ਪੜਚੋਲ ਕਰੋ

ਡਾ. ਮਨਮੋਹਨ ਸਿੰਘ ਦਾ ਕਿਰਦਾਰ ਨਿਭਾਅ ਕੇ ਘਿਰੇ  ਅਨੁਪਮ ਖੇਰ ਦਾ ਵੱਡਾ ਦਾਅਵਾ

ਮੁੰਬਈ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਕਿਰਦਾਰ ਨਿਭਾਉਣ ਮਗਰੋਂ ਅਨੁਪਮ ਖੇਰ ਨੂੰ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਅਨੁਪਮ ਖੇਰ ਦਾ ਕਹਿਣਾ ਹੈ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜੀਵਨ ‘ਤੇ ਬਣੀ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਦੀ ਨਕਾਰਾਤਮ ਸਮੀਖਿਆ ਦੀ ਪ੍ਰਵਾਹ ਨਹੀਂ ਕਰਦੇ। ਅਨੁਪਮ ਤਿੰਨ ਮਹੀਨੇ ਦੀ ਵਿਦੇਸ਼ ਯਾਤਰਾ 'ਤੇ ਹਨ ਜਿਸ ‘ਤੇ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ, ‘ਕੋਈ ਫਰਕ ਨਹੀ ਪੈਂਦਾ ਕਿ ਤੁਸੀਂ ਕੀ ਕਰ ਰਹੇ ਹੋ, ਲੋਕ ਤੁਹਾਨੂੰ ਗਿਰਾਉਣ ਦੀ ਕੋਸ਼ਿਸ਼ ਕਰਨਗੇ। ਆਲੋਚਨਾ ਦਿਲ ਪ੍ਰਚਾਵੇ ਦਾ ਤਰੀਕਾ ਹੈ। ਮੈਂ ਇਨ੍ਹਾਂ ਨੂੰ ਦਿਲ ‘ਤੇ ਨਹੀ ਲੈਂਦਾ।” ਉਨ੍ਹਾਂ ਕਿਹਾ, “ਮੈਂ ਆਪਣੇ ਕਰੀਅਰ ‘ਚ ਚੰਗੀਆਂ ਤੇ ਬੁਰੀਆਂ ਦੋਨੋਂ ਤਰ੍ਹਾਂ ਦੀਆਂ ਆਲੋਚਨਾਵਾਂ ਦੇਖੀਆਂ ਹਨ। ਡਾ. ਮਨਮੋਹਨ ਸਿੰਘ ਦਾ ਕਿਰਦਾਰ ਨਿਭਾਉਣ ਨੂੰ ਲੈ ਕੇ ਅਨੁਪਮ ਦੀ ਜਿਸ ਤਰ੍ਹਾਂ ਆਲੋਚਨਾ ਹੋਈ ਹੈ, ਉਹ ਉਸ ਤੋਂ ਹੈਰਾਨ ਹਨ। ਉਨ੍ਹਾਂ ਕਿਹਾ, “ਮੈਂ ਡਾਕਟਰ ਮਨਮੋਹਨ ਸਿੰਘ ਨੂੰ ਉਸ ਅਦਬ ਤੇ ਸਨਮਾਨ ਨਾਲ ਪੇਸ਼ ਕਰਨਾ ਚਾਹੁੰਦਾ ਸੀ, ਜਿਸ ਦੇ ਉਹ ਹੱਕਦਾਰ ਹਨ ਤੇ ਮੈਨੂੰ ਲੱਗਦਾ ਹੈ ਕਿ ਮੈਂ ਇਸ ‘ਚ ਕਾਮਯਾਬ ਵੀ ਰਿਹਾ ਹਾਂ। ਮੈਨੂੰ ਐਕਟਰ ਦੇ ਤੌਰ ‘ਤੇ ਕੁਝ ਤਜ਼ਰਬਾ ਤੇ ਸਮਝ ਤਾਂ ਹੈ।” ਡਾ. ਮਨਮੋਹਨ ਸਿੰਘ ਦਾ ਕਿਰਦਾਰ ਨਿਭਾਅ ਕੇ ਘਿਰੇ  ਅਨੁਪਮ ਖੇਰ ਦਾ ਵੱਡਾ ਦਾਅਵਾ ਹੁਣ ਅਨੁਪਮ ਖੇਰ ‘ਨਿਊ ਐਮਸਟਰਡਮ’ ਦੀ ਨਵੇਂ ਸੀਜ਼ਨ ਦੀ ਸ਼ੂਟਿੰਗ ਲਈ ਅਗਲੇ ਤਿੰਨ ਮਹੀਨਿਆਂ ਲਈ ਅਮਰੀਕਾ ਗਏ ਹਨ। ਇਸ ‘ਚ ਉਹ ਇੱਕ ਭਾਰਤੀ ਡਾਕਟਰ ਦਾ ਮੁੱਖ ਕਿਰਦਾਰ ਨਿਭਾਉਣਗੇ। ਇਹ ਸੀਰੀਅਲ ਦੁਨੀਆ ਦੇ ਫੇਮਸ ਐਪੀਸੋਡਸ ਵਿੱਚੋਂ ਇੱਕ ਹੈ। ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਦੀ ਗੱਲ ਕਰੀਏ ਤਾਂ ਫ਼ਿਲਮ ਨੇ ਪਹਿਲੇ ਦਿਨ ਸ਼ੁਕਰਵਾਰ ਨੂੰ 4.5 ਕਰੋੜ ਰੁਪਏ ਤੇ ਸ਼ਨੀਵਾਰ ਨੂੰ 5.45 ਕਰੋੜ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਹੀ ਫ਼ਿਲਮ ਅੱਗੇ ਵੀ ਕਮਾਈ ਕਰ ਸਕਦੀ ਹੈ।

ਟਾਪ ਹੈਡਲਾਈਨ

Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, CM ਨੇ ਜਤਾਇਆ ਦੁੱਖ ਬੋਲੇ- ਉਨ੍ਹਾਂ ਦਾ ਜਾਣਾ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, CM ਨੇ ਜਤਾਇਆ ਦੁੱਖ ਬੋਲੇ- ਉਨ੍ਹਾਂ ਦਾ ਜਾਣਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget