇ ਬੋਬੀ ਦਿਓਲ ਨੇ ਆਪਣੇ ਚੰਗੇ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ। ABP ਨਿਊਜ਼ ਨੂੰ ਦਿੱਤੇ ਇੰਟਰਵਿਊ ਦੌਰਾਨ ਬੋਬੀ ਦਿਓਲ ਨੇ ਇੱਕ ਗੱਲ ਸ਼ੇਅਰ ਕਰਦੇ ਹੋਏ ਕਿਹਾ, ਕੀ ਉਨ੍ਹਾਂ ਦੇ ਪਿਤਾ ਧਰਮੇਂਦਰ ਨੂੰ ਵੀ ਉਨ੍ਹਾਂ ਦਾ ਕੰਮ ਕਾਫੀ ਪਸੰਦ ਆਇਆ ਹੈ। ਬਾਬਾ ਨੀਰਾਲਾ ਦੇ ਨੇਗਟਿਵ ਕਿਰਦਾਰ ਨੂੰ ਬੋਬੀ ਨੇ ਬਾਖੂਬੀ ਨਿਬਾਇਆ ਹੈ। ਜਿਸ ਕਰਕੇ ਕਹਾਣੀ ਹੋਰ ਵੀ ਦਿਲਚਸਪ ਬਣੀ ਹੈ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Embed widget