ਪੜਚੋਲ ਕਰੋ

Allu Arjun House: ਅੱਲੂ ਅਰਜੁਨ ਦੇ ਘਰ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਮਿਲੀ ਜ਼ਮਾਨਤ, ਜਾਣੋ ਕਿਸ ਗੱਲ ਨੂੰ ਲੈ ਭੜਕੇ ?

Attack On Allu Arjun House: ਮਸ਼ਹੂਰ ਅਦਾਕਾਰ ਅੱਲੂ ਅਰਜੁਨ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਗ੍ਰਿਫਤਾਰ ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸੋਮਵਾਰ (23 ਦਸੰਬਰ 2024) ਨੂੰ ਸਾਰੇ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ।

Attack On Allu Arjun House: ਮਸ਼ਹੂਰ ਅਦਾਕਾਰ ਅੱਲੂ ਅਰਜੁਨ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਗ੍ਰਿਫਤਾਰ ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸੋਮਵਾਰ (23 ਦਸੰਬਰ 2024) ਨੂੰ ਸਾਰੇ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ। ਪੁਲਿਸ ਨੇ ਅੱਲੂ ਅਰਜੁਨ ਦੇ ਘਰ ਦੇ ਬਾਹਰੋਂ 6 ਲੋਕਾਂ ਨੂੰ ਹਿਰਾਸਤ 'ਚ ਲਿਆ ਸੀ।

ਰਿਪੋਰਟ ਮੁਤਾਬਕ ਅਭਿਨੇਤਾ ਅੱਲੂ ਅਰਜੁਨ ਦੇ ਹੈਦਰਾਬਾਦ ਦੇ ਜੁਬਲੀ ਹਿਲਜ਼ 'ਚ ਸਥਿਤ ਘਰ ਦੇ ਬਾਹਰ  ਐਤਵਾਰ (22 ਦਸੰਬਰ 2024) ਨੂੰ ਓਸਮਾਨੀਆ ਯੂਨੀਵਰਸਿਟੀ ਦੇ ਵਿਦਿਆਰਥੀ ਪ੍ਰਦਰਸ਼ਨ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਅੱਲੂ ਅਰਜੁਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੀੜਤ ਪਰਿਵਾਰ ਨੂੰ ਸਜ਼ਾ ਦੇ ਨਾਲ-ਨਾਲ ਹੋਰ ਮੁਆਵਜ਼ੇ ਦੀ ਮੰਗ ਕੀਤੀ ਸੀ। 

1 ਕਰੋੜ ਰੁਪਏ ਦੇ ਮੁਆਵਜ਼ੇ ਦੀ ਕਰ ਰਹੇ ਸਨ ਮੰਗ 

ਰਿਪੋਰਟ ਮੁਤਾਬਕ ਜਦੋਂ ਸੁਰੱਖਿਆ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਅਭਿਨੇਤਾ ਦੇ ਘਰ ਦੇ ਅੰਦਰ ਟਮਾਟਰ ਸੁੱਟੇ ਅਤੇ ਬਾਹਰੋਂ ਗਮਲਿਆਂ ਨੂੰ ਤੋੜ ਦਿੱਤਾ। ਕੁਝ ਸੁਰੱਖਿਆ ਕਰਮੀਆਂ ਨਾਲ ਕੁੱਟਮਾਰ ਦੀ ਵੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਸੰਧਿਆ ਥੀਏਟਰ 'ਚ ਮਚੀ ਭਗਦੜ 'ਚ ਮਰਨ ਵਾਲੀ ਔਰਤ ਦੇ ਪਰਿਵਾਰ ਨੂੰ ਵਿਦਿਆਰਥੀ 1 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਸਨ।

ਜਾਣੋ ਕੀ ਹੈ ਮਾਮਲਾ ?

4 ਦਸੰਬਰ, 2024 ਨੂੰ ਅੱਲੂ ਅਰਜੁਨ ਫਿਲਮ ਪੁਸ਼ਪਾ-2 ਦੀ ਸਕ੍ਰੀਨਿੰਗ ਲਈ ਆਪਣੀ ਟੀਮ ਨਾਲ ਸੰਧਿਆ ਥੀਏਟਰ ਪਹੁੰਚੇ। ਇਸ ਦੌਰਾਨ ਅਰਜੁਨ ਨੂੰ ਦੇਖਣ ਲਈ ਭੀੜ ਵੀ ਇਕੱਠੀ ਹੋ ਗਈ। ਅਰਜੁਨ ਅੰਦਰ ਫਿਲਮ ਦੇਖ ਰਿਹਾ ਸੀ ਕਿ ਬਾਹਰ ਭਗਦੜ ਮਚ ਗਈ ਅਤੇ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ 8 ਸਾਲਾ ਬੇਟਾ ਗੰਭੀਰ ਜ਼ਖਮੀ ਹੋ ਗਿਆ। ਉਦੋਂ ਤੋਂ ਹੀ ਕਈ ਲੋਕ ਅੱਲੂ ਅਰਜੁਨ ਦਾ ਵਿਰੋਧ ਕਰ ਰਹੇ ਹਨ ਅਤੇ ਕਾਰਵਾਈ ਦੀ ਮੰਗ ਕਰ ਰਹੇ ਹਨ। ਅੱਲੂ ਅਰਜੁਨ ਫਿਲਹਾਲ ਜ਼ਮਾਨਤ 'ਤੇ ਬਾਹਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ

ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ

ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ

ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ

Embed widget