ਪੜਚੋਲ ਕਰੋ

ਅਨੁਪਮ ਖੇਰ ਨੇ ਲਗਵਾਈ ਕੋਰੋਨਾ ਵੈਕਸੀਨ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਬਾਲੀਵੁੱਡ ਅਦਾਕਾਰ ਰਾਕੇਸ਼ ਰੋਸ਼ਨ ਤੇ ਸਤੀਸ਼ ਸ਼ਾਹ ਤੋਂ ਬਾਅਦ ਹੁਣ ਅਨੁਪਮ ਖੇਰ ਨੇ ਵੀ ਕੋਵੀਡ ਵੈਕਸੀਨ ਲਗਵਾਈ ਹੈ। ਕੋਰੋਨਾ ਦੀ ਪਹਿਲੀ ਵੈਕਸੀਨ ਲਗਾਉਂਦੇ ਦੀ ਵੀਡੀਓ ਅਨੁਪਮ ਖੇਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।

ਬਾਲੀਵੁੱਡ ਅਦਾਕਾਰ ਰਾਕੇਸ਼ ਰੋਸ਼ਨ ਤੇ ਸਤੀਸ਼ ਸ਼ਾਹ ਤੋਂ ਬਾਅਦ ਹੁਣ ਅਨੁਪਮ ਖੇਰ ਨੇ ਵੀ ਕੋਵੀਡ ਵੈਕਸੀਨ ਲਗਵਾਈ ਹੈ। ਕੋਰੋਨਾ ਦੀ ਪਹਿਲੀ ਵੈਕਸੀਨ ਲਗਾਉਂਦੇ ਦੀ ਵੀਡੀਓ ਅਨੁਪਮ ਖੇਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਪੂਰੇ ਦੇਸ਼ 'ਚ ਕੋਰੋਨਾ ਵੈਕਸੀਨ ਲਗਵਾਉਣ ਦਾ ਸਿਲਸਿਲਾ ਚੱਲ ਰਿਹਾ ਹੈ। ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਵੀ ਹਾਲ ਹੀ 'ਚ ਕੋਵਿਡ ਵੈਕਸੀਨ ਦਾ ਡੋਜ਼ ਲਿਆ ਸੀ। 

ਇਸ ਤੋਂ ਇਲਾਵਾ ਕਈ ਰਾਜਨੇਤਾ ਤੇ ਚਰਚਿਤ ਚਿਹਰੇ ਕੋਵਿਡ ਵੈਕਸੀਨ ਲਗਵਾ ਬਾਕੀ ਲੋਕਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਹੁਣ ਅਨੁਪਮ ਖੇਰ ਨੇ ਵੀ ਕੋਵਿਡ ਵੈਕਸੀਨ ਲਗਾ ਬਾਕੀ ਲੋਕਾਂ ਨੂੰ ਸੰਦੇਸ਼ ਦਿੱਤਾ ਹੈ। ਅਨੁਪਮ ਖੇਰ ਨੇ ਲਿਖਿਆ, " ਮੈਂ Covid-19 ਦੀ ਪਹਿਲੀ ਡੋਜ਼ ਲਗਵਾ ਲਈ ਹੈ। ਭਾਰਤ ਦੇ ਸਭ  ਡਾਕਟਰਜ਼, ਮੈਡੀਕਲ ਸਟਾਫ, Scientists ਤੇ ਸਰਕਾਰ ਦਾ ਧੰਨਵਾਦ। ਜਿਨ੍ਹਾਂ ਨੇ ਇਸ ਨੂੰ ਸੰਭਵ ਬਣਾਇਆ।"

ਇਸ ਤੋਂ ਪਹਿਲਾ ਬਾਲੀਵੁੱਡ ਨਿਰਦੇਸ਼ਕ ਤੇ ਅਦਾਕਾਰ ਰਾਕੇਸ਼ ਰੋਸ਼ਨ ਨੇ ਕੋਵਿਡ ਵੈਕਸੀਨ ਲਗਾਉਂਦੇ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ। ਕਈ ਫ਼ਿਲਮਾਂ 'ਚ ਮੁਖ ਕਿਰਦਾਰ ਨਿਭਾ ਚੁੱਕੇ ਅਦਾਕਾਰ ਸਤੀਸ਼ ਸ਼ਾਹ ਨੇ ਵੀ ਵੈਕਸੀਨ ਲਗਾਉਣ ਦੀ ਜਾਣਕਾਰੀ ਟਵਿੱਟਰ 'ਤੇ ਦਿੱਤੀ ਸੀ। ਅਨੁਪਮ ਖੇਰ ਵੀ ਹੁਣ ਬਾਲੀਵੁੱਡ ਦੇ ਉਹ ਸਿਤਾਰਿਆਂ ਦੀ ਲਿਸਟ 'ਚ ਸ਼ਾਮਿਲ ਹੋ ਗਏ ਹਨ, ਜਿਨ੍ਹਾਂ ਨੇ ਕੋਵਿਡ-19 ਦਾ ਪਹਿਲਾ ਡੋਜ਼ ਲਗਵਾਇਆ। 

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
Embed widget