ਪੜਚੋਲ ਕਰੋ

Abhishek Bachchan: ਐਸ਼ਵਰਿਆ ਰਾਏ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਅਭਿਸ਼ੇਕ ਬੱਚਨ ਬੋਲੇ- 'ਉਮੀਦ ਨਹੀਂ ਛੱਡ ਸਕਦੇ', ਕਿਉਂਕਿ...

Abhishek Bachchan: ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹਨ। ਪਤਨੀ ਐਸ਼ਵਰਿਆ ਰਾਏ ਨਾਲ ਤਲਾਕ ਦੀਆਂ ਅਫਵਾਹਾਂ ਕਾਰਨ ਅਭਿਸ਼ੇਕ ਨੂੰ ਲੈ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ

Abhishek Bachchan: ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹਨ। ਪਤਨੀ ਐਸ਼ਵਰਿਆ ਰਾਏ ਨਾਲ ਤਲਾਕ ਦੀਆਂ ਅਫਵਾਹਾਂ ਕਾਰਨ ਅਭਿਸ਼ੇਕ ਨੂੰ ਲੈ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਦੌਰਾਨ ਅਭਿਨੇਤਰੀ ਨਿਮਰਤ ਕੌਰ ਨਾਲ ਉਸ ਦੇ ਲਿੰਕਅੱਪ ਦੀਆਂ ਖਬਰਾਂ ਸਾਹਮਣੇ ਆਈਆਂ ਸਨ, ਹਾਲਾਂਕਿ ਇਹ ਖਬਰਾਂ ਸਿਰਫ ਅਫਵਾਹਾਂ ਹੀ ਰਹੀਆਂ। ਇਸ ਦੌਰਾਨ ਅਭਿਸ਼ੇਕ ਦੀ ਨਵੀਂ ਫਿਲਮ 'ਆਈ ਵਾਂਟ ਟੂ ਟਾਕ' ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਇਸ ਦੌਰਾਨ ਅਭਿਸ਼ੇਕ ਦਾ ਇੱਕ ਇੰਟਰਵਿਊ ਵੀ ਵਾਈਰਲ ਹੋ ਰਿਹਾ ਹੈ, ਜਿਸ ਵਿੱਚ ਉਹ ਉਮੀਦ ਨਾ ਛੱਡਣ ਦੀ ਗੱਲ ਕਰ ਰਹੇ ਹਨ।

ਬਿਆਨ 'ਚ ਕੀ ਬੋਲੇ ਅਭਿਸ਼ੇਕ ਬੱਚਨ ?

ਅਭਿਸ਼ੇਕ ਆਪਣੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ਦੇ ਪ੍ਰਮੋਸ਼ਨ ਵਿੱਚ ਰੁੱਝੇ ਹੋਏ ਹਨ, ਇਸ ਦੌਰਾਨ ਈ-ਟਾਈਮਜ਼ ਨੂੰ ਦਿੱਤਾ ਗਿਆ ਉਨ੍ਹਾਂ ਦਾ ਬਿਆਨ ਵਾਈਰਲ ਹੋ ਰਿਹਾ ਹੈ। ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲ ਕਰਦੇ ਹੋਏ ਅਭਿਸ਼ੇਕ ਨੇ ਕਿਹਾ, 'ਮੈਂ ਜੋ ਹਾਂ, ਉਹ ਨਹੀਂ ਬਦਲ ਸਕਦਾ।' ਅਭਿਸ਼ੇਕ ਦਾ ਮੰਨਣਾ ਹੈ ਕਿ ਕਿਸੇ ਨੂੰ ਕਦੇ ਵੀ ਕਿਸੇ ਦੀ ਚੰਗਿਆਈ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ, ਭਾਵੇਂ ਹਾਲਾਤ ਜੋ ਵੀ ਹੋਣ।

ਉਨ੍ਹਾਂ ਕਿਹਾ, 'ਸਾਨੂੰ ਆਪਣੀ ਚੰਗਿਆਈ ਅਤੇ ਆਪਣੇ ਮੂਲ ਸਿਧਾਂਤਾਂ 'ਤੇ ਡਟੇ ਰਹਿਣਾ ਚਾਹੀਦਾ ਹੈ। ਜੇਕਰ ਅਸੀਂ ਨਕਾਰਾਤਮਕਤਾ 'ਤੇ ਧਿਆਨ ਕੇਂਦਰਿਤ ਕਰਦੇ ਹਾਂ, ਤਾਂ ਇਹ ਸਾਡੇ ਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦੇਵੇਗਾ। ਮੈਂ ਆਪਣੀ ਜ਼ਿੰਦਗੀ ਵਿੱਚ ਉਮੀਦ ਅਤੇ ਸਕਾਰਾਤਮਕਤਾ ਦੀ ਤਲਾਸ਼ ਕਰਦਾ ਹਾਂ ਅਤੇ ਇਹੀ ਚੀਜ਼ ਹੈ ਜੋ ਮੈਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਹੈ।'

ਲਗਨ 'ਤੇ ਕੀ ਬੋਲੇ ਅਭਿਸ਼ੇਕ ?

ਇਸ ਦੌਰਾਨ ਅਭਿਸ਼ੇਕ ਬੱਚਨ ਨੇ 'ਦ੍ਰਿੜਤਾ' 'ਤੇ ਧਿਆਨ ਕੇਂਦਰਿਤ ਕਰਦੇ ਹੋਏ ਕਿਹਾ ਕਿ ਜ਼ਿੰਦਗੀ 'ਚ ਚਾਹੇ ਕਿੰਨੀਆਂ ਵੀ ਚੁਣੌਤੀਆਂ ਆਉਣ ਪਰ ਵਿਅਕਤੀ ਨੂੰ ਆਪਣੇ ਮੂਲ ਸਿਧਾਂਤਾਂ 'ਤੇ ਡਟੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ, 'ਕਿਸੇ ਵੀ ਸਮੱਸਿਆ ਜਾਂ ਅਫਵਾਹ ਦਾ ਸਾਹਮਣਾ ਕਰਦੇ ਹੋਏ, ਅਸੀ ਆਪਣੇ ਅੰਦਰ ਸਕਾਰਾਤਮਕਤਾ ਬਣਾਈ ਰੱਖੀਏ। ਇਹ ਸਾਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦੀ ਤਾਕਤ ਦਿੰਦਾ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget