ਪੜਚੋਲ ਕਰੋ

ਮਸ਼ਹੂਰ ਕਾਮੇਡੀਅਨ ਅਮਾਨਉੱਲਾ ਖਾਨ ਦਾ ਦਿਹਾਂਤ

ਮਸ਼ਹੂਰ ਕਾਮੇਡੀਅਨ ਅਮਾਨਉੱਲਾ ਖ਼ਾਨ ਦਾ ਦਿਹਾਂਤ ਹੋ ਗਿਆ ਹੈ। ਅਭਿਨੇਤਾ ਇਸ ਸ਼ੁੱਕਰਵਾਰ ਨੂੰ ਬਹਿਰੀਆ ਟਾਉਨ ਹਸਪਤਾਲ ਲਾਹੌਰ ਵਿੱਚ 70 ਸਾਲ ਦੀ ਉਮਰ ਭੋਗ ਸਟੇਜ ਤੇ ਕਾਮੇਡੀ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਿਆ।

ਲਾਹੌਰ: ਮਸ਼ਹੂਰ ਕਾਮੇਡੀਅਨ ਅਮਾਨਉੱਲਾ ਖ਼ਾਨ ਦਾ ਦਿਹਾਂਤ ਹੋ ਗਿਆ ਹੈ। ਅਭਿਨੇਤਾ ਇਸ ਸ਼ੁੱਕਰਵਾਰ ਨੂੰ ਬਹਿਰੀਆ ਟਾਉਨ ਹਸਪਤਾਲ ਲਾਹੌਰ ਵਿੱਚ 70 ਸਾਲ ਦੀ ਉਮਰ ਭੋਗ ਸਟੇਜ ਤੇ ਕਾਮੇਡੀ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਿਆ। ਮਨੋਰੰਜਨ ਦੀ ਦੁਨੀਆ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਪਾਕਿਸਤਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਇੱਕ ਪ੍ਰਾਈਡ ਆਫ਼ ਪਰਫਾਰਮੈਂਸ ਐਵਾਰਡ ਨਾਲ ਨਿਵਾਜਿਆ ਗਿਆ ਸੀ। 860 ਥੀਏਟਰ ਨਾਟਕ ਕਰਨ ਦਾ ਰਿਕਾਰਡ ਵੀ ਅਮਾਨਉੱਲਾ ਖਾਨ ਦੇ ਨਾਂ ਜਾਂਦਾ ਹੈ। ਉਸ ਨੇ ਪਾਕਿਸਤਾਨ ਤੋਂ ਬਾਹਰ ਵੀ ਵਿਸ਼ੇਸ਼ ਤੌਰ 'ਤੇ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ ਵਿੱਚ ਪ੍ਰਦਰਸ਼ਨ ਕੀਤਾ ਹੈ। ਬਹੁਤ ਸਾਰੇ ਆਰਟ ਵਿਦਿਆਰਥੀਆਂ ਦਾ ਅਧਿਆਪਕ ਰਿਹਾ ਹੈ। ਅਮਨਉੱਲਾ ਕਥਿਤ ਤੌਰ 'ਤੇ ਕਈ ਬਿਮਾਰੀਆਂ ਨਾਲ ਪੀੜਤ ਸੀ, ਜਿਸ ਵਿੱਚ ਕਿਡਨੀ ਤੇ ਲੰਗਸ ਦੀ ਅਸਫਲਤਾ ਵੀ ਸ਼ਾਮਲ ਹੈ, ਜਿਸ ਨੂੰ ਮੌਤ ਦਾ ਕਾਰਨ ਦੱਸਿਆ ਗਿਆ ਹੈ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਕਾਮੇਡੀ ਕਿੰਗ ਕਪਿਲ ਸ਼ਰਮਾ, ਗੁਰਪ੍ਰੀਤ ਘੁੱਗੀ ਸਮੇਤ ਹੋਰ ਕਈ ਭਾਰਤੀ ਕਾਮੇਡੀਅਨ ਅਮਾਨਉੱਲਾ ਖਾਨ ਨੂੰ ਆਪਣਾ ਉਸਤਾਦ ਮੰਨਦੇ ਹਨ।

ਟਾਪ ਹੈਡਲਾਈਨ

Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Embed widget