ਪੜਚੋਲ ਕਰੋ

ਫੋਟੋ ਕਲਿੱਕ ਕਰਨ ‘ਤੇ ਅਬ੍ਰਾਹਮ ਨੂੰ ਮੀਡੀਆ ‘ਤੇ ਆਇਆ ਗੁੱਸਾ, ਇੰਝ ਕੀਤਾ ਰਿਐਕਟ

ਮੁੰਬਈ: ਬਾਲੀਵੁੱਡ ਸਟਾਰ ਸ਼ਾਹਰੁਖ ਖ਼ਾਨ ਦੀ ਖਾਸ ਗੱਲ ਹੈ ਕਿ ਉਨ੍ਹਾਂ ਦਾ ਮੀਡੀਆ ਤੇ ਆਮ ਲੋਕਾਂ ਨਾਲ ਚੰਗਾ ਰਵੱਈਆ ਹੈ। ਉਨ੍ਹਾਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਮੀਡੀਆ ਨੂੰ ਕਿਸ ਤਰ੍ਹਾਂ ਹੈਂਡਲ ਕਰਨਾ ਹੈ ਪਰ ਉਨ੍ਹਾਂ ਦੇ ਬੱਚੇ ਅੱਜ ਵੀ ਮੀਡੀਆ ਅੱਗੇ ਨਰਵਸ ਹੋ ਜਾਂਦੇ ਹਨ ਤੇ ਖਾਸ ਕਰਕੇ ਛੋਟਾ ਅਬ੍ਰਾਹਮ। ਫੋਟੋ ਕਲਿੱਕ ਕਰਨ ‘ਤੇ ਅਬ੍ਰਾਹਮ ਨੂੰ ਮੀਡੀਆ ‘ਤੇ ਆਇਆ ਗੁੱਸਾ, ਇੰਝ ਕੀਤਾ ਰਿਐਕਟ ਹਾਲ ਹੀ ‘ਚ ਅਬ੍ਰਾਹਮ, ਐਸ਼ਵਰਿਆ ਦੀ ਧੀ ਅਰਾਧਿਆ ਦੀ ਜਨਮ ਦਿਨ ਪਾਰਟੀ 'ਚ ਆਇਆ ਸੀ। ਇਸ ਪਾਰਟੀ ਵਿੱਚੋਂ ਜਾਂਦੇ ਸਮੇਂ ਅਬ੍ਰਾਹਮ ਨੂੰ ਮੀਡੀਆ ਕੈਮਰਿਆਂ ਨੇ ਘੇਰ ਲਿਆ। ਆਲੇ-ਦੁਆਲੇ ਇੰਨੇ ਲੋਕਾਂ ਨੂੰ ਦੇਖ ਨਿੱਕਾ ਅਬ੍ਰਾਹਮ ਡਰ ਗਿਆ ਤੇ ਆਪਣਾ ਮੂੰਹ ਲੁਕਾਉਣ ਲੱਗਾ। ਇਸ ਤੋਂ ਬਾਅਦ ਵੀ ਮੀਡੀਆ ਉਸ ਦੀਆਂ ਤਸਵੀਰਾਂ ਕਲਿੱਕ ਕਰਦਾ ਰਿਹਾ। ਆਖਰ ਜਦੋਂ ਅਬ੍ਰਾਹਮ ਕਾਰ ‘ਚ ਬੈਠਿਆ ਤਾਂ ਉਸ ਨੇ ਗੁੱਸੇ ‘ਚ ਮੀਡੀਆ ਨੂੰ ਕਹਿ ਹੀ ਦਿੱਤਾ, ‘ਨੋ ਪਿਕਚਰਸ, ਨੋ ਪਿਕਚਰਸ’।
View this post on Instagram
 
Abram spotted leaving Aradhya party . . . #instabolly #bollywood

A post shared by Bollywood💎 (@lnstabolly) on

ਇਸ ਤੋਂ ਪਹਿਲਾਂ ਸ਼ਾਹਰੁਖ ਦੀ ਧੀ ਸੁਹਾਨਾ ਖ਼ਾਨ ਵੀ ਮੀਡੀਆ ਸਪੌਰਟਿੰਗ ਦਾ ਸ਼ਿਕਾਰ ਹੋ ਚੁੱਕੀ ਹੈ। ਸੁਹਾਨਾ ਦੀਆਂ ਤਸਵੀਰਾਂ ਜਦੋਂ ਮੀਡੀਆ ਨੇ ਕਲਿੱਕ ਕਰਨੀਆਂ ਸ਼ੁਰੂ ਕੀਤੀਆਂ ਤਾਂ ਉਹ ਨਰਵਸ ਹੋ ਗਈ ਤੇ ਉਸ ਨੂੰ ਪਸੀਨਾ ਆਉਣ ਲੱਗਾ। ਇਸ ਤੋਂ ਬਾਅਦ ਸ਼ਾਹਰੁਖ ਨੇ ਮੀਡੀਆ ਨੂੰ ਕਿਹਾ, "ਅਸੀਂ ਕਈ ਸਾਲਾਂ ਤੋਂ ਕੰਮ ਕਰ ਰਹੇ ਹਾਂ ਤੇ ਸਾਨੂੰ ਪਤਾ ਹੈ ਕਿ ਮੀਡੀਆ ਅੱਗੇ ਕਿਸ ਤਰ੍ਹਾਂ ਵਿਵਹਾਰ ਕਰਨਾ ਹੈ ਪਰ ਸਾਡੇ ਬੱਚੇ ਅਜੇ ਵੱਡੇ ਹੋ ਰਹੇ ਹਨ। ਉਨ੍ਹਾਂ ਨੂੰ ਨਹੀਂ ਪਤਾ ਕਿ ਮੀਡੀਆ ਨੂੰ ਕਿਸ ਤਰ੍ਹਾਂ ਹੈਂਡਲ ਕਰਨਾ ਹੈ। ਇਸ ਲਈ ਮੇਰੀ ਗੁਜ਼ਾਰਸ਼ ਹੈ ਕਿ ਤੁਸੀਂ ਬੱਚਿਆਂ ਦਾ ਖਿਆਲ ਰੱਖੋ।"

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget