ਪੜਚੋਲ ਕਰੋ

ਅਭਿਸ਼ੇਕ ਦੇ ਹੱਥ ਲੱਗਿਆ ਕਮਲ ਹਾਸਨ ਦਾ ਬਿੱਗ ਬਜਟ ਪ੍ਰੋਜੈਕਟ

ਮੁਬਈ: ਕਮਲ ਹਾਸ਼ਨ ਦੀ ਮੋਸਟ ਅਵੇਟਿਡ ਫ਼ਿਲਮ ‘ਇੰਡੀਅਨ-2’ ਨੂੰ ਲੈ ਕੇ ਸੁਰਖੀਆਂ ਦਾ ਬਾਜ਼ਾਰ ਗਰਮ ਹੈ। ਹਾਲ ਹੀ ‘ਚ ਪੋਂਗਲ ਦੇ ਮੌਕੇ ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ ਗਈ ਜਿਸ ਤੋਂ ਬਾਅਦ ਸੈੱਟ ਤੋਂ ਕੋਈ ਨਾ ਕੋਈ ਤਸਵੀਰ ਵਾਇਰਲ ਹੋ ਰਹੀ ਹੈ। ਇਸ ਫ਼ਿਲਮ ‘ਚ ਕਮਲ ਸੇਨਾਪਤੀ ਦਾ ਰੋਲ ਕਰ ਰਹੇ ਹਨ ਅਤੇ ਫ਼ਿਲਮ ‘ਚ ਕਾਜਲ ਅਗ੍ਰਵਾਲ ਵੀ ਹੈ। ਹੁਣ ਖ਼ਬਰ ਸਾਹਮਣੇ ਆਈ ਹੈ ਕਿ ਫ਼ਿਲਮ ‘ਚ ਅਭਿਸ਼ੇਕ ਬੱਚਨ ਨੂੰ ਅਹਿਮ ਰੋਲ ਆਫਰ ਕੀਤਾ ਗਿਆ ਹੈ। ਜਿਸ ਬਾਰੇ ਅਭੀ ਨੇ ਅਜੇ ਕੋਈ ਬਿਆਨ ਨਹੀਂ ਦਿੱਤਾ। ਜੇਕਰ ਇਹ ਖ਼ਬਰ ਸਹੀ ਸਾਬਤ ਹੁੰਦੀ ਹੈ ਤਾਂ ਇਸ ਦੇ ਨਾਲ ਹੀ ਅਭਿਸ਼ੇਕ ਦਾ ਤਮਿਲ ਸਿਨੇਮਾ ‘ਚ ਡੈਬਿਊ ਹੋ ਜਾਵੇਗਾ। ਦੱਸ ਦਈਏ ਕਿ ਕਮਲ ਦੀ ‘ਇੰਡੀਅਨ-2’ ਦਾ ਆਫਰ ਪਹਿਲਾ ਅਜੇ ਦੇਵਗਨ ਅਤੇ ਅਕਸ਼ੈ ਕੁਮਾਰ ਨੂੰ ਵੀ ਮਿਲ ਚੁੱਕਿਆ ਹੈ ਪਰ ਪੁਰਾਣੀ ਕਮਿਟਮੈਂਟਸ ਕਰਕੇ ਉਨ੍ਹਾਂ ਨੇ ਫ਼ਿਲਮ ਲਈ ਹਾਮੀ ਨਹੀਂ ਭਰੀ। ਦੇਖਦੇ ਹਾਂ ਕਿ ਅਭੀ ਇਸ ਫ਼ਿਲਮ ਨੂੰ ਹੁਣ ਕਰ ਰਹੇ ਹਨ ਜਾਂ ਇਹ ਵੀ ਖ਼ਬਰ ਅਫਵਾਹ ਬਣਦੀ ਹੈ।

ਟਾਪ ਹੈਡਲਾਈਨ

Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Embed widget